ਪੜਚੋਲ ਕਰੋ

Eat Sugar: ਮਿੱਠਾ ਖਾਣ ਦਾ ਸਹੀ ਸਮਾਂ ਕੀ ਹੈ? ਜਾਣੋ ਕੀ ਕਹਿੰਦੀ ਸਟੱਡੀ

Sugar: ਮਿੱਠਾ ਖਾਣਾ ਕਿਸ ਨੂੰ ਪਸੰਦ ਨਹੀਂ ਹੁੰਦਾ ਪਰ ਕੀ ਤੁਸੀਂ ਜਾਣਦੇ ਹੋ ਕਿ ਮਿੱਠਾ ਖਾਣ ਦਾ ਸਹੀ ਸਮਾਂ ਕੀ ਹੈ? ਪਰ ਇਸ ਦੇ ਉਲਟ ਜੇਕਰ ਤੁਸੀਂ ਗਲਤ ਸਮੇਂ 'ਤੇ ਮਿੱਠਾ ਖਾਂਦੇ ਹੋ ਤਾਂ ਇਹ ਸਿਹਤ ਲਈ ਬਹੁਤ ਖਤਰਨਾਕ ਸਾਬਤ ਹੋ ਸਕਦੀ ਹੈ।

Sugar: ਜ਼ਿਆਦਾਤਰ ਲੋਕ ਮਿੱਠਾ ਖਾਣਾ ਪਸੰਦ ਕਰਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕੀ ਮਿੱਠਾ ਖਾਣ ਦਾ ਸਹੀ ਸਮਾਂ ਕੀ ਹੈ? ਦੱਸ ਦਈਏ ਕਿ ਗਲਤ ਸਮੇਂ 'ਤੇ ਮਿੱਠਾ ਖਾਣ ਨਾਲ ਸਿਹਤ ਨੂੰ ਗੰਭੀਰ ਨੁਕਸਾਨ ਹੁੰਦਾ ਹੈ। ਕਈ ਲੋਕ ਸਵੇਰੇ ਉੱਠਦਿਆਂ ਹੀ ਮਿੱਠਾ ਖਾ ਲੈਂਦੇ ਹਨ, ਜਦੋਂ ਕਿ ਕਈ ਲੋਕ ਰਾਤ ਨੂੰ ਸੌਣ ਤੋਂ ਪਹਿਲਾਂ ਮਿੱਠਾ ਖਾਂਦੇ ਹਨ। ਆਓ ਜਾਣਦੇ ਹਾਂ ਮਿੱਠਾ ਖਾਣ ਦਾ ਸਹੀ ਸਮਾਂ ਕੀ ਹੈ?

ਕੀ ਸਵੇਰ ਵੇਲੇ ਮਿੱਠਾ ਖਾਣਾ ਚਾਹੀਦਾ ਹੈ?
ਸਵੇਰ ਦਾ ਨਾਸ਼ਤਾ ਦਿਨ ਦਾ ਸਭ ਤੋਂ ਮਹੱਤਵਪੂਰਨ ਮੀਲ ਹੁੰਦਾ ਹੈ। ਇਹ ਗੱਲ ਤਾਂ ਬਿਲਕੁਲ ਸਹੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਮਿੱਠਾ ਖਾਣ ਨਾਲ ਪੂਰਾ ਦਿਨ ਖਰਾਬ ਹੋ ਜਾਂਦਾ ਹੈ। ਦਰਅਸਲ, ਮਿੱਠਾ ਖਾਣ ਨਾਲ ਖੂਨ ਵਿੱਚ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ। ਜਿਸ ਕਾਰਨ ਥਕਾਵਟ, ਚਿੜਚਿੜਾਪਨ ਅਤੇ ਪੇਟ ਵਿੱਚ ਪਰੇਸ਼ਾਨੀ ਦੀ ਸਮੱਸਿਆ ਹੁੰਦੀ ਹੈ। ਮਿੱਠੇ ਭੋਜਨ ਵਿੱਚ ਪ੍ਰੋਟੀਨ, ਫਾਈਬਰ ਅਤੇ ਵਿਟਾਮਿਨ ਵਰਗੇ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਘਾਟ ਹੁੰਦੀ ਹੈ। ਜਿਸ ਕਾਰਨ ਸਰੀਰ ਵਿੱਚ ਪੋਸ਼ਣ ਦੀ ਕਮੀ ਹੋ ਜਾਂਦੀ ਹੈ।

ਕੀ ਹੈ ਮਿੱਠਾ ਖਾਣ ਦਾ ਸਹੀ ਸਮਾਂ?

ਮਿੱਠਾ ਖਾਣ ਦਾ ਸਭ ਤੋਂ ਵਧੀਆ ਸਮਾਂ ਦੁਪਹਿਰ ਦੇ ਖਾਣੇ ਤੋਂ ਬਾਅਦ ਹੁੰਦਾ ਹੈ। ਕਿਉਂਕਿ ਸਰੀਰ ਦਿਨ ਭਰ ਆਰਾਮ ਨਾਲ ਕੈਲੋਰੀ ਬਰਨ ਕਰਦਾ ਹੈ। ਤੁਸੀਂ ਦੁਪਹਿਰ ਦੇ ਖਾਣੇ ਤੋਂ ਬਾਅਦ ਮਿੱਠਾ ਖਾ ਸਕਦੇ ਹੋ, ਪਰ ਸਵੇਰੇ ਜਾਂ ਸ਼ਾਮ ਕਿਸੇ ਵੀ ਸਮੇਂ ਮਿੱਠਾ ਖਾਣਾ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ।

ਦੁਪਹਿਰ ਦੇ ਖਾਣੇ ਤੋਂ ਲਗਭਗ 1 ਘੰਟੇ ਬਾਅਦ ਮਿੱਠਾ ਖਾਣਾ ਚਾਹੀਦਾ ਹੈ ਪਰ ਰਾਤ ਦੇ ਖਾਣੇ ਤੋਂ ਤੁਰੰਤ ਬਾਅਦ ਨਹੀਂ ਖਾਣਾ ਚਾਹੀਦਾ। ਇਸ ਕਾਰਨ ਪੇਟ ਫੁੱਲ ਸਕਦਾ ਹੈ ਅਤੇ ਵਿਅਕਤੀ ਨੂੰ ਬੇਚੈਨੀ ਵੀ ਮਹਿਸੂਸ ਹੋ ਸਕਦੀ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਮਿੱਠਾ ਖਾਣ ਨਾਲ ਸਰੀਰ ਵਿੱਚ ਬਲੱਡ ਸ਼ੂਗਰ ਦਾ ਪੱਧਰ ਵੱਧ ਸਕਦਾ ਹੈ। ਮਿੱਠਾ ਖਾਣ ਤੋਂ ਬਾਅਦ ਕੁਝ ਸਮੇਂ ਲਈ ਸੈਰ ਕਰਨਾ ਬਹੁਤ ਜ਼ਰੂਰੀ ਹੈ।

ਚੀਨੀ ਖਾਣ ਦੇ ਨੁਕਸਾਨ

ਜ਼ਿਆਦਾ ਖੰਡ ਖਾਣ ਨਾਲ ਚਮੜੀ 'ਤੇ ਪਿੰਪਲਸ ਵੱਧ ਜਾਂਦੇ ਹਨ। ਇਹ ਇਸ ਲਈ ਹੈ ਕਿਉਂਕਿ ਸਰੀਰ ਵਿੱਚ ਸ਼ੂਗਰ ਦਾ ਪੱਧਰ ਵਧਣ ਨਾਲ ਸੋਜ ਵੱਧ ਜਾਂਦੀ ਹੈ। ਜਿਸ ਕਾਰਨ ਚਮੜੀ 'ਤੇ ਪਿੰਪਲਸ, ਬਲੈਕਹੈੱਡਸ ਅਤੇ ਵ੍ਹਾਈਟਹੈੱਡਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਨ੍ਹਾਂ ਕਾਰਨ ਤੁਸੀਂ ਬੁੱਢੇ ਲੱਗ ਸਕਦੇ ਹੋ। 

ਬਹੁਤ ਜ਼ਿਆਦਾ ਖੰਡ ਖਾਣ ਨਾਲ ਸਰੀਰ ਵਿੱਚ ਇਨਫਲੇਮੇਸ਼ਨ ਰਿਸਪਾਂਸ ਟ੍ਰਿਗਰ ਹੁੰਦਾ ਹੈ। ਇਸ ਕਾਰਨ ਚਮੜੀ 'ਤੇ ਸੋਜ ਆਉਣ ਲੱਗਦੀ ਹੈ। ਇਸ ਕਾਰਨ ਸਾਡੀ ਚਮੜੀ ਵਿਚ ਸੋਰਾਇਸਿਸ ਅਤੇ ਐਕਜ਼ੀਮਾ ਵਰਗੀਆਂ ਬੀਮਾਰੀਆਂ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਚਮੜੀ ਵਿਚ ਸੋਜ ਆਉਣ ਨਾਲ ਚਮੜੀ ਨਾਲ ਜੁੜੀਆਂ ਕਈ ਹੋਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਜਿਸ ਨਾਲ ਤੁਸੀਂ ਬੁੱਢੇ ਲੱਗ ਸਕਦੇ ਹੋ। 

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet KaurFarmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp SanjhaSukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget