ਪੜਚੋਲ ਕਰੋ

ਜ਼ਰੂਰਤ ਤੋਂ ਜ਼ਿਆਦਾ ਨਿੰਬੂ ਪਾਣੀ ਪੀਣਾ ਵੀ ਸਿਹਤ ਲਈ ਹੈ ਖਤਰਨਾਕ, ਤੁਹਾਨੂੰ ਪਤਾ ਵੀ ਨਹੀਂ ਲੱਗੇਗਾ ਤੇ ਤੁਸੀਂ ਹੋ ਜਾਓਗੇ ਬੀਮਾਰੀ ਦਾ ਸ਼ਿਕਾਰ

ਗਰਮੀਆਂ 'ਚ ਜ਼ਿਆਦਾ ਨਿੰਬੂ ਪਾਣੀ ਪੀਣਾ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੈ। ਇਸ ਲਈ ਨਿੰਬੂ ਪਾਣੀ ਪੀਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।

Lemon Water: ਗਰਮੀਆਂ ਵਿੱਚ ਨਿੰਬੂ ਪਾਣੀ ਤੋਂ ਬਿਨਾਂ ਜ਼ਿੰਦਗੀ ਅਧੂਰੀ ਜਾਪਦੀ ਹੈ। ਕਈ ਲੋਕ ਖਾਣਾ ਖਾਣ ਤੋਂ ਬਾਅਦ ਜਾਂ ਬਾਹਰੋਂ ਆਉਣ 'ਤੇ ਨਿੰਬੂ ਪਾਣੀ ਪੀਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਜੇ ਤੁਸੀਂ ਦਿਨ ਵਿੱਚ ਇੱਕ ਤੋਂ ਵੱਧ ਵਾਰ ਨਿੰਬੂ ਪਾਣੀ ਪੀ ਰਹੇ ਹੋ ਤਾਂ ਇਹ ਤੁਹਾਡੇ ਲਈ ਸਮੱਸਿਆਵਾਂ ਪੈਦਾ ਕਰ ਸਕਦੈ। ਦੂਜੇ ਪਾਸੇ ਸਵੇਰੇ ਖਾਲੀ ਪੇਟ ਨਿੰਬੂ ਦੇ ਨਾਲ ਕੋਸਾ ਪਾਣੀ ਪੀਣ ਨਾਲ ਭਾਰ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਨਿੰਬੂ ਤੁਹਾਡੀ ਪਾਚਨ ਪ੍ਰਣਾਲੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਨਿੰਬੂ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਪੇਟ ਨਾਲ ਜੁੜੀਆਂ ਬਿਮਾਰੀਆਂ ਨੂੰ ਹਮੇਸ਼ਾ ਲਈ ਦੂਰ ਕਰਨ ਵਿੱਚ ਕਾਰਗਰ ਹੈ ਪਰ ਇਸ ਤੋਂ ਵੱਧ ਕੋਈ ਵੀ ਚੀਜ਼ ਹਾਨੀਕਾਰਕ ਹੈ। ਫਿਰ ਨਿੰਬੂ ਪਾਣੀ ਕੀ ਹੈ?

ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਕਿਹੜੀਆਂ ਬਿਮਾਰੀਆਂ ਹੋ ਸਕਦੀਆਂ ਹਨ, ਜਾਣੋ ਸਿਹਤ ਮਾਹਿਰਾਂ ਦੀ ਰਾਏ

ਪੇਟ ਦਰਦ

ਨਿੰਬੂ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਪਰ ਜੇ ਤੁਸੀਂ ਇਸ ਨੂੰ ਜ਼ਿਆਦਾ ਪੀਂਦੇ ਹੋ ਤਾਂ ਇਸ ਨਾਲ ਪੇਟ 'ਚ Aacidic Secretion ਵਧ ਜਾਂਦਾ ਹੈ। ਜਿਸ ਕਾਰਨ ਪੇਟ ਵਿੱਚ ਦਰਦ ਹੋਣ ਲੱਗਦਾ ਹੈ। ਇੰਨਾ ਹੀ ਨਹੀਂ ਇਸ ਨਾਲ ਉਲਟੀ, ਪੇਟ ਖਰਾਬ ਹੋਣ ਦੀ ਸਮੱਸਿਆ ਵੀ ਸ਼ੁਰੂ ਹੋ ਸਕਦੀ ਹੈ।

ਛਾਲੇ ਤੇ ਦੰਦਾਂ ਵਿਚ ਦਰਦ

ਜੇ ਤੁਹਾਨੂੰ ਜ਼ਿਆਦਾ ਨਿੰਬੂ ਪਾਣੀ ਪੀਣ ਦੀ ਆਦਤ ਹੈ, ਤਾਂ ਤੁਹਾਡੇ ਲਈ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ। ਇਸ ਵਿੱਚ ਪਾਇਆ ਜਾਣ ਵਾਲਾ ਸਿਟਰਿਕ ਐਸਿਡ ਮੂੰਹ ਦੇ ਟਿਸ਼ੂਆਂ ਵਿੱਚ ਸੋਜ ਦਾ ਕਾਰਨ ਬਣਦਾ ਹੈ। ਜਿਸ ਕਾਰਨ ਮੂੰਹ ਵਿੱਚ ਛਾਲੇ ਹੋਣ ਲੱਗਦੇ ਹਨ।

ਦੰਦ ਦੀ ਸਮੱਸਿਆ

ਜੇ ਤੁਸੀਂ ਜ਼ਿਆਦਾ ਨਿੰਬੂ ਪਾਣੀ ਪੀਣ ਦੇ ਆਦੀ ਹੋ ਤਾਂ ਤੁਹਾਨੂੰ ਸਿੱਧਾ ਨਹੀਂ ਪੀਣਾ ਚਾਹੀਦਾ, ਸਗੋਂ ਜ਼ਿਆਦਾ ਤੋਂ ਜ਼ਿਆਦਾ straws ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਸ ਕਾਰਨ ਤੁਹਾਡੇ ਦੰਦ ਸਮੇਂ ਤੋਂ ਪਹਿਲਾਂ ਕਮਜ਼ੋਰ ਨਹੀਂ ਹੋਣਗੇ।

ਡੀਹਾਈਡਰੇਸ਼ਨ

ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਤੁਸੀਂ ਡੀਹਾਈਡ੍ਰੇਸ਼ਨ ਦੀ ਸਮੱਸਿਆ ਸ਼ੁਰੂ ਕਰ ਸਕਦੇ ਹੋ। ਤੁਹਾਨੂੰ ਵਾਰ-ਵਾਰ ਵਾਸ਼ਰੂਮ ਜਾਣਾ ਪੈ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget