ਪੜਚੋਲ ਕਰੋ

ਭਾਰਤੀ ਕੋਲਡ ਡਰਿੰਕਸ ਅੰਦਰ ਵੱਡੀ ਮਾਤਰਾ 'ਚ ਮਿਲੀ ਇਹ ਹੈਰਾਨੀਜਨਕ ਚੀਜ, ਕਿਤੇ ਠੰਡੇ ਦੀ ਥਾਂ ਤੁਸੀ ਜ਼ਹਿਰ ਤਾਂ ਨਹੀਂ ਪੀ ਰਹੇ?

ਭਾਰਤ 'ਚ ਵਿਰ ਰਹੀਆਂ ਕੋਲਡ ਡਰਿੰਕਸ ਨੂੰ ਲੈ ਕੇ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ ਤੇ ਇਹ ਅਮਰੀਕਾ 'ਚ ਬਣਦੀਆਂ ਡਰਿੰਕਸ ਨਾਲੋਂ ਬਿਲਕੁਲ ਵੱਖਰੀਆਂ ਕਿੰਝ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ...

ਭਾਰਤ 'ਚ ਵਿਰ ਰਹੀਆਂ ਕੋਲਡ ਡਰਿੰਕਸ ਨੂੰ ਲੈ ਕੇ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ ਤੇ ਇਹ ਅਮਰੀਕਾ 'ਚ ਬਣਦੀਆਂ ਡਰਿੰਕਸ ਨਾਲੋਂ ਬਿਲਕੁਲ ਵੱਖਰੀਆਂ ਕਿੰਝ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ। ਦੇਸ਼ ਵਿੱਚ ਵਿਕਣ ਵਾਲੇ ਕੋਲਡ ਡਰਿੰਕਸ ਵਿੱਚ ਆਈ.ਸੀ.ਐਮ.ਆਰ ਖੰਡ ਨੂੰ ਮਾਪਦੰਡਾਂ ਨਾਲੋਂ 5 ਗੁਣਾ ਵੱਧ ਪਾਇਆ ਜਾ ਰਿਹਾ ਹੈ। ਇਹ ਡ੍ਰਿੰਕ ਬਣਾਉਣ 'ਚ ਵਰਤੀ ਜਾਣ ਵਾਲੀ ਸਮੱਗਰੀ ਅਤੇ ਉਹਨਾਂ 'ਚ ਮੌਜੂਦ ਸਮੱਗਰੀ ਕੈਲੋਰੀਆਂ ਨੂੰ ਵੀ ਲੁਕਾਇਆ ਜਾ ਰਿਹਾ ਹੈ।

ਭਾਸਕਰ ਵਲੋਂ ਇਸ ਨੂੰ ਲੈ ਕੇ ਜਾਂਚ ਕੀਤੀ ਗਈ, ਜਿਸ 'ਚ ਪਾਇਆ ਗਿਆ ਕਿ ਇਨ੍ਹਾਂ ਪੀਣ ਵਾਲੀਆਂ ਬੋਤਲਾਂ 'ਤੇ ਲੋਗੋ ਲੇਬਲ ਨਹੀਂ ਸਨ। ਇਹਨਾਂ 'ਚ ਮੌਜੂਦ ਸਮੱਗਰੀ ਦੀ ਬਹੁਤ ਘੱਟ ਥਾਂ ਵਿੱਚ ਜਾਣਕਾਰੀ ਦਿੱਤੀ ਗਈ ਹੈ। ਜਦੋਂ ਕਿ ਇਨ੍ਹਾਂ ਕੰਪਨੀਆਂ ਵੱਲੋਂ ਆਪਣੇ ਮੂਲ ਦੇਸ਼ ਅਮਰੀਕਾ ਵਿੱਚ ਵੇਚੇ ਜਾਣ ਵਾਲੇ ਪੀਣ ਵਾਲੇ ਪਦਾਰਥਾਂ ਵਿੱਚ ਲੋਗੋ ਦੇ ਲੇਬਲ ਦੇ ਹੇਠਾਂ ਇੱਕ ਹੋਰ ਲੇਬਲ ਲਗਾਇਆ ਜਾਂਦਾ ਹੈ, ਜਿਸ ਵਿੱਚ 'ਸਮੱਗਰੀ' ਅਤੇ ਕੈਲੋਰੀ ਦੀ ਜਾਣਕਾਰੀ ਵੱਡੇ ਅੱਖਰਾਂ ਵਿੱਚ ਲਿਖੀ ਜਾਂਦੀ ਹੈ। ਅਮਰੀਕਾ ਵਿੱਚ, ਇੱਕ ਡਰਿੰਕ ਦੀ ਬੋਤਲ 330 ਮਿਲੀਲੀਟਰ ਹੁੰਦੀ ਹੈ, ਤਾਂ ਕਿਲੋਕ ਇੱਕ ਦਿਨ ਵਿੱਚ 250 ਮਿਲੀਲੀਟਰ ਤੋਂ ਵੱਧ ਕੋਲਡ ਡਰਿੰਕ ਨਾਂ ਪੀਣ।  ਭਾਰਤ ਵਿੱਚ, ਇਹ ਬੋਤਲ 750 ਮਿਲੀਲੀਟਰ ਦੀ ਹੁੰਦੀ  ਹੈ, ਜਿਸ ਵਿੱਚ ਲਗਭਗ 80 ਗ੍ਰਾਮ ਚੀਨੀ ਹੁੰਦੀ ਹੈ।

ਉੱਥੇ ਹੀ ਅਮਰੀਕਨ ਕਾਰਬੋਨੇਟਿਡ ਡਰਿੰਕਸ ਵਿੱਚ ਸਾਫ਼ ਲਿਖਿਆ ਹੁੰਦਾ ਹੈ ਕਿ ਇਸ ਨਾਲ ਕੋਈ ਪੋਸ਼ਣ ਨਹੀਂ ਮਿਲਦਾ। ਇਹ ਹੈਲਥ ਡਰਿੰਕ ਨਹੀਂ ਹੈ। (ਇੰਡੀਅਨ ਕੋਲਡ ਡਰਿੰਕਸ ਵਿੱਚ ਇਹ ਨਹੀਂ ਲਿਖਿਆ ਜਾਂਦਾ।)

ਅਮਰੀਕਾ ਵਿੱਚ ਬੋਤਲ ਉੱਤੇ ਲਿਖਿਆ ਹੁੰਦਾ ਹੈ ਕਿ ਕਾਰਬੋਨੇਟਿਡ ਪਾਣੀ ਨਾਲ ਕੈਰੇਮਲ ਰੰਗ ਮਿਲਾਇਆ ਗਿਆ ਹੈ। ਇਸ ਵਿੱਚ ਫਾਸਫੋਰਿਕ ਐਸਿਡ ਅਤੇ ਕੈਫੀਨ ਨੂੰ ਸ਼ਾਮਿਲ ਕੀਤਾ ਗਿਆ ਹੈ। ਪਰ ਇਹ ਇੱਥੇ ਵੀ ਨਹੀਂ ਲਿਖਦੇ

 ਭਾਰਤ ਵਿੱਚ, ਇੱਕ 750 ਮਿਲੀਲੀਟਰ 'ਕਾਰਬੋਨੇਟਿਡ ਡਰਿੰਕ' ਦੀ ਬੋਤਲ ਵਿੱਚ 10.6 ਗ੍ਰਾਮ/100 ਮਿਲੀਲੀਟਰ ਦੀ ਦਰ ਨਾਲ 79.5 ਗ੍ਰਾਮ ਚੀਨੀ ਪਾਈ ਗਈ ਸੀ। ICMR ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਤੀ 100 ਗ੍ਰਾਮ ਡਰਿੰਕ ਵਿੱਚ 2 ਗ੍ਰਾਮ ਤੋਂ ਜ਼ਿਆਦਾ ਚੀਨੀ ਨਹੀਂ ਹੋਣੀ ਚਾਹੀਦੀ। ਇੱਕ ਸਿਹਤਮੰਦ ਵਿਅਕਤੀ ਨੂੰ ਇੱਕ ਦਿਨ ਵਿੱਚ 25 ਗ੍ਰਾਮ ਤੋਂ ਵੱਧ ਚੀਨੀ ਨਹੀਂ ਖਾਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget