ਵਾਸ਼ਿੰਗਟਨ: ਕੋਰੋਨਾ ਵਾਇਰਸ ਬਾਰੇ ਰੋਜ਼ਾਨਾ ਨਵੀਆਂ ਖੋਜਾਂ ਸਾਹਮਣੇ ਆ ਰਹੀਆਂ ਹਨ। ਹੁਣ ਸਾਹਮਣੇ ਆਇਆ ਕਿ ਸ਼ਹਿਰੀ ਹਵਾ ਪ੍ਰਦੂਸ਼ਣ ਕੋਰੋਨਾ ਵਾਇਰਸ ਦੇ ਇਸ ਸਮੇਂ 'ਚ ਘਾਤਕ ਸਾਬਤ ਹੋ ਸਕਦਾ ਹੈ। ਖੋਜੀਆਂ ਮੁਤਾਬਕ ਪ੍ਰਦੂਸ਼ਣ ਕੋਰੋਨਾ ਵਾਇਰਸ ਨੂੰ ਹੋਰ ਗੰਭੀਰ ਬਣਾ ਸਕਦਾ ਹੈ।
ਕਿਸਾਨਾਂ ਲਈ ਖੁਸ਼ਖਬਰੀ! ਆਰਬੀਆਈ ਦੀ ਝੰਡੀ ਮਗਰੋਂ ਕੈਪਟਨ ਵੱਲੋਂ ਸਖਤ ਹੁਕਮ
ਜਨਵਰੀ ਤੋਂ ਜੁਲਾਈ ਤਕ ਸੰਯੁਕਤ ਰਾਜ ਅਮਰੀਕਾ 'ਚ 3,122 ਕਾਊਂਟੀਆਂ 'ਚ, ਠੀਕ ਕਣ ਪਦਾਰਥ (PM2.5), ਨਾਇਟ੍ਰੋਜਨ ਡਾਇਆਕਸਾਈਡ (NO2) ਤੇ ਓਜ਼ੋਨ (NO2) ਸਮੇਤ ਪ੍ਰਮੁੱਖ ਸ਼ਹਿਰੀ ਹਵਾ ਪ੍ਰਦੂਸ਼ਕਾਂ ਦੇਖੋਜੀਆਂ ਵੱਲੋਂ ਕੀਤੇ ਗਏ ਇਕ ਹਾਲੀਆ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ।
ਦਿਨ 'ਚ ਸੁਫਨੇ ਦਿਖਾ ਹਰੀਸ਼ ਰਾਵਤ ਦਾ ਸਿੱਧੂ ਨੂੰ ਵੱਡਾ ਝਟਕਾ, ਕੀ 2022 ਤਕ ਸਿੱਧੂ ਕਰਨਗੇ ਉਡੀਕ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ