ਪੜਚੋਲ ਕਰੋ

ਸ਼ਰਾਬੀਆਂ ਬਾਰੇ ਸਰਵੇਖਣ 'ਚ ਹੈਰਾਨੀਜਨਕ ਖੁਲਾਸੇ, ਪੰਜਾਬੀ ਵੀ ਨਹੀਂ ਕਿਸੇ ਤੋਂ ਘੱਟ

ਚੰਡੀਗੜ੍ਹ: ਸਰਕਾਰ ਵੱਲੋਂ ਕਰਾਏ ਗਏ ਇੱਕ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ 10 ਤੋਂ 75 ਸਾਲ ਦੀ ਉਮਰ ਦੇ 14.6 ਫੀਸਦੀ (16 ਕਰੋੜ) ਲੋਕ ਸ਼ਰਾਬ ਪੀਂਦੇ ਹਨ। ਪੰਜਾਬ ਸਮੇਤ ਛੱਤੀਸਗੜ੍ਹ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ ਤੇ ਗੋਆ ਵਿੱਚ ਸਭ ਤੋਂ ਵੱਧ ਸ਼ਰਾਬ ਪੀਤੀ ਜਾਂਦਾ ਹੈ। ਸਰਵੇਖਣ ਤੋਂ ਪਤਾ ਲੱਗਦਾ ਹੈ ਕਿ ਸ਼ਰਾਬ ਤੋਂ ਬਾਅਦ ਦੇਸ਼ ਭਰ ਵਿੱਚ ਭੰਗ ਤੇ ਹੋਰ ਨਸ਼ੀਲੇ ਪਦਾਰਥਾਂ ਦਾ ਸਭ ਤੋਂ ਵੱਧ ਇਸਤੇਮਾਲ ਕੀਤਾ ਜਾਂਦਾ ਹੈ। ਇਹ ਸਰਵੇਖਣ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ ਨਾਲ ਮਿਲ ਕੇ ਕਰਾਇਆ ਗਿਆ। ਇਸ ਦੌਰਾਨ ਸ਼ਰਾਬ ’ਤੇ ਨਿਰਭਰ ਲੋਕਾਂ ਵਿੱਚੋਂ 38 ’ਚੋਂ ਇੱਕ ਨੇ ਕਿਸੇ ਨਾ ਕਿਸੇ ਉਪਚਾਰ ਦੀ ਜਾਣਕਾਰੀ ਦਿੱਤੀ ਜਦਕਿ 180 ਵਿੱਚੋਂ ਇੱਕ ਨੇ ਰੋਗੀ ਵਜੋਂ ਜਾਂ ਹਸਪਤਾਲ ਵਿੱਚ ਦਾ ਦਾਖ਼ਲ ਹੋਣ ਬਾਰੇ ਦੱਸਿਆ। ਸਰਵੇਖਣ ਸਾਰੇ 29 ਸੂਬਿਆਂ ਤੇ ਸੰਘ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੀਤਾ ਗਿਆ। ਇਸ ਵਿੱਚ ਕਿਹਾ ਗਿਆ ਕਿ ਕੌਮੀ ਪੱਧਰ ’ਤੇ 186 ਜ਼ਿਲ੍ਹਿਆਂ ਦੇ 2,00,111 ਘਰਾਂ ਨਾਲ ਸੰਪਰਕ ਸਾਧਿਆ ਗਿਆ ਤੇ 4,73,569 ਲੋਕਾਂ ਨਾਲ ਇਸ ਬਾਰੇ ਗੱਲਬਾਤ ਕੀਤ ਗਈ ਸੀ। ਪਿਛਲੇ ਸਾਲ ਦੌਰਾਨ ਲਗਪਗ 2.8 ਫੀਸਦੀ (ਲਗਪਗ 3 ਕਰੋੜ ਇੱਕ ਲੱਖ) ਲੋਕਾਂ ਨੇ ਭੰਗ ਜਾਂ ਉਸ ਦੇ ਹੋਰ ਉਤਪਾਦਾਂ ਦਾ ਇਸਤੇਮਾਲ ਕੀਤਾ। ਕੌਮੀ ਪੱਧਰ ’ਤੇ ਸਭ ਤੋਂ ਵੱਧ 1.14 ਫੀਸਦੀ ਲੋਕ ਹੈਰੋਇਨ ਦਾ ਇਸਤੇਮਾਲ ਕਰਦੇ ਹਨ। ਇਸ ਤੋਂ ਵੱਧ ਇੱਕ ਫੀਸਦੀ ਤੋਂ ਕੁਝ ਘੱਟ ਲੋਕ ਨਸ਼ੀਲੀਆਂ ਦਵਾਈਆਂ ਦਾ ਸੇਵਨ ਕਰਦੇ ਹਨ ਤੇ ਅੱਧੇ ਫੀਸਦੀ ਤੋਂ ਵੱਧ ਲੋਕ ਅਫੀਮ ਖਾਂਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget