ਪੜਚੋਲ ਕਰੋ

Sugarcane Juice Benefits: ਗਰਮੀਆਂ ਵਿਚ ਗੰਨੇ ਦਾ ਰਸ ਪੀਣ ਲਈ ਕਿਹੜਾ ਹੈ ਸਭ ਤੋਂ ਸਹੀ ਸਮਾਂ? ਜਾਣੋ ਮਾਹਿਰਾਂ ਦੀ ਰਾਏ

Sugarcane Juice Benefits: ਗਰਮੀਆਂ ਦੇ ਮੌਸਮ ਵਿਚ ਬਾਹਰ ਧੁੱਪ ਵਿਚ ਨਿਕਲਣ ਉਤੇ ਗਲਾ ਸੁੱਕਦਾ ਹੈ, ਵਾਰ-ਵਾਰ ਪਿਆਸ ਲੱਗਦੀ ਹੈ। ਅਜਿਹੇ ਵਿਚ ਲੋਕਾਂ ਨੂੰ ਐਨਰਜੀ ਦੀ ਘਾਟ ਮਹਿਸੂਸ ਹੋਣ ਲੱਗਦੀ ਹੈ।

Sugarcane Juice Benefits: ਗਰਮੀਆਂ ਦੇ ਮੌਸਮ ਵਿਚ ਬਾਹਰ ਧੁੱਪ ਵਿਚ ਨਿਕਲਣ ਉਤੇ ਗਲਾ ਸੁੱਕਦਾ ਹੈ, ਵਾਰ-ਵਾਰ ਪਿਆਸ ਲੱਗਦੀ ਹੈ। ਅਜਿਹੇ ਵਿਚ ਲੋਕਾਂ ਨੂੰ ਐਨਰਜੀ ਦੀ ਘਾਟ ਮਹਿਸੂਸ ਹੋਣ ਲੱਗਦੀ ਹੈ। ਅਜਿਹੇ ਵਿੱਚ ਵੱਧ ਤੋਂ ਵੱਧ ਪਾਣੀ ਅਤੇ ਹੈਲਦੀ ਡਰਿੰਕ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਵਿੱਚ ਗੰਨੇ ਦਾ ਰਸ ਸਭ ਤੋਂ ਵਧੀਆ ਵਿਕਲਪ ਮੰਨਿਆ ਜਾਂਦਾ ਹੈ।

ਦੱਸ ਦਈਏ ਕਿ ਗੰਨੇ ਦਾ ਰਸ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ ਅਤੇ ਫਾਸਫੋਰਸ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ, ਇਸ ਲਈ ਗੰਨੇ ਦੇ ਰਸ ਨੂੰ ਗਰਮੀਆਂ ਦਾ ਸਭ ਤੋਂ ਵਧੀਆ ਰਸ ਵੀ ਮੰਨਿਆ ਜਾਂਦਾ ਹੈ। ਇਹ ਜੂਸ ਨਾ ਸਿਰਫ਼ ਤੁਹਾਡੀ ਪਿਆਸ ਬੁਝਾਉਂਦਾ ਹੈ ਬਲਕਿ ਊਰਜਾ ਬੂਸਟਰ ਦਾ ਕੰਮ ਵੀ ਕਰਦਾ ਹੈ। ਧਨਵੰਤਰੀ ਕਲੀਨਿਕ ਨੋਇਡਾ ਦੇ ਡਾਕਟਰ ਸੰਜੇ ਕੁਮਾਰ ਵਰਸ਼ਨੇ (ਇੰਟੈਗਰੇਟਿਡ ਡਾਕਟਰ) ਗੰਨੇ ਦੇ ਰਸ ਦੇ ਹੋਰ ਬਹੁਤ ਸਾਰੇ ਫਾਇਦਿਆਂ ਬਾਰੇ ਦੱਸਿਆ।

ਗੰਨੇ ਦਾ ਰਸ ਪੀਣ ਦਾ ਸਹੀ ਸਮਾਂ: ਗੰਨੇ ਦਾ ਰਸ ਪੀਣ ਦਾ ਸਭ ਤੋਂ ਵਧੀਆ ਸਮਾਂ ਸਵੇਰੇ, ਖਾਲੀ ਪੇਟ ਜਾਂ ਭੋਜਨ ਦੇ ਵਿਚਕਾਰ ਹੈ। ਅਜਿਹਾ ਇਸ ਲਈ ਹੈ ਕਿਉਂਕਿ ਭੋਜਨ ਤੋਂ ਬਾਅਦ ਗੰਨੇ ਦਾ ਰਸ ਪੀਣ ਨਾਲ ਭੋਜਨ ਵਿੱਚ ਹੋਰ ਕਾਰਬੋਹਾਈਡਰੇਟ ਦੀ ਮੌਜੂਦਗੀ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੱਧ ਸਕਦਾ ਹੈ। 

ਇਮਿਊਨਿਟੀ ਵਧਾਉਂਦੀ ਹੈ: ਗੰਨੇ ਦੇ ਰਸ ਵਿੱਚ ਐਂਟੀ-ਆਕਸੀਡੈਂਟ ਅਤੇ ਫੋਟੋਪ੍ਰੋਟੈਕਟਿਵ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਨਾਲ ਲੋਕ ਗਰਮੀਆਂ ‘ਚ ਹੋਣ ਵਾਲੇ ਵਾਇਰਲ ਇਨਫੈਕਸ਼ਨ ਵਰਗੀਆਂ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹਨ।

ਭਾਰ ਘਟਾਓ : ਗੰਨੇ ਦਾ ਰਸ ਵੀ ਭਾਰ ਘਟਾਉਣ ਵਿਚ ਮਦਦਗਾਰ ਹੁੰਦਾ ਹੈ। ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਹੁੰਦਾ ਹੈ ਜਿਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਹੁੰਦਾ ਹੈ। ਜਿਸ ਕਾਰਨ ਤੁਸੀਂ ਹੋਰ ਕੁਝ ਨਹੀਂ ਖਾਣਾ ਚਾਹੁੰਦੇ।

ਪੀਲੀਆ ਨੂੰ ਦੂਰ ਕਰਦਾ ਹੈ: ਮਾਹਿਰਾਂ ਅਨੁਸਾਰ ਗੰਨੇ ਦਾ ਰਸ ਪੀਲੀਆ ਵਰਗੀਆਂ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦਾ ਹੈ। ਇਸ ਦੇ ਲਈ ਗੰਨੇ ਦੇ ਰਸ ਦਾ ਲਗਾਤਾਰ ਕੁਝ ਦਿਨਾਂ ਤੱਕ ਸੇਵਨ ਕਰਨਾ ਜ਼ਰੂਰੀ ਹੈ।

ਐਨਰਜੀ ਵਧਾਉ : ਗੰਨੇ ਦਾ ਰਸ ਸਰੀਰ ਨੂੰ ਐਨਰਜੀ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। ਗੰਨੇ ਦੇ ਰਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਭਰਪੂਰ ਊਰਜਾ ਮਿਲਦੀ ਹੈ। ਜੋ ਕਈ ਘੰਟਿਆਂ ਤੱਕ ਜਾਰੀ ਰਹਿੰਦਾ ਹੈ। ਜਿਸ ਨਾਲ ਵਿਅਕਤੀ ਤਾਜ਼ਗੀ ਨਾਲ ਭਰਪੂਰ ਮਹਿਸੂਸ ਕਰ ਸਕਦਾ ਹੈ। 

ਡਾਇਬਟੀਜ਼ ਕੰਟਰੋਲ ਕਰੋ: ਸ਼ੂਗਰ ਦੇ ਬਹੁਤ ਸਾਰੇ ਮਰੀਜ਼ ਗੰਨੇ ਦਾ ਰਸ ਪੀਣ ਤੋਂ ਪਰਹੇਜ਼ ਕਰਦੇ ਹਨ ਕਿਉਂਕਿ ਇਸ ਵਿਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਪਰ ਗੰਨੇ ਦੇ ਰਸ ਵਿੱਚ ਪਾਇਆ ਜਾਣ ਵਾਲਾ ਆਇਸੋਮਾਲਟੋਜ਼ ਨਾਮਕ ਤੱਤ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦਗਾਰ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget