ਪੜਚੋਲ ਕਰੋ

ਤੁਹਾਨੂੰ ਵੀ 2 ਹਫਤਿਆਂ ਤੋਂ ਲਗਾਤਾਰ ਆ ਰਹੀ ਹੈ ਖੰਘ, ਤਾਂ ਨਜ਼ਰਅੰਦਾਜ਼ ਕਰਨਾ ਪੈ ਸਕਦਾ ਮਹਿੰਗਾ, ਹੋ ਸਕਦਾ ਇਸ ਬਿਮਾਰੀ ਦਾ ਖਤਰਾ, ਜਾਣੋ

Tuberculosis: ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਲੱਛਣ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਕਈ ਲੋਕ ਵਾਰ-ਵਾਰ ਜਾਣੇ-ਅਣਜਾਣੇ 'ਚ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਇਸ ਨਾਲ ਬਿਮਾਰੀ ਨੂੰ ਬਾਅਦ 'ਚ ਵਧਣ-ਫੁੱਲਣ ਦਾ ਮੌਕਾ ਮਿਲਦਾ ਹੈ।

Health Tips: ਟੀਬੀ ਇੱਕ ਬਹੁਤ ਹੀ ਆਮ ਬਿਮਾਰੀ ਹੈ ਜਿਸ ਨਾਲ ਬਹੁਤ ਸਾਰੇ ਲੋਕ ਸੰਘਰਸ਼ ਕਰਦੇ ਹਨ। ਇਹ ਬੈਕਟੀਰੀਆ ਕਾਰਨ ਹੋਣ ਵਾਲੀ ਬਿਮਾਰੀ ਹੈ ਜੋ ਹਵਾ ਰਾਹੀਂ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਦੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਟੀਬੀ ਦੀ ਸ਼ੁਰੂਆਤ ਫੇਫੜਿਆਂ ਤੋਂ ਹੁੰਦੀ ਹੈ ਅਤੇ ਜ਼ਿਆਦਾਤਰ ਲੋਕਾਂ ਨੂੰ ਟੀ.ਬੀ. ਫੇਫੜਿਆਂ ਰਾਹੀਂ ਹੁੰਦੀ ਹੈ। ਪਰ ਅਸੀਂ ਤੁਹਾਨੂੰ ਦੱਸ ਦੇਈਏ ਕਿ ਇਹ ਦਿਮਾਗ, ਬੱਚੇਦਾਨੀ, ਲੀਵਰ, ਗੁਰਦੇ, ਮੂੰਹ, ਗਲੇ ਅਤੇ ਹੱਡੀ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦਾ ਹੈ।

ਸਰਕਾਰ ਵੱਲੋਂ ਵੀ ਟੀ.ਬੀ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਉਹ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਸਕਣ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਲੱਛਣ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਕਈ ਵਾਰ ਲੋਕ ਜਾਣੇ-ਅਣਜਾਣੇ 'ਚ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਇਸ ਨਾਲ ਭਵਿੱਖ 'ਚ ਇਸ ਬਿਮਾਰੀ ਨੂੰ ਵਧਣ-ਫੁੱਲਣ ਦਾ ਮੌਕਾ ਮਿਲਦਾ ਹੈ।

ਟੀਬੀ ਇੱਕ ਛੂਤ ਦੀ ਬਿਮਾਰੀ ਹੈ
ਟੀਬੀ ਇੱਕ ਛੂਤ ਦੀ ਬਿਮਾਰੀ ਹੈ, ਜੋ ਇੱਕ ਦੂਜੇ ਦੇ ਸੰਪਰਕ ਵਿੱਚ ਆਉਣ ਨਾਲ ਫੈਲਦੀ ਹੈ। ਜੇਕਰ ਇਸ ਦਾ ਜਲਦੀ ਤੋਂ ਜਲਦੀ ਇਲਾਜ ਨਾ ਕੀਤਾ ਜਾਵੇ ਤਾਂ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਬਿਮਾਰੀ ਲੱਗਣ ਦਾ ਖਦਸ਼ਾ ਰਹਿੰਦਾ ਹੈ। ਜੇਕਰ ਤੁਹਾਡੇ ਪਰਿਵਾਰ ਵਿੱਚ ਟੀਬੀ ਦੇ ਮਰੀਜ਼ ਹਨ ਤਾਂ ਤੁਹਾਨੂੰ ਉਨ੍ਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਨਹੀਂ ਤਾਂ ਤੁਹਾਨੂੰ ਵੀ ਇਹ ਗੰਭੀਰ ਬਿਮਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ: ਜੇਕਰ ਤੁਹਾਡੇ ਮੁੂੰਹ 'ਚ ਵੀ ਨਜ਼ਰ ਆਉਂਦੇ ਇਹ ਲੱਛਣ, ਤਾਂ ਤੁਹਾਨੂੰ ਹੋ ਸਕਦਾ ਇਹ ਕੈਂਸਰ, ਜਾਣੋ ਇਸ ਬਾਰੇ

ਟੀਬੀ ਦੇ ਲੱਛਣ

  • ਜੇਕਰ ਤੁਹਾਨੂੰ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਲਗਾਤਾਰ ਖੰਘ ਅਤੇ ਬਲਗ਼ਮ ਆਉਂਦੀ ਹੈ ਤਾਂ ਇਹ ਟੀਬੀ ਦੇ ਲੱਛਣ ਹਨ।
  • ਕਈ ਵਾਰ ਖੂਨ ਵੀ ਆਉਣ ਲੱਗਦਾ ਹੈ।
  • ਤੁਹਾਨੂੰ ਭੁੱਖ ਘੱਟ ਲੱਗਦੀ ਹੈ।
  • ਤੁਹਾਡਾ ਲਗਾਤਾਰ ਭਾਰ ਘੱਟ ਹੋਣਾ।
  • ਤੁਹਾਨੂੰ ਸ਼ਾਮ ਨੂੰ ਜਾਂ ਰਾਤ ਨੂੰ ਬੁਖਾਰ ਹੁੰਦਾ ਹੈ।
  • ਸਰਦੀਆਂ ਵਿੱਚ ਵੀ ਪਸੀਨਾ ਆਉਂਦਾ ਹੈ।
  • ਸਾਹ ਲੈਂਦੇ ਸਮੇਂ ਛਾਤੀ ਵਿੱਚ ਦਰਦ ਹੋਣਾ। 

ਟੀਬੀ ਤੋਂ ਕਿਵੇਂ ਕਰੀਏ ਬਚਾਅ

ਟੀਬੀ ਦੇ ਮਰੀਜ਼ ਦੇ ਸੰਪਰਕ ਵਿੱਚ ਆਉਣ ਤੋਂ ਬਚੋ ਅਤੇ ਜਦੋਂ ਵੀ ਤੁਸੀਂ ਸੰਪਰਕ ਵਿੱਚ ਆਉਂਦੇ ਹੋ, ਆਪਣੇ ਚਿਹਰੇ 'ਤੇ ਮਾਸਕ ਪਾਓ। ਨੱਕ ਨੂੰ ਸਾਫ਼ ਕੱਪੜੇ ਨਾਲ ਢੱਕੋ। ਅਜਿਹਾ ਕਰਨ ਨਾਲ ਇਨਫੈਕਸ਼ਨ ਤੋਂ ਬਚਿਆ ਜਾ ਸਕਦਾ ਹੈ।

ਖੰਘਣ ਅਤੇ ਛਿੱਕਣ ਵੇਲੇ, ਆਪਣੇ ਨੱਕ ਅਤੇ ਮੂੰਹ ਨੂੰ ਟਿਸ਼ੂ ਨਾਲ ਢੱਕੋ, ਤਾਂ ਜੋ ਬੈਕਟੀਰੀਆ ਨਾ ਫੈਲਣ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget