ਪੜਚੋਲ ਕਰੋ

Tea or coffee: ਚਾਹ ਜਾਂ ਕੌਫੀ? ਸਿਹਤ ਲਈ ਕਿਹੜੀ ਜ਼ਿਆਦਾ ਖਤਰਨਾਕ, ਜਾਣੋ ਕਿੰਨੇ ਕੱਪ 'ਤੇ ਲਾ ਦੇਣੀ ਚਾਹੀਦੀ ਬ੍ਰੇਕ

ਲੋਕ ਸਵੇਰੇ ਅੱਖਾਂ ਖੋਲ੍ਹਦੇ ਹੀ ਚਾਹ ਜਾਂ ਕੌਫੀ ਦਾ ਸਹਾਰਾ ਲੈਂਦੇ ਹਨ ਜਾਂ ਫਿਰ ਸ਼ਾਮ ਦੀ ਥਕਾਵਟ ਨੂੰ ਦੂਰ ਕਰਨ ਲਈ ਵੀ ਚਾਹ-ਕੌਫੀ ਪੀਂਦੇ ਹਨ। ਅੱਜ ਅਸੀਂ ਗੱਲ ਕਰਾਂਗੇ ਕਿ ਚਾਹ ਜਾਂ ਕੌਫੀ ਵਿੱਚੋਂ ਕਿਹੜੀ ਡ੍ਰਿੰਕ ਸਿਹਤ ਲਈ ਫਾਇਦੇਮੰਦ ਹੈ?

Tea or coffee which is better: 95 ਫੀਸਦੀ ਭਾਰਤੀਆਂ ਦੀ ਸਵੇਰ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਹੁੰਦੀ ਹੈ। ਲੋਕ ਸਵੇਰੇ ਅੱਖਾਂ ਖੋਲ੍ਹਦੇ ਹੀ ਚਾਹ ਜਾਂ ਕੌਫੀ ਦਾ ਸਹਾਰਾ ਲੈਂਦੇ ਹਨ ਜਾਂ ਫਿਰ ਸ਼ਾਮ ਦੀ ਥਕਾਵਟ ਨੂੰ ਦੂਰ ਕਰਨ ਲਈ ਵੀ ਚਾਹ-ਕੌਫੀ ਪੀਂਦੇ ਹਨ। ਅੱਜ ਅਸੀਂ ਗੱਲ ਕਰਾਂਗੇ ਕਿ ਚਾਹ ਜਾਂ ਕੌਫੀ ਵਿੱਚੋਂ ਕਿਹੜੀ ਡ੍ਰਿੰਕ ਸਿਹਤ ਲਈ ਫਾਇਦੇਮੰਦ ਹੈ? ਜੇ ਅਸੀਂ ਦੋਵਾਂ ਵਿੱਚ ਕੈਫੀਨ ਦੀ ਮਾਤਰਾ ਦੀ ਤੁਲਨਾ ਕਰੀਏ, ਤਾਂ ਚਾਹ ਦੀ ਤੁਲਣਾ ਵਿੱਚ ਕੌਫੀ ਅੰਦਰ ਨਿਕੋਟੀਨ ਤੇ ਕੈਫੀਨ ਬਹੁਤ ਜ਼ਿਆਦਾ ਹੁੰਦੀ ਹਨ। ਦੂਜੇ ਪਾਸੇ ਚਾਹ ਵਿੱਚ ਕੈਫੀਨ ਤੇ ਨਿਕੋਟੀਨ ਦੀ ਮਾਤਰਾ ਘੱਟ ਜਾਂਦੀ ਹੈ ਕਿਉਂਕਿ ਅਸੀਂ ਇਸ ਨੂੰ ਛਾਣ ਲੈਂਦੇ ਹਾਂ।

ਕੈਫੀਨ

ਕੈਫੀਨ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹ ਕਈ ਤਰ੍ਹਾਂ ਦੇ ਪੀਣ ਵਾਲੇ ਪਦਾਰਥਾਂ ਵਿੱਚ ਪਾਈ ਜਾਂਦੀ ਹੈ। ਚਾਹ ਜਾਂ ਕੌਫੀ ਵਿੱਚ ਸਭ ਤੋਂ ਮਹੱਤਵਪੂਰਨ ਇਹ ਗੱਲ ਹੈ ਕਿ ਤੁਸੀਂ ਇਸ ਨੂੰ ਕਿਸ ਸਮੇਂ ਪੀ ਰਹੇ ਹੋ। 400 ਗ੍ਰਾਮ ਕੈਫੀਨ ਮਨੁੱਖ ਲਈ ਹੈਲਦੀ ਹੈ ਪਰ ਜੇਕਰ ਤੁਸੀਂ ਇਸ ਤੋਂ ਵੱਧ ਪੀਂਦੇ ਹੋ ਤਾਂ ਇਹ ਸਿਹਤ ਲਈ ਹਾਨੀਕਾਰਕ ਹੈ।

ਭਾਰ ਘਟਾਉਣ ਲਈ ਸਹਾਇਤਾ

ਕਈ ਖੋਜਾਂ ਅਨੁਸਾਰ ਕੈਫੀਨ ਵਿੱਚ 3-13 ਪ੍ਰਤੀਸ਼ਤ ਤੱਕ ਕੈਲੋਰੀ ਹੁੰਦੀ ਹੈ ਜੋ ਫੈਟ ਬਰਨ ਕਰਦੀ ਹੈ। ਇਸ ਲਈ ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਕੌਫੀ ਪੀਣਾ ਤੁਹਾਡੇ ਲਈ ਜ਼ਿਆਦਾ ਫਾਇਦੇਮੰਦ ਹੋ ਸਕਦਾ ਹੈ।

ਐਂਟੀਆਕਸੀਡੈਂਟਸ

ਚਾਹ ਤੇ ਕੌਫੀ ਦੋਵੇਂ ਹੀ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਾਨੂੰ ਕਈ ਤਰ੍ਹਾਂ ਦੇ ਨੁਕਸਾਨਾਂ ਤੋਂ ਬਚਾਉਂਦੇ ਹਨ। ਇਸ ਦੇ ਨਾਲ ਹੀ ਇਹ ਕਈ ਬਿਮਾਰੀਆਂ ਨੂੰ ਫੈਲਣ ਤੋਂ ਰੋਕਦੇ ਹਨ।

ਊਰਜਾ ਦਾ ਪੱਧਰ ਵਧਣਾ

ਚਾਹ ਵਿੱਚ ਕੈਫੀਨ ਦੀ ਮਾਤਰਾ ਘੱਟ ਹੁੰਦੀ ਹੈ। ਇਹ L-theanine ਨਾਲ ਭਰਪੂਰ ਹੁੰਦੀ ਹੈ ਜੋ ਸਾਡੇ ਦਿਮਾਗ਼ ਲਈ ਬਹੁਤ ਵਧੀਆ ਹੁੰਦਾ ਹੈ। ਕਈ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਜੇਕਰ ਤੁਸੀਂ ਚਾਹ ਪੀਂਦੇ ਹੋ ਤਾਂ ਕੈਫੀਨ ਦੇ ਨਾਲ ਇਸ ਵਿੱਚ ਪਾਏ ਜਾਣ ਵਾਲੇ ਐਲ-ਥਾਈਨਾਈਨ ਨਾਲ ਤੁਸੀਂ ਅਲਰਟ, ਫੋਕਸਡ ਤੇ ਚੁਸਤ ਰਹਿੰਦੇ ਹੋ।

ਦੰਦਾਂ 'ਤੇ ਪ੍ਰਭਾਵ 

ਕੌਫੀ ਤੋਂ ਜ਼ਿਆਦਾ ਚਾਹ ਦਾ ਤੁਹਾਡੇ ਦੰਦਾਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹ ਤੁਹਾਡੇ ਦੰਦਾਂ ਨੂੰ ਚਿੱਟੇ ਤੋਂ ਪੀਲੇ ਕਰ ਦਿੰਦੀ ਹੈ।

ਮਾਹਰ ਕੀ ਕਹਿੰਦੇ ਹਨ

ਮਾਹਿਰਾਂ ਅਨੁਸਾਰ ਚਾਹ ਕੌਫੀ ਨਾਲੋਂ ਬਿਹਤਰ ਹੈ ਕਿਉਂਕਿ ਇਸ ਵਿੱਚ ਕੈਫੀਨ ਘੱਟ ਹੁੰਦੀ ਹੈ। ਦੋਵਾਂ ਨੂੰ ਬਣਾਉਣ ਦੀ ਪ੍ਰਕਿਰਿਆ ਵਿੱਚ ਬਹੁਤ ਅੰਤਰ ਹੈ। ਜੇਕਰ ਤੁਸੀਂ ਇਨ੍ਹਾਂ ਦੋਵਾਂ ਨੂੰ ਜ਼ਿਆਦਾ ਦੇਰ ਤੱਕ ਪਕਾਉਂਦੇ ਹੋ ਤਾਂ ਐਂਟੀਆਕਸੀਡੈਂਟਸ ਪ੍ਰਭਾਵਿਤ ਹੋ ਜਾਂਦੇ ਹਨ, ਜੋ ਸਿਹਤ ਲਈ ਚੰਗਾ ਨਹੀਂ। ਇਸ ਸਭ ਤੋਂ ਇਲਾਵਾ ਤੁਸੀਂ ਇਸ ਵਿੱਚ ਕਿੰਨੀ ਵੀ ਖੰਡ ਮਿਲਾਉਂਦੇ ਹੋ, ਉਸ ਨਾਲ ਕਾਫੀ ਫਰਕ ਪੈਂਦਾ ਹੈ।

ਚਾਹ ਜਾਂ ਕੌਫੀ?

ਚਾਹ ਜਾਂ ਕੌਫੀ ਇਹ ਨਿੱਜੀ ਪਸੰਦ ਦਾ ਮਾਮਲਾ ਹੈ ਪਰ ਦੋਵਾਂ ਦੀ ਜ਼ਿਆਦਾ ਮਾਤਰਾ ਤੁਹਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਲਈ ਤੁਹਾਨੂੰ ਦੋਵਾਂ ਦਾ ਬਹੁਤ ਘੱਟ ਮਾਤਰਾ ਵਿੱਚ ਸੇਵਨ ਕਰਨਾ ਚਾਹੀਦਾ ਹੈ। ਇੱਕ ਤੋਂ ਦੋ ਕੱਪ ਕੌਫੀ ਜਾਂ ਇੱਕ ਤੋਂ ਦੋ ਕੱਪ ਚਾਹ ਠੀਕ ਹੈ। ਜੇਕਰ ਤੁਸੀਂ ਇਸ ਤੋਂ ਜ਼ਿਆਦਾ ਪੀਂਦੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਹਾਨੀਕਾਰਕ ਹੈ।

Disclaimer: ਇਸ ਲੇਖ ਵਿੱਚ ਦੱਸੇ ਗਏ ਤਰੀਕਿਆਂ, ਵਿਧੀਆਂ ਤੇ ਸੁਝਾਵਾਂ ਦੀ ਪਾਲਣਾ ਕਰਨ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget