ਪੜਚੋਲ ਕਰੋ

Health Benefits of Lasoda: ਗਰਮੀਆਂ ਦਾ ਇਹ ਫਲ ਕਰਦਾ ਹੈ ਐਲਰਜੀ-BP ਸਮੇਤ ਕਈ ਬੀਮਾਰੀਆਂ ਦੂਰ

ਲਸੋਡਾ ਕੁਝ ਅਫਰੀਕੀ ਦੇਸ਼ਾਂ ਵਿੱਚ ਵੀ ਉਗਾਇਆ ਜਾਂਦਾ ਹੈ।ਇੰਡੀਅਨ ਇੰਸਟੀਚਿਊਟ ਆਫ ਹਾਰਟੀਕਲਚਰ (IIH), ਬੈਂਗਲੁਰੂ ਦੀ ਖੋਜ ਦੇ ਅਨੁਸਾਰ ਲਸੋਡਾ ਫਲ ਵਿੱਚ ਭਰਪੂਰ ਚਿਕਿਤਸਕ ਗੁਣ ਹਨ।

Health Benefits of Lasoda: ਹਰ ਮੌਸਮ ‘ਚ ਕੁਝ ਖਾਸ ਫਲ ਅਜਿਹੇ ਹੁੰਦੇ ਹਨ, ਜੋ ਸਾਲ ਭਰ ਦੇਖਣ ਨੂੰ ਨਹੀਂ ਮਿਲਦੇ। ਇਨ੍ਹਾਂ ਦੁਰਲੱਭ ਅਤੇ ਮਨਮੋਹਕ ਫਲਾਂ ਵਿੱਚੋਂ ਇੱਕ ਹੈ ਲਸੋਡਾ। ਇਹ ਇੱਕ ਫਲ ਅਤੇ ਇੱਕ ਸਬਜ਼ੀ ਦੋਨੋ ਹੈ।। ਜ਼ਿਆਦਾਤਰ ਲੋਕ ਇਸ ਤੋਂ ਅਚਾਰ ਬਣਾ ਕੇ ਸਾਲ ਭਰ ਵਰਤਦੇ ਹਨ। ਇਹ ਇੱਕ ਅਜਿਹਾ ਫਲ ਹੈ ਜਿਸ ਨੂੰ ਕਈ ਤਰੀਕਿਆਂ ਨਾਲ ਇਸਤੇਮਾਲ ਕਰ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ।

ਲਸੋਡਾ ਦੀ ਵਰਤੋਂ

ਮਾਹਿਰਾਂ ਅਨੁਸਾਰ ਜਦੋਂ ਲਸੋਡਾ ਕੱਚਾ ਹੁੰਦਾ ਹੈ ਤਾਂ ਇਸ ਦੀ ਸਬਜ਼ੀ ਬਣ ਜਾਂਦੀ ਹੈ। ਪੱਕਣ ਤੋਂ ਬਾਅਦ ਇਹ ਮਿੱਠਾ ਹੋ ਜਾਂਦਾ ਹੈ। ਅੰਗਰੇਜ਼ੀ ਵਿੱਚ ਲਸੋਡਾ ਨੂੰ ਇੰਡੀਅਨ ਚੈਰੀ ਅਤੇ ਗਲਾਬੇਰੀ ਕਿਹਾ ਜਾਂਦਾ ਹੈ। ਖਾਸ ਗੱਲ ਇਹ ਹੈ ਕਿ ਲਸੋਡਾ ਦਾ ਫਲ ਗਰਮੀਆਂ ‘ਚ ਮਈ ਤੋਂ ਜੁਲਾਈ ਤੱਕ ਹੀ ਮਿਲਦਾ ਹੈ। ਇਹ ਇੱਕ ਦੁਰਲੱਭ ਫਲ ਮੰਨਿਆ ਜਾ ਸਕਦਾ ਹੈ, ਪਰ ਇਹ ਬਹੁਤ ਹੀ ਫਾਇਦੇਮੰਦ ਅਤੇ ਲਾਭਦਾਇਕ ਫਲ ਹੈ।

ਲਸੋਡਾ ਵਿੱਚ ਹਨ ਕਈ ਚਿਕਿਤਸਕ ਗੁਣ 

ਇੰਡੀਅਨ ਇੰਸਟੀਚਿਊਟ ਆਫ ਹਾਰਟੀਕਲਚਰ (IIH), ਬੈਂਗਲੁਰੂ ਦੀ ਖੋਜ ਦੇ ਅਨੁਸਾਰ  ਲਸੋਡਾ ਫਲ ਵਿੱਚ ਭਰਪੂਰ ਚਿਕਿਤਸਕ ਗੁਣ ਹਨ। ਇਹ ਫਲ ਜ਼ਿਆਦਾਤਰ ਭਾਰਤ, ਪਾਕਿਸਤਾਨ, ਸ਼੍ਰੀਲੰਕਾ, ਬੰਗਲਾਦੇਸ਼, ਮੱਧ ਪੂਰਬ ਅਤੇ ਮਿਆਂਮਾਰ ਵਿੱਚ ਪਾਇਆ ਜਾਂਦਾ ਹੈ। ਲਸੋਡਾ ਕੁਝ ਅਫਰੀਕੀ ਦੇਸ਼ਾਂ ਵਿੱਚ ਵੀ ਉਗਾਇਆ ਜਾਂਦਾ ਹੈ। ਜਦੋਂ ਲਸੋਦਾ ਨੂੰ ਚੰਗੀ ਤਰ੍ਹਾਂ ਪਕਾਇਆ ਜਾਵੇ ਤਾਂ ਇਸ ਦਾ ਸਵਾਦ ਮਿੱਠਾ ਹੋ ਜਾਂਦਾ ਹੈ। ਲਸੋਡੇ ਵਿੱਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਫੈਟ ਅਤੇ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ।

ਇਸ ਵਿੱਚ ਕੈਲਸ਼ੀਅਮ, ਫਾਸਫੋਰਸ, ਜ਼ਿੰਕ ਅਤੇ ਆਇਰਨ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਵਿੱਚ ਪੈਕਟਿਨ ਨਾਮਕ ਇੱਕ ਬਹੁਤ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਵੀ ਹੁੰਦਾ ਹੈ। ਇਹ ਤੱਤ ਸਾਡੇ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਪੈਕਟਿਨ ਨੂੰ ਕਈ ਤਰ੍ਹਾਂ ਦੀਆਂ ਲਾਗਾਂ ਨੂੰ ਰੋਕਣ ਲਈ ਵੀ ਪ੍ਰਭਾਵਸ਼ਾਲੀ ਮੰਨਿਆ ਜਾ ਸਕਦਾ ਹੈ।

ਕੀ ਕਹਿੰਦੀ ਹੈ ਰਿਸਰਚ 

ਖੋਜ ਵਿੱਚ ਇਹ ਸਿੱਧ ਹੋਇਆ ਹੈ ਕੀ ਲਸੋਡਾ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਣ ‘ਚ ਕਾਰਗਰ ਮੰਨਿਆ ਜਾਂਦਾ ਹੈ। ਇਹ ਫਲ ਚਮੜੀ ਸੰਬੰਧੀ ਸਮੱਸਿਆਵਾਂ, ਹੈਜ਼ਾ, ਸਿਰ ਦਰਦ, ਬਲੱਡ ਪ੍ਰੈਸ਼ਰ ਆਦਿ ਸਮੇਤ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਰਾਮਬਾਣ ਸਾਬਤ ਹੋ ਸਕਦਾ ਹੈ। ਇਸ ਦੇ ਪੱਤਿਆਂ ਦੀ ਵਰਤੋਂ ਦਵਾਈਆਂ ਵਿੱਚ ਕੀਤੀ ਜਾਂਦੀ ਹੈ। ਮਾਹਿਰਾਂ ਮੁਤਾਬਕ ਇਹ ਫਲ ਬਦਹਜ਼ਮੀ ਅਤੇ ਹੈਜ਼ੇ ਤੋਂ ਰਾਹਤ ਦਿਵਾਉਣ ‘ਚ ਫਾਇਦੇਮੰਦ ਹੁੰਦਾ ਹੈ। ਖੋਜਾਂ ਨੇ ਦਿਖਾਇਆ ਹੈ ਕਿ ਲਸੋਡਾ ਫਲ ਵਿੱਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ। ਇਸ ਫਲ ਵਿੱਚ ਐਂਟੀ-ਐਲਰਜਿਕ ਗੁਣ ਹੁੰਦੇ ਹਨ ਅਤੇ ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਵਿਚ ਕੈਂਸਰ ਵਿਰੋਧੀ ਗੁਣ ਵੀ ਹੁੰਦੇ ਹਨ। ਕਮਜ਼ੋਰ ਹੱਡੀਆਂ ਤੋਂ ਪੀੜਤ ਲੋਕ ਜੇਕਰ ਇਸ ਫਲ ਦਾ ਸੇਵਨ ਕਰਨ ਤਾਂ ਉਨ੍ਹਾਂ ਨੂੰ ਸਿਰਫ਼ 2 ਮਹੀਨਿਆਂ ‘ਚ ਹੀ ਚਮਤਕਾਰੀ ਫਾਇਦੇ ਮਿਲ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget