ਪੜਚੋਲ ਕਰੋ

ਦਿਨ 'ਚ ਜ਼ਿਆਦਾ ਸੌਣ ਨਾਲ ਵੱਧ ਸਕਦੈ ਇਸ ਬਿਮਾਰੀ ਦਾ ਖ਼ਤਰਾ

ਟੋਕੀਓ: ਦਿਨ ਵੇਲੇ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਸੌਣ ਨਾਲ ਟਾਈਪ-2 ਸ਼ੂਗਰ ਦਾ 45 ਫ਼ੀਸਦੀ ਜ਼ਿਆਦਾ ਖ਼ਤਰਾ ਹੋ ਸਕਦਾ ਹੈ। ਇਹ ਤੱਥ ਇੱਕ ਨਵੇਂ ਅਧਿਐਨ 'ਚ ਸਾਹਮਣੇ ਆਏ ਹਨ। ਯੂਨੀਵਰਸਿਟੀ ਆਫ਼ ਟੋਕੀਓ ਦੇ ਖੋਜਕਾਰਾਂ ਨੇ ਤਿੰਨ ਲੱਖ ਤੋਂ ਜ਼ਿਆਦਾ ਲੋਕਾਂ ਦੀ ਭਾਗੀਦਾਰੀ ਵਾਲੇ 21 ਅਧਿਐਨ ਨਾਲ ਇਹ ਡਾਟਾ ਇਕੱਠਾ ਕੀਤਾ ਹੈ। ਇਸ ਅਧਿਐਨ ਮੁਤਾਬਿਕ 60 ਮਿੰਟ ਤੋਂ ਜ਼ਿਆਦਾ ਸਮੇਂ ਤੱਕ ਸੌਣ ਨਾਲ ਨੀਂਦ ਨੁਕਸਾਨਦਾਇਕ ਹੋ ਸਕਦੀ ਹੈ। 40 ਮਿੰਟ ਤੋਂ ਘੱਟ ਸਮੇਂ ਤੱਕ ਦਿਨ 'ਚ ਸੌਣ ਨਾਲ ਸ਼ੂਗਰ ਦਾ ਖ਼ਤਰਾ ਨਹੀਂ ਹੁੰਦਾ। ਖੋਜਕਾਰਾਂ ਨੇ ਕਿਹਾ ਕਿ ਦਿਨ 'ਚ ਲੰਬੀ ਨੀਂਦ ਨਾਲ ਰਾਤ ਦੀ ਨੀਂਦ ਪ੍ਰਭਾਵਿਤ ਹੁੰਦੀ ਹੈ। ਅਜਿਹੀ ਨੀਂਦ ਨਾਲ ਦਿਲ ਦੇ ਦੌਰੇ, ਦਿਲ ਸੰਬੰਧੀ ਬਿਮਾਰੀਆਂ ਅਤੇ ਸ਼ੂਗਰ ਸਣੇ ਹੋਰ ਸਮੱਸਿਆਵਾਂ ਦਾ ਖ਼ਤਰਾ ਵੀ ਵੱਧ ਸਕਦਾ ਹੈ। ਖੋਜਕਾਰਾਂ ਨੇ ਕਿਹਾ ਕਿ ਕੰਮ ਜਾਂ ਸਮਾਜਿਕ ਜੀਵਨ ਸ਼ੈਲੀ ਦੇ ਚੱਲਦਿਆਂ ਨੀਂਦ ਪੂਰੀ ਨਾ ਹੋਣ ਦਾ ਨਤੀਜਾ ਜ਼ਿਆਦਾ ਭੁੱਖ ਲੱਗਣ ਦੇ ਰੂਪ 'ਚ ਨਿਕਲ ਸਕਦਾ ਹੈ, ਜਿਸ ਨਾਲ ਸ਼ੂਗਰ ਦਾ ਖ਼ਤਰਾ ਵਧਣ ਦੀ ਸੰਭਾਵਨਾ ਹੋ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget