ਪੜਚੋਲ ਕਰੋ

ਗਰਭ ਨਿਰੋਧਕ ਗੋਲੀਆਂ ਨਾਲ ਸਟ੍ਰੋਕ ਦਾ ਖ਼ਤਰਾ

ਨਿਊਯਾਰਕ : ਆਧੁਨਿਕ ਸਮਾਜ 'ਚ ਬਰਥ ਕੰਟਰੋਲ ਪਿਲਸ (ਅਣਚਾਹੇ ਗਰਭ ਤੋਂ ਮੁਕਤੀ ਦਿਵਾਉਣ ਵਾਲੀ ਦਵਾਈ) ਦਾ ਇਸਤੇਮਾਲ ਕੋਈ ਨਵੀਂ ਗੱਲ ਨਹੀਂ ਹੈ। ਕਈ ਸਾਈਡ ਇਫੈਕਟ ਸਾਹਮਣੇ ਆਉਣ ਦੇ ਬਾਵਜੂਦ ਇਸ ਨੂੰ ਧੜੱਲੇ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ। ਸਿਹਤ ਮਾਹਿਰਾਂ ਨੇ ਇਸ ਦੇ ਜ਼ਿਆਦਾ ਇਸਤੇਮਾਲ ਨੂੰ ਲੈ ਕੇ ਸਾਵਧਾਨ ਕੀਤਾ ਹੈ। ਮਾਹਿਰਾਂ ਮੁਤਾਬਕ ਇਸ ਦੀ ਰੋਜ਼ਾਨਾ ਵਰਤੋਂ ਕਰਨ ਵਾਲਿਆਂ 'ਚ ਸਟ੍ਰੋਕ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਇਨ੍ਹਾਂ ਦੇ ਨਾਲ ਧੂੰਆਂਨੋਸ਼ੀ ਦੀ ਆਦਤ, ਹਾਈ ਬਲੱਡ ਪ੍ਰੈਸ਼ਰ, ਡਾਇਬਟੀਜ਼ ਤੋਂ ਪੀੜਤ ਅੌਰਤਾਂ 'ਚ ਸਟ੍ਰੋਕ ਦਾ ਖ਼ਤਰਾ ਹੋਰ ਜ਼ਿਆਦਾ ਰਹਿੰਦਾ ਹੈ। ਬਰਥ ਕੰਟਰੋਲ ਪਿਲਸ ਦੀ ਵਰਤੋਂ ਕਰਨ ਵਾਲੀਆਂ ਅੌਰਤਾਂ 'ਚ ਆਮ ਤੌਰ 'ਤੇ ਇਸਕੇਮਿਕ ਸਟ੫ੋਕ ਦੀ ਸ਼ਿਕਾਇਤ ਦੇਖੀ ਜਾਂਦੀ ਹੈ। ਇਸ ਵਿਚ ਖ਼ੂਨ ਦਾ ਕਲੌਟ ਬਣ ਜਾਂਦਾ ਹੈ ਜਾਂ ਫਿਰ ਦਿਮਾਗ 'ਚ ਮੌਜੂਦ ਬਲੱਡ ਵੈਸਲਸ 'ਚ ਰੁਕਾਵਟ ਪੈਦਾ ਹੋ ਜਾਂਦੀ ਹੈ। ਬਲੱਡ ਸਰਕੂਲੇਸ਼ਨ 'ਚ ਰੁਕਾਵਟ ਹੁੰਦੀ ਹੈ। ਵਿਗਿਆਨੀਆਂ ਨੇ ਇਸ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨ ਵਾਲੀਆਂ ਅੌਰਤਾਂ ਨੂੰ ਸਮੇਂ-ਸਮੇਂ 'ਤੇ ਸਿਹਤ ਜਾਂਚ ਕਰਾਉਣ ਦੀ ਸਲਾਹ ਦਿੱਤੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Frequent Headache : ਵਾਰ-ਵਾਰ ਸਿਰਦਰਦ ਹੋਣਾ ਨਹੀਂ ਹੈ ਆਮ, ਜਾਣੋ ਇਸਦੇ ਪਿੱਛੇ ਹੋ ਸਕਦੇ ਹਨ ਇਹ ਕਾਰਨ
Frequent Headache : ਵਾਰ-ਵਾਰ ਸਿਰਦਰਦ ਹੋਣਾ ਨਹੀਂ ਹੈ ਆਮ, ਜਾਣੋ ਇਸਦੇ ਪਿੱਛੇ ਹੋ ਸਕਦੇ ਹਨ ਇਹ ਕਾਰਨ
Health News : ਨੀਂਦ ਪੂਰੀ ਹੋਣ ਦੇ ਬਾਵਜੂਦ ਸਾਰਾ ਦਿਨ ਥਕਾਵਟ ਕਿਉਂ ਰਹਿੰਦੀ ਹੈ ? ਜਾਣੋ ਕਾਰਨ
Health News : ਨੀਂਦ ਪੂਰੀ ਹੋਣ ਦੇ ਬਾਵਜੂਦ ਸਾਰਾ ਦਿਨ ਥਕਾਵਟ ਕਿਉਂ ਰਹਿੰਦੀ ਹੈ ? ਜਾਣੋ ਕਾਰਨ
Medicine after Drinking : ਸ਼ਰਾਬ ਪੀਣ ਤੋਂ ਬਾਅਦ ਦਵਾਈ ਲੈਣਾ ਕਿੰਨਾ ਖ਼ਤਰਨਾਕ? ਡਾਕਟਰਾਂ ਨੇ ਦਿੱਤੀ ਚੇਤਾਵਨੀ
Medicine after Drinking : ਸ਼ਰਾਬ ਪੀਣ ਤੋਂ ਬਾਅਦ ਦਵਾਈ ਲੈਣਾ ਕਿੰਨਾ ਖ਼ਤਰਨਾਕ? ਡਾਕਟਰਾਂ ਨੇ ਦਿੱਤੀ ਚੇਤਾਵਨੀ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ
ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ
Embed widget