ਪੜਚੋਲ ਕਰੋ

Fatty Liver: ਬੱਚਿਆਂ 'ਚ ਕਿਉਂ ਵੱਧ ਰਹੀ ਫੈਟੀ ਲੀਵਰ ਦੀ ਸਮੱਸਿਆ, ਦੁੱਧ 'ਚ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ

Health: ਅੱਜਕੱਲ੍ਹ ਬੱਚਿਆਂ ਵਿੱਚ ਫੈਟੀ ਲਿਵਰ ਦੀ ਸਮੱਸਿਆ ਜ਼ਿਆਦਾ ਵੱਧ ਰਹੀ ਹੈ, ਜਿਸ ਨੂੰ ਨਾਨ ਅਲਕੋਹਲਿਕ ਫੈਟੀ ਲਿਵਰ ਕਿਹਾ ਜਾਂਦਾ ਹੈ, ਇਸ ਤੋਂ ਬਚਣਾ ਬਹੁਤ ਜ਼ਰੂਰੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੀ ਚੀਜ਼ ਨਾਲ ਬੱਚਿਆਂ ਵਿੱਚ ਫੈਟੀ ਲਿਵਰ ਦੀ ਸਮੱਸਿਆ ਵੱਧ ਰਹੀ ਹੈ।

Fatty Liver In kid's: ਖੰਡ ਨੂੰ ਚਿੱਟਾ ਜ਼ਹਿਰ ਐਵੇਂ ਹੀ ਨਹੀਂ ਕਿਹਾ ਜਾਂਦਾ, ਇਹ ਹਰ ਮਨੁੱਖ ਲਈ ਬਹੁਤ ਹਾਨੀਕਾਰਕ ਹੈ। ਸ਼ੂਗਰ ਨਾ ਸਿਰਫ਼ ਸ਼ੂਗਰ ਦੇ ਮਰੀਜ਼ਾਂ ਲਈ ਸਗੋਂ ਆਮ ਲੋਕਾਂ ਅਤੇ ਬੱਚਿਆਂ ਲਈ ਵੀ ਨੁਕਸਾਨਦੇਹ ਹੋ ਸਕਦੀ ਹੈ। ਖਾਸ ਕਰਕੇ ਬੱਚਿਆਂ ਵਿੱਚ ਇਹ ਫੈਟੀ ਲਿਵਰ ਦੀ ਸਮੱਸਿਆ ਨੂੰ ਤੇਜ਼ੀ ਨਾਲ ਵਧਾ ਰਹੀ ਹੈ, ਜਿਸ ਨੂੰ ਨਾਨ-ਅਲਕੋਹਲਿਕ ਫੈਟੀ ਲਿਵਰ ਵੀ ਕਿਹਾ ਜਾਂਦਾ ਹੈ। ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ ਇਹ ਸ਼ੂਗਰ ਬੱਚਿਆਂ ਦੀ ਸਿਹਤ ਦੀ ਦੁਸ਼ਮਣ ਬਣ ਰਹੀ ਹੈ ਅਤੇ ਤੁਸੀਂ ਇਸ ਤੋਂ ਕਿਵੇਂ ਬਚ ਸਕਦੇ ਹੋ।

ਇਹ ਵੀ ਪੜ੍ਹੋ: Stomach Worms: ਕਈ ਗੰਭੀਰ ਬਿਮਾਰੀਆਂ ਨੂੰ ਸੱਦਾ ਦਿੰਦੇ ਹਨ ਪੇਟ ਦੇ ਕੀੜੇ, ਜਾਣੋ ਇਨ੍ਹਾਂ ਦੇ ਲੱਛਣ ਤੇ ਬਚਾਅ ਦਾ ਤਰੀਕਾ

ਬੱਚਿਆਂ ਵਿੱਚ ਓਬੇਸਿਟੀ ਅਤੇ ਫੈਟੀ ਲੀਵਰ ਦਾ ਕਾਰਨ ਹੈ ਚੀਨੀ

ਸਿਹਤ ਮਾਹਰਾਂ ਦਾ ਮੰਨਣਾ ਹੈ ਕਿ ਬੱਚਿਆਂ ਵਿੱਚ ਮੋਟਾਪੇ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਜਿਹੜੇ ਬੱਚੇ ਨਾਨ-ਅਲਕੋਹਲਿਕ ਫੈਟੀ ਲਿਵਰ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਦਾ ਸਭ ਤੋਂ ਵੱਡਾ ਕਾਰਨ ਚਿੱਟੀ ਸ਼ੂਗਰ ਹੁੰਦੀ ਹੈ। ਜੀ ਹਾਂ, ਤਾਜ਼ਾ ਰਿਪੋਰਟ ਮੁਤਾਬਕ 62 ਫੀਸਦੀ ਜ਼ਿਆਦਾ ਭਾਰ ਵਾਲੇ ਬੱਚਿਆਂ ਵਿੱਚ ਫੈਟੀ ਲਿਵਰ ਪਾਇਆ ਗਿਆ ਹੈ, ਜਿਨ੍ਹਾਂ ਦੀ ਉਮਰ 11 ਤੋਂ 15 ਸਾਲ ਦੇ ਵਿਚਕਾਰ ਹੈ। ਇਹ ਸ਼ੂਗਰ ਇੱਕ ਤਰ੍ਹਾਂ ਨਾਲ Slow Poison ਦਾ ਕੰਮ ਕਰਦੀ ਹੈ। ਦਰਅਸਲ, ਪ੍ਰੋਸੈਸਡ ਸ਼ੂਗਰ ਹਾਈ ਫਰੂਟੋਜ਼ ਕੌਰਨ ਸੀਰਪ ਫੈਟੀ ਬਿਲਡਅਪ ਦਾ ਕਾਰਨ ਬਣਦੀ ਹੈ, ਜੋ ਕਿ ਜਿਗਰ ਨਾਲ ਸਬੰਧਤ ਹੁੰਦਾ ਹੈ। ਕੁਝ ਖੋਜਾਂ ਵਿੱਚ ਪਤਾ ਲੱਗਿਆ ਹੈ ਕਿ ਖੰਡ ਜਿਗਰ ਲਈ ਸ਼ਰਾਬ ਜਿੰਨੀ ਹੀ ਨੁਕਸਾਨਦੇਹ ਹੋ ਸਕਦੀ ਹੈ।

ਬੱਚਿਆਂ ਨੂੰ ਕਦੋਂ ਤੱਕ ਦੇਣੀ ਚਾਹੀਦੀ ਹੈ ਚੀਨੀ
ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ 1 ਸਾਲ ਤੱਕ ਦੇ ਬੱਚੇ ਨੂੰ ਨਮਕ ਦਾ ਸੇਵਨ ਬਿਲਕੁਲ ਨਹੀਂ ਕਰਵਾਉਣਾ ਚਾਹੀਦਾ ਹੈ ਅਤੇ ਜਦੋਂ ਤੱਕ ਤੁਹਾਡਾ ਬੱਚਾ 2 ਸਾਲ ਦਾ ਨਹੀਂ ਹੋ ਜਾਂਦਾ ਉਦੋਂ ਤੱਕ ਉਸ ਨੂੰ ਚੀਨੀ ਵੀ ਨਹੀਂ ਦੇਣੀ ਚਾਹੀਦੀ ਹੈ। ਜ਼ਿਆਦਾਤਰ ਲੋਕ ਸੁਆਦ ਵਧਾਉਣ ਲਈ ਦੁੱਧ 'ਚ ਚੀਨੀ ਮਿਲਾ ਦਿੰਦੇ ਹਨ ਪਰ ਖੰਡ ਮਿਲਾਉਣ ਨਾਲ ਬੱਚਿਆਂ ਨੂੰ ਪੇਟ ਦਰਦ ਅਤੇ ਕਬਜ਼ ਦੀ ਸ਼ਿਕਾਇਤ ਹੋ ਸਕਦੀ ਹੈ ਅਤੇ ਹੌਲੀ-ਹੌਲੀ ਲੀਵਰ ਨਾਲ ਜੁੜੀਆਂ ਸਮੱਸਿਆਵਾਂ ਵੀ ਸ਼ੁਰੂ ਹੋ ਜਾਂਦੀਆਂ ਹਨ। ਇਸ ਲਈ ਬੱਚਿਆਂ ਨੂੰ ਸ਼ੂਗਰ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰੋ ਬਹੁਤ ਜ਼ਿਆਦਾ ਮਿੱਠੇ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਨਾ ਕਰਾਓ।

ਇਹ ਵੀ ਪੜ੍ਹੋ: How to Live Longer: ਲੱਭ ਗਿਆ ਲੰਬੀ ਉਮਰ ਤੇ ਸਿਹਤਮੰਦ ਜੀਵਨ ਦਾ ਰਾਜ਼! ਖੋਜ ਵਿਚ ਵੱਡਾ ਦਾਅਵਾ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget