ਪੜਚੋਲ ਕਰੋ

ਪੰਜਾਬ ’ਚ ਸਵਾਈਨ ਫਲੂ ਦਾ ਕਹਿਰ, ਹੁਣ ਤੱਕ 10 ਮੌਤਾਂ

ਚੰਡੀਗੜ੍ਹ: ਪੰਜਾਬ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਸਵਾਈਨ ਫਲੂ ਨਾਲ ਅੱਜ ਤਕ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਕੁਮਕਲਾਂ ਦੇ ਰਹਿਣ ਵਾਲੇ 34 ਸਾਲਾ ਮਰੀਜ਼ ਦੀ ਦਇਆਨੰਦ ਹਸਪਤਾਲ ਵਿੱਚ ਮੌਤ ਹੋ ਗਈ। ਮਹਾਂਨਗਰ ਦੇ ਹਸਪਤਾਲਾਂ ਵਿੱਚ ਹੁਣ ਤਕ ਸਵਾਈਨ ਫਲੂ ਦੇ 75 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 32 ਮਰੀਜ਼ ਲੁਧਿਆਣਾ ਦੇ ਹਨ, ਜਿਨ੍ਹਾਂ ਵਿੱਚੋਂ 18 ਮਰੀਜ਼ਾਂ ਨੂੰ ਸਵਾਈਨ ਫਲੂ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤਕ 6 ਮਰੀਜ਼ਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ ਜਿਸ ਵਿੱਚੋਂ 5 ਮਰੀਜ਼ ਸਿਰਫ ਲੁਧਿਆਣਾ ਦੇ ਹਨ। ਲੁਧਿਆਣਾ ਤੋਂ ਸਵਾਈਨ ਫਲੂ ਦੇ ਨੋਡਲ ਅਫ਼ਸਰ ਡਾ. ਪਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪਹਿਲੀ ਜਨਵਰੀ ਤੋਂ ਹੁਣ ਤਕ ਸਵਾਈਨ ਫਲੂ ਦੇ 32 ਮਰੀਜ਼ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਦੇ ਲੱਛਣ ਆਮ ਫਲੂ ਵਰਗੇ ਹੀ ਹੁੰਦੇ ਹਨ ਪਰ ਜੇ ਕਿਸੇ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਆਏ ਤਾਂ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ। ਉੱਧਰ ਫ਼ਰੀਦਕੋਟ ਵਿੱਚ ਵੀ ਸਵਾਈਨ ਫਲੂ ਨਾਲ ਇੱਕ ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਵੀ ਸਵਾਈਨ ਫਲੂ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਦਾ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਅਤੇ ਦੂਜੇ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget