ਪੜਚੋਲ ਕਰੋ

ਜ਼ਿਆਦਾ ਪੀਣ ਵਾਲਿਆਂ ਦਾ ਲੀਵਰ ਵੀ ਨਹੀਂ ਹੋਏਗਾ ਖਰਾਬ! ਸਿਰਫ ਰੋਜ਼ਾਨਾ 2500 ਕਦਮ ਤੁਰਨਾ ਪਏਗਾ, ਤਾਜ਼ਾ ਖੋਜ 'ਚ ਖੁਲਾਸਾ

ਇਸ ਅਧਿਐਨ ਅਨੁਸਾਰ ਸੈਰ ਕਰਨ ਵਰਗੀ ਵਧੇਰੇ ਸਰੀਰਕ ਗਤੀਵਿਧੀ ਕਰਨ ਨਾਲ ਤੁਹਾਡੇ ਲੀਵਰ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ ਤੇ ਜਿਗਰ ਦੇ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕਦਾ ਹੈ। ਅਜਿਹੇ 'ਚ ਸਟੱਡੀ 'ਚ ਕੀ ਸਾਹਮਣੇ ਆਇਆ ਹੈ...

Health Tips: ਜ਼ਿਆਦਾ ਸ਼ਰਾਬ ਪੀਣ ਵਾਲਿਆਂ ਦਾ ਲੀਵਰ ਖਰਾਬ ਹੋ ਜਾਂਦਾ ਹੈ। ਤਾਜਾ ਖੋਜ ਵਿੱਚ ਉਨ੍ਹਾਂ ਲਈ ਰਾਹਤ ਦੀ ਖਬਰ ਹੈ। ਸਿਰਫ ਰੋਜ਼ਾਨਾ 2500 ਕਦਮ ਤੁਰਨ ਨਾਲ ਉਹ ਲੀਵਰ ਖਰਾਬ ਹੋਣ ਦੇ ਜ਼ੋਖਮ ਨੂੰ ਘਟਾ ਸਕਦੇ ਹਨ। ਦਰਅਸਲ ਸਰੀਰਕ ਗਤੀਵਿਧੀ ਨੂੰ ਲੈ ਕੇ ਇੱਕ ਨਵਾਂ ਅਧਿਐਨ ਸਾਹਮਣੇ ਆਇਆ ਹੈ। ਇਸ ਅਧਿਐਨ ਅਨੁਸਾਰ ਸੈਰ ਕਰਨ ਵਰਗੀ ਵਧੇਰੇ ਸਰੀਰਕ ਗਤੀਵਿਧੀ ਕਰਨ ਨਾਲ ਤੁਹਾਡੇ ਲੀਵਰ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ ਤੇ ਜਿਗਰ ਦੇ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕਦਾ ਹੈ। ਅਜਿਹੇ 'ਚ ਸਟੱਡੀ 'ਚ ਕੀ ਸਾਹਮਣੇ ਆਇਆ ਹੈ ਤੇ ਆਮ ਲੋਕਾਂ ਲਈ ਇਸ ਸਟੱਡੀ ਦਾ ਕੀ ਮਤਲਬ ਹੈ, ਆਓ ਜਾਣਦੇ ਹਾਂ।

ਅਧਿਐਨ 'ਚ ਜੋ ਖੁਲਾਸਾ ਹੋਇਆ

ਯੂਕੇ ਬਾਇਓਬੈਂਕ ਦੁਆਰਾ ਕਰਵਾਏ ਗਏ ਇਸ ਅਧਿਐਨ ਵਿੱਚ ਖੁਲਾਸਾ ਹੋਇਆ ਹੈ ਕਿ ਜੇਕਰ ਕੋਈ ਵਿਅਕਤੀ ਆਪਣੀ ਰੋਜ਼ਾਨਾ ਸਰੀਰਕ ਗਤੀਵਿਧੀ ਨੂੰ ਵਧਾਉਂਦਾ ਹੈ, ਜਿਵੇਂ ਰੋਜ਼ਾਨਾ 2500 ਕਦਮ ਤੁਰਨਾ, ਤਾਂ ਉਨ੍ਹਾਂ ਲੋਕਾਂ ਵਿੱਚ ਗੈਰ-ਅਲਕੋਹਲਿਕ ਫੈਟੀ ਲਿਵਰ ਰੋਗ (ਐਨਏਐਫਐਲਡੀ) ਹੋਣ ਦੀ ਸੰਭਾਵਨਾ ਨੂੰ 38 ਪ੍ਰਤੀਸ਼ਤ ਤੱਕ ਘਟਾਇਆ ਜਾ ਸਕਦਾ ਹੈ। ਇੰਨਾ ਹੀ ਨਹੀਂ, ਅਜਿਹਾ ਕਰਨ ਨਾਲ ਕ੍ਰੋਨਿਕ ਲਿਵਰ ਡਿਜ਼ੀਜ਼ (CLD) ਵਧਣ ਦੀ ਸੰਭਾਵਨਾ ਨੂੰ ਵੀ 47 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ।

ਅਜਿਹੇ 'ਚ ਜਿਹੜੇ ਲੋਕ ਪਹਿਲਾਂ ਤੋਂ ਹੀ ਕ੍ਰੋਨਿਕ ਲਿਵਰ ਡਿਜ਼ੀਜ਼ (ਸੀਐਲਡੀ) ਤੋਂ ਪੀੜਤ ਸਨ, ਉਨ੍ਹਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਰੀਰਕ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ, ਜਿਸ ਨਾਲ ਲਿਵਰ ਦੀ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਨੂੰ 89 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ, ਅਧਿਐਨ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜੋ ਲੋਕ ਰੋਜ਼ਾਨਾ 2500 ਕਦਮ ਚੱਲਦੇ ਹਨ, ਉਨ੍ਹਾਂ ਦੇ ਸਰੀਰ 'ਚ ਲਿਵਰ ਦੀ ਬੀਮਾਰੀ ਦੇ ਵਿਕਾਸ 'ਚ 44 ਫੀਸਦੀ ਦੀ ਕਮੀ ਦੇਖੀ ਗਈ ਹੈ।

ਰੋਜ਼ਾਨਾ ਸੈਰ ਕਰਨ ਨਾਲ ਲੀਵਰ ਦੀਆਂ ਬਿਮਾਰੀਆਂ ਤੋਂ ਬਚਾਅ 

ਇਹ ਅਧਿਐਨ ਯੂਕੇ ਬਾਇਓਬੈਂਕ ਦੁਆਰਾ ਕਰਵਾਇਆ ਗਿਆ ਸੀ ਤੇ ਇਸ ਵਿੱਚ 96,688 ਭਾਗੀਦਾਰ ਸ਼ਾਮਲ ਸਨ। ਅਜਿਹੇ 'ਚ ਅਧਿਐਨ ਦਾ ਸਿੱਟਾ ਕੱਢਦੇ ਹੋਏ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਜਿਵੇਂ ਸੈਰ ਕਰਨ ਨਾਲ ਲੋਕਾਂ 'ਚ ਲੀਵਰ ਦੀ ਬਿਮਾਰੀ ਦੂਰ ਹੋ ਸਕਦੀ ਹੈ। ਖੋਜਕਰਤਾਵਾਂ ਦਾ ਸੁਝਾਅ ਹੈ ਕਿ ਵਧੀ ਹੋਈ ਸਰੀਰਕ ਗਤੀਵਿਧੀ ਜਿਗਰ ਦੀ ਬਿਮਾਰੀ ਵਿੱਚ ਕਮੀ ਨਾਲ ਜੁੜੀ ਹੋ ਸਕਦੀ ਹੈ। ਉਨ੍ਹਾਂ ਮੁਤਾਬਕ ਜੇਕਰ ਕੋਈ ਵਿਅਕਤੀ ਲੰਬੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਉਸ ਨੂੰ ਇਸ ਮਾਮਲੇ 'ਚ ਡਾਕਟਰ ਨੂੰ ਜ਼ਰੂਰ ਮਿਲਣਾ ਚਾਹੀਦਾ ਹੈ।

Disclaimer: ਏਬੀਪੀ ਨਿਊਜ਼ ਇਸ ਲੇਖ ਵਿੱਚ ਦਿੱਤੀ ਗਈ ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਜਾਂ ਇਸ ਬਾਰੇ ਹੋਰ ਜਾਣਕਾਰੀ ਲੈਣ ਲਈ, ਡਾਕਟਰ ਨਾਲ ਸੰਪਰਕ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Advertisement
ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet KaurFarmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp SanjhaSukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Embed widget