ਪੜਚੋਲ ਕਰੋ

ਜੇਕਰ ਤੁਸੀਂ ਵੀ ਆਪਣੇ ਬੱਚੇ ਨੂੰ ਪੂਰਾ ਦਿਨ ਪਾ ਕੇ ਰੱਖਦੇ ਡਾਇਪਰ, ਤਾਂ ਅੱਜ ਹੀ ਕਰ ਦਿਓ ਬੰਦ, ਹੋ ਸਕਦੀ ਇਹ ਖਤਰਨਾਕ ਬਿਮਾਰੀ

ਪਹਿਲੇ ਦੇ ਸਮੇਂ ਵਿੱਚ ਬੱਚਿਆਂ ਨੂੰ ਗੀਲੇਪਨ ਤੋਂ ਬਚਾਉਣ ਵਈ ਲੰਗੋਟ ਪਾਏ ਜਾਂਦੇ ਸੀ। ਇਸ ਤੋਂ ਬਾਅਦ ਹੁਣ ਡਾਈਪਰਸ ਦਾ ਜਮਾਨਾ ਆ ਗਿਆ ਹੈ ਅਤੇ ਹੁਣ ਹਰ ਮਾਂ-ਪਿਓ ਆਪਣੇ ਬੱਚਿਆਂ ਨੂੰ ਡਾਈਪਰਸ ਪਾਉਂਦੇ ਹਨ।

Synthetic Diapers Harmful Effects: ਘਰ ਵਿੱਚ ਛੋਟੇ ਬੱਚਿਆਂ ਦੇ ਆਉਣ ਨਾਲ ਰੌਣਕ ਲੱਗ ਜਾਂਦੀ ਹੈ। ਬੱਚੇ ਦੇ ਖੇਡਣ ਅਤੇ ਹੱਸਣ ਨਾਲ ਮਨ ਨੂੰ ਸਕੂਨ ਮਿਲਦਾ ਹੈ। ਤੁਸੀਂ ਆਪਣੇ ਬੱਚੇ ਨੂੰ ਡਾਇਪਰ ਤਾਂ ਪੁਆਉਂਦੇ ਹੀ ਹੋਵੇਗੇ। ਇਸ ਨਾਲ ਬੱਚੇ ਅਤੇ ਤੁਹਾਨੂੰ ਵੀ ਆਰਾਮ ਮਿਲਦਾ ਹੈ। ਪਹਿਲੇ ਦੇ ਸਮੇਂ ਵਿੱਚ ਬੱਚਿਆਂ ਨੂੰ ਗੀਲੇਪਨ ਤੋਂ ਬਚਾਉਣ ਵਈ ਲੰਗੋਟ ਪਾਏ ਜਾਂਦੇ ਸੀ। ਇਸ ਤੋਂ ਬਾਅਦ ਸਿੰਥੈਟਿਕ ਡਾਇਪਰ ਦਾ ਦੌਰ ਆ ਗਿਆ ਅਤੇ ਹੁਣ ਹਰ ਮਾਂ-ਬਾਪ ਆਪਣੇ ਬੱਚੇ ਨੂੰ ਡਾਇਪਰ ਪਾਉਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਹਰ ਸਮੇਂ ਬੱਚੇ ਨੂੰ ਬਾਜ਼ਾਰੀ ਡਾਇਪਰ ਪਾਉਣਾ ਕਿੰਨਾ ਨੁਕਸਨਾਦਾਇਕ ਹੋ ਸਕਦਾ ਹੈ।

ਸਿੰਥੈਟਿਕ ਡਾਇਪਰ ਬੱਚਿਆਂ ਲਈ ਖਤਰਨਾਕ

ਡਾਕਟਰ ਦੱਸਦੇ ਹਨ ਕਿ ਬਾਜ਼ਾਰ ਵਿੱਚ ਉਪਲਬਧ ਡਾਇਪਰ ਲੀਕ ਪਰੂਫ ਪੋਲੀਮਰ ਤੋਂ ਬਣੇ ਹੁੰਦੇ ਹਨ। ਇਨ੍ਹਾਂ ਪੌਲੀਮਰਾਂ 'ਤੇ ਐਬਜ਼ੋਰਬੈਂਟ ਹੁੰਦੇ ਹਨ ਜੋ ਜਲਦੀ ਸੋਖ ਲੈਂਦੇ ਹਨ ਅਤੇ ਇਨ੍ਹਾਂ ਦੇ ਅੰਦਰ ਖੁਸ਼ਬੂ ਵਾਲੇ ਰਸਾਇਣ ਵੀ ਪਾਏ ਜਾਂਦੇ ਹਨ। ਤੁਹਾਨੂੰ ਦੱਸ ਦਈਏ ਕਿ ਨੇਚਰ ਮਾਈਕ੍ਰੋਬਾਇਓਲੋਜੀ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਖਬਰ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਇੱਕ ਅੰਤਰਰਾਸ਼ਟਰੀ ਖੋਜ ਵਿੱਚ ਬੱਚਿਆਂ ਦੇ ਇਨ੍ਹਾਂ ਡਾਇਪਰਾਂ ਵਿੱਚ ਦਸ ਹਜ਼ਾਰ ਤੋਂ ਵੱਧ ਵਾਇਰਸ ਪਾਏ ਗਏ ਸਨ। ਇਨ੍ਹਾਂ ਵਿੱਚੋਂ 16 ਵਾਇਰਸਾਂ ਦੀ ਪਛਾਣ ਕੀਤੀ ਗਈ ਹੈ। ਯਾਨੀ ਜੋ ਮਾਪੇ ਬੱਚਿਆਂ ਨੂੰ ਸਾਰਾ ਦਿਨ ਡਾਇਪਰ ਪਾ ਕੇ ਰੱਖਦੇ ਹਨ, ਉਹ ਬੱਚਿਆਂ ਨੂੰ ਇਨ੍ਹਾਂ ਖਤਰਨਾਕ ਵਾਇਰਸਾਂ ਦੇ ਹਵਾਲੇ ਕਰ ਰਹੇ ਹਨ। ਇਨ੍ਹਾਂ ਡਾਇਪਰਾਂ ਦੇ ਬਹੁਤ ਨੁਕਸਾਨ ਹਨ, ਇਸ ਨਾਲ ਨਾ ਸਿਰਫ ਸਕਿਨ 'ਤੇ ਰੈਸ਼ਿਸ ਪੈਦੇ ਹਨ ਬਲਕਿ ਅਸਥਮਾ ਵਰਗੀਆਂ ਬਿਮਾਰੀਆਂ ਦਾ ਕਾਰਨ ਵੀ ਬਣ ਸਕਦੇ ਹਨ।

ਇਹ ਵੀ ਪੜ੍ਹੋ: Health Tips: ਟੂਥ ਪੇਸਟ ਨਹੀਂ ਦਾਤਣ ਦੰਦਾਂ ਦਾ ਅਸਲ ਰਖਵਾਲਾ! ਪੁਰਾਣੇ ਵੇਲੇ 80 ਸਾਲ ਦੀ ਉਮਰ ਤੱਕ ਵੀ ਰਹਿੰਦੇ ਸੀ ਦੰਦ ਮਜਬੂਤ

ਬੱਚਿਆਂ ਨੂੰ ਪਾਓ ਕੱਪੜਿਆਂ ਦੇ ਨੈਪਕਿਨ

ਆਪਣੇ ਬੱਚੇ ਨੂੰ ਵਾਇਰਸਾਂ ਅਤੇ ਹੋਰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਣ ਦਾ ਇੱਕ ਤਰੀਕਾ ਹੈ ਆਪਣੇ ਬੱਚੇ ਨੂੰ ਕੱਪੜੇ ਦੇ ਨੈਪਕਿਨ ਪਵਾਓ। ਇਹ ਗਿੱਲਾ ਹੋ ਜਾਵੇਗਾ ਪਰ ਇਸ ਦੀ ਕੋਮਲਤਾ ਬੱਚੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗੀ। ਘਰ ਵਿੱਚ ਸਾਫ਼ ਅਤੇ ਸੂਤੀ ਕੱਪੜੇ ਦੇ ਲੰਗੌਟ ਬਣਾਉ ਅਤੇ ਕਾਫੀ ਸਾਰੇ ਸੈੱਟ ਰੱਖ ਲਓ ਤਾਂ ਜੋ ਜੇਕਰ ਬੱਚਾ ਇੱਕ ਨੂੰ ਗਿੱਲਾ ਕਰੇ ਤਾਂ ਉਹ ਦੂਜਾ ਪਾ ਸਕੇ। ਇਸ ਨਾਲ ਤੁਹਾਡਾ ਬੱਚਾ ਵੀ ਆਰਾਮਦਾਇਕ ਮਹਿਸੂਸ ਕਰੇਗਾ ਅਤੇ ਬਿਮਾਰੀਆਂ ਤੋਂ ਵੀ ਸੁਰੱਖਿਅਤ ਰਹੇਗਾ।

ਕੁਝ ਦੇਰ ਲਈ ਬੱਚੇ ਨੂੰ ਨੰਗਾ ਛੱਡਣ ਸਹੀ

ਇਹ ਜ਼ਰੂਰੀ ਨਹੀਂ ਹੈ ਕਿ ਬੱਚੇ ਨੂੰ 24 ਘੰਟੇ ਡਾਇਪਰ ਪੁਆ ਕੇ ਰੱਖਿਆ ਜਾਵੇ। ਉਸ ਨੂੰ ਕੁਝ ਸਮੇਂ ਲਈ ਬਿਨਾਂ ਕਿਸੇ ਲੰਗੌਟ ਜਾਂ ਨੈਪੀ ਤੋਂ ਛੱਡਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਸ ਦੀ ਸਿਹਤ ਲਈ ਬਹੁਤ ਵਧੀਆ ਰਹੇਗਾ। ਇਸ ਨਾਲ ਉਸ ਦੇ ਹੱਥਾਂ-ਪੈਰਾਂ ਨੂੰ ਆਰਾਮ ਮਿਲੇਗਾ, ਉਸ ਦੇ ਪ੍ਰਾਈਵੇਟ ਪਾਰਟਸ ਨੂੰ ਚੰਗੀ ਹਵਾ ਮਿਲੇਗੀ ਅਤੇ ਉਸ ਦੀ ਸਫਾਈ ਵੀ ਵਧੇਗੀ।

ਇਹ ਵੀ ਪੜ੍ਹੋ: ਕਦੇ ਵੀ ਸਿੱਧੇ ਟੂਟੀ ਦੇ ਪਾਣੀ ਨਾਲ ਨਾ ਧੋਵੋ ਆਪਣੇ ਚਿਹਰੇ ਨੂੰ ...ਇਸ ਤਰੀਕੇ ਨਾਲ ਸਿਰਫ ਚਮੜੀ ਹੀ ਨਹੀਂ, ਵਾਲਾਂ ਨੂੰ ਪਹੁੰਚਦਾ ਹੈ ਨੁਕਸਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Arthritis In Children :  ਕੀ ਬੱਚਿਆਂ ਨੂੰ ਵੀ ਹੋ ਸਕਦਾ ਹੈ ਗਠੀਆ? ਮਾਪੇ ਨਾ ਕਰਨ ਨਜ਼ਰਅੰਦਾਜ਼, ਜਾਣੋ ਇਹ 5 ਵੱਡੇ ਲੱਛਣ
Arthritis In Children :  ਕੀ ਬੱਚਿਆਂ ਨੂੰ ਵੀ ਹੋ ਸਕਦਾ ਹੈ ਗਠੀਆ? ਮਾਪੇ ਨਾ ਕਰਨ ਨਜ਼ਰਅੰਦਾਜ਼, ਜਾਣੋ ਇਹ 5 ਵੱਡੇ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget