ਪੜਚੋਲ ਕਰੋ

Skin 'ਤੇ ਨਜ਼ਰ ਆਉਣ ਆਹ 5 ਲੱਛਣ ਤਾਂ ਸਮਝ ਜਾਓ ਕਿਡਨੀ ਹੋ ਰਹੀ ਖਰਾਬ, ਤੁਰੰਤ ਕਰਾਓ ਇਲਾਜ

Kidney: ਗੁਰਦੇ ਸਾਡੇ ਸਰੀਰ ਦੇ ਸਭ ਤੋਂ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਹੈ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਦਾ ਕੰਮ ਕਰਦੀ ਹੈ।

Kidney: ਗੁਰਦੇ ਸਾਡੇ ਸਰੀਰ ਦੇ ਸਭ ਤੋਂ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਹੈ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਦਾ ਕੰਮ ਕਰਦੀ ਹੈ। ਜੇਕਰ ਗੁਰਦੇ ਠੀਕ ਤਰ੍ਹਾਂ ਕੰਮ ਕਰਨਾ ਬੰਦ ਕਰ ਦੇਣ ਤਾਂ ਸਰੀਰ ਦੇ ਕਈ ਵੱਡੇ ਅੰਗ ਪ੍ਰਭਾਵਿਤ ਹੋ ਸਕਦੇ ਹਨ। ਅਜਿਹੇ 'ਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਕਿਡਨੀ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਪਰ ਅੱਜ-ਕੱਲ੍ਹ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਖਰਾਬ ਜੀਵਨ ਸ਼ੈਲੀ ਕਰਕੇ ਲੋਕਾਂ 'ਚ ਕਿਡਨੀ ਸੰਬੰਧੀ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ।

ਕਿਡਨੀ ਖਰਾਬ ਹੋਣ ਕਰਕੇ ਸਰੀਰ ਵਿੱਚ ਕਈ ਤਰ੍ਹਾਂ ਦੇ ਲੱਛਣ ਨਜ਼ਰ ਆਉਂਦੇ ਹਨ। ਇਨ੍ਹਾਂ ਵਿੱਚੋਂ ਕੁਝ ਲੱਛਣ ਚਮੜੀ 'ਤੇ ਵੀ ਦਿਖਾਈ ਦੇ ਸਕਦੇ ਹਨ। ਜੇਕਰ ਇਨ੍ਹਾਂ ਲੱਛਣਾਂ ਦੀ ਸਮੇਂ ਸਿਰ ਪਛਾਣ ਕਰ ਲਈ ਜਾਵੇ ਤਾਂ ਗੁਰਦਿਆਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕਦਾ ਹੈ। ਅੱਜ ਇਸ ਆਰਟੀਕਲ ਵਿਚ ਅਸੀਂ ਤੁਹਾਨੂੰ ਕਿਡਨੀ ਖਰਾਬ ਹੋਣ ਕਰਕੇ ਚਮੜੀ 'ਤੇ ਨਜ਼ਰ ਆਉਣ ਵਾਲੇ ਲੱਛਣਾਂ ਬਾਰੇ ਦੱਸਾਂਗੇ। 

ਸਕਿਨ ਡ੍ਰਾਈ ਹੋਣਾ

ਕਿਡਨੀ ਖਰਾਬ ਹੋਣ ਕਰਕੇ ਚਮੜੀ ਬਹੁਤ ਖੁਸ਼ਕ ਹੋ ਸਕਦੀ ਹੈ। ਦਰਅਸਲ, ਜਦੋਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰਦੇ, ਤਾਂ ਸਰੀਰ ਵਿੱਚ ਫਾਸਫੋਰਸ ਅਤੇ ਖਣਿਜ ਵਧਣ ਲੱਗਦੇ ਹਨ। ਇਸ ਕਾਰਨ ਚਮੜੀ ਬਹੁਤ ਖੁਸ਼ਕ ਅਤੇ ਖੁਰਦਰੀ ਹੋ ਜਾਂਦੀ ਹੈ।

ਸਕਿਨ 'ਤੇ ਪੀਲਾਪਨ

ਜੇਕਰ ਤੁਹਾਡੀ ਚਮੜੀ ਅਚਾਨਕ ਪੀਲੀ ਦਿਖਾਈ ਦਿੰਦੀ ਹੈ, ਤਾਂ ਇਹ ਗੁਰਦੇ ਦੇ ਨੁਕਸਾਨ ਦਾ ਸੰਕੇਤ ਹੋ ਸਕਦਾ ਹੈ। ਦਰਅਸਲ, ਜਦੋਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰਦੇ ਤਾਂ ਸਰੀਰ 'ਚ ਜ਼ਹਿਰੀਲੇ ਪਦਾਰਥ ਜਮ੍ਹਾ ਹੋਣ ਲੱਗ ਜਾਂਦੇ ਹਨ, ਜਿਸ ਕਾਰਨ ਚਮੜੀ ਦਾ ਰੰਗ ਬਦਲ ਸਕਦਾ ਹੈ। ਜੇਕਰ ਤੁਸੀਂ ਵੀ ਅਜਿਹੇ ਲੱਛਣ ਦੇਖਦੇ ਹੋ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ।

ਚਮੜੀ 'ਤੇ ਲਾਲ ਧੱਫੜ

ਗੁਰਦੇ ਫੇਲ ਹੋਣ ਦੀ ਸਥਿਤੀ ਵਿੱਚ ਚਮੜੀ 'ਤੇ ਲਾਲ ਧੱਫੜ ਦਿਖਾਈ ਦੇ ਸਕਦੇ ਹਨ। ਦਰਅਸਲ, ਅਜਿਹਾ ਖੂਨ ਵਿੱਚ ਜ਼ਹਿਰੀਲੇ ਪਦਾਰਥਾਂ ਦੇ ਵਧਣ ਕਰਕੇ ਹੁੰਦਾ ਹੈ। ਜੇਕਰ ਤੁਹਾਨੂੰ ਵੀ ਅਜਿਹੇ ਲੱਛਣ ਨਜ਼ਰ ਆ ਰਹੇ ਹਨ ਤਾਂ ਆਪਣੇ ਸਿਹਤ ਮਾਹਿਰ ਨਾਲ ਸੰਪਰਕ ਕਰੋ।

ਸਕਿਨ 'ਤੇ ਖਾਜ ਹੋਣਾ

ਚਮੜੀ 'ਤੇ ਜ਼ਿਆਦਾ ਖਾਰਸ਼ ਹੋਣਾ ਵੀ ਕਿਡਨੀ ਫੇਲ ਹੋਣ ਦਾ ਸੰਕੇਤ ਹੋ ਸਕਦਾ ਹੈ। ਜੇਕਰ ਤੁਸੀਂ ਲੰਬੇ ਸਮੇਂ ਤੋਂ ਚਮੜੀ 'ਤੇ ਖੁਜਲੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਯਕੀਨੀ ਤੌਰ 'ਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਇੱਕ ਵਾਰ ਜਾਂਚ ਕਰਵਾਉਣੀ ਚਾਹੀਦੀ ਹੈ।

ਸਕਿਨ 'ਤੇ ਸੋਜ ਆਉਣਾ

ਕਿਡਨੀ ਫੇਲ ਹੋਣ ਕਰਕੇ ਚਮੜੀ 'ਤੇ ਸੋਜ ਦੀ ਸਮੱਸਿਆ ਹੋ ਸਕਦੀ ਹੈ। ਦਰਅਸਲ, ਜਦੋਂ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰਦੇ, ਤਾਂ ਸਰੀਰ ਵਿੱਚ ਸੋਡੀਅਮ ਅਤੇ ਜ਼ਹਿਰੀਲੇ ਪਦਾਰਥ ਇਕੱਠੇ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਕਾਰਨ ਸਰੀਰ ਵਿੱਚ ਸੋਜ ਆ ਸਕਦੀ ਹੈ। ਮੁੱਖ ਤੌਰ 'ਤੇ ਚਿਹਰੇ, ਲੱਤਾਂ, ਹੱਥਾਂ ਜਾਂ ਅੱਖਾਂ ਦੇ ਆਲੇ ਦੁਆਲੇ ਸੋਜ ਆ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget