ਪੜਚੋਲ ਕਰੋ

ਇਹ ਸੁਪਰਫੂਡ ਖਾਓ ਤੇ ਫਿਰ ਦੇਖੋ ਨਜ਼ਾਰੇ...

ਨਵੀਂ ਦਿੱਲੀ: ਜੇਕਰ ਤੁਸੀਂ ਆਪਣੀ ਸਕਿਨ 'ਚ ਨਿਖਾਰ ਲਿਆਉਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ 'ਚ ਤਬਦੀਲੀ ਲਿਆਓ। ਪੜ੍ਹੋ ਕਿਨ੍ਹਾਂ ਚੀਜ਼ਾਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ। ਖੀਰਾ-ਚਿਹਰੇ ਨੂੰ ਅੰਦਰ ਤੋਂ ਸਾਫ ਕਰਨ 'ਚ ਖੀਰਾ ਬਹੁਤ ਮਦਦਗਾਰ ਹੈ। ਪਾਣੀ ਜ਼ਿਆਦਾ ਹੋਣ ਕਾਰਨ ਖੀਰਾ ਖਾਣਾ ਪਚਾਉਣ 'ਚ ਵੀ ਮਦਦ ਕਰਦਾ ਹੈ। ਇਸ ਨੂੰ ਪੇਟ ਸਾਫ ਕਰਨ ਵਾਸਤੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਤੁਸੀਂ ਸੁਣਿਆ ਹੋਵੇਗਾ ਕਿ ਖੀਰੇ ਨੂੰ ਅੱਖਾਂ 'ਤੇ ਰੱਖਣ ਨਾਲ ਅੱਖਾਂ ਠੰਢੀਆਂ ਹੁੰਦੀਆਂ ਹਨ। ਇਹ ਅੱਖਾਂ ਦੀ ਸੋਜਸ਼ ਤੇ ਕਾਲੇ ਧੱਬਿਆਂ ਨੂੰ ਵੀ ਖਤਮ ਕਰਦਾ ਹੈ। ਵਿਟਾਮਿਨ ਸੀ ਨਾਲ ਭਰੇ ਖੀਰੇ ਨਾਲ ਸਕਿਨ ਚਮਕਦਾਰ ਬਣ ਸਕਦੀ ਹੈ। ਏਵੋਕੈਡਾ-ਪਿਛਲੇ ਕੁਛ ਸਾਲਾਂ 'ਚ ਏਵੋਕੈਡਾ ਕਾਫੀ ਮਸ਼ਹੂਰ ਹੋ ਰਿਹਾ ਹੈ। ਨੌਨ-ਫੈਟ ਇਹ ਫੂਡ ਸਿਹਤ ਲਈ ਫਾਇਦੇਮੰਦ ਹੈ। ਇਹ ਭਾਰ ਵੀ ਨਹੀਂ ਵਧਾਉਂਦਾ। ਕਮਰ ਤੇ ਪੇਟ ਦੀ ਚਰਬੀ ਘੱਟ ਕਰਨ ਦੇ ਨਾਲ-ਨਾਲ ਏਵੋਕੈਡਾ ਚਿਹਰੇ 'ਤੇ ਨਿਖਾਰ ਵੀ ਲਿਆਉਂਦਾ ਹੈ। ਡਾਰਕ ਚਾਕਲੇਟ-ਐਂਟੀ ਏਜਿੰਗ ਦਾ ਇਸਤੇਮਾਲ ਕਰਨ 'ਚ ਮਦਦਗਾਰ ਹੈ ਡਾਰਕ ਚਾਕਲੇਟ। ਸਕਿਨ ਨੂੰ ਯੂਵੀ ਰੇਜ਼ ਤੋਂ ਬਚਾਉਣ ਲਈ ਡਾਰਕ ਚਾਕਲੇਟ ਖਾਈ ਜਾ ਸਕਦੀ ਹੈ। ਇਹ ਚਿਹਰੇ ਦੀ ਸੋਜਸ਼ ਨੂੰ ਵੀ ਘੱਟ ਕਰਦੀ ਹੈ। ਤਰਬੂਜ਼-ਤਰਬੂਜ਼ ਹੈ ਤਾਂ ਗਰਮੀਆਂ ਦਾ ਫਲ ਪਰ ਕੀ ਤੁਸੀਂ ਜਾਣਦੇ ਹੋ ਕਿ ਗਰਮੀਆਂ ਦੇ ਇਸ ਫਲ ਵਿੱਚ ਚਿਹਰਾ ਸਾਫ ਕਰਨ ਵਾਲੇ ਕਈ ਹੋਰ ਵਿਟਾਮਿਨ ਮੌਜੂਦ ਹਨ। 93 ਫੀਸਦੀ ਪਾਣੀ ਨਾਲ ਭਰਿਆ ਤਰਬੂਜ਼ ਵਿਟਾਮਿਨ ਏ ਤੇ ਸੀ ਨਾਲ ਭਰਿਆ ਹੈ। ਫੈਟੀ ਐਸਿਡ ਤੇ ਐਂਟੀਆਕਸੀਡੈਂਟ ਨਾਲ ਭਰਪੂਰ ਇਹ ਫਰੂਟ ਚਿਹਰੇ ਨੂੰ ਪਾਣੀ ਦਿੰਦਾ ਹੈ। ਨੋਟ-ਇਹ ਰਿਸਰਚ ਦੇ ਦਾਅਵੇ ਹਨ। ਏਬੀਪੀ ਸਾਂਝਾ ਨੇ ਇਨ੍ਹਾਂ ਦਾਅਵਿਆਂ ਨੂੰ ਪਰਖਿਆ ਨਹੀਂ ਹੈ। ਜੇਕਰ ਤੁਸੀਂ ਕੋਈ ਨੁਸਖਾ ਇਸਤੇਮਾਲ ਕਰਨਾ ਹੈ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget