ਪੜਚੋਲ ਕਰੋ

Health Tips : ਲੀਵਰ ਲਈ ਵਰਦਾਨ ਨੇ ਇਹ 5 ਚੀਜ਼ਾਂ ਇੱਕ ਵਾਰ ਜ਼ਰੂਰ ਆਜ਼ਮਾਓ, ਖ਼ੂਨ ਵੀ ਹੋਵੇਗਾ ਸਾਫ਼

ਸਰੀਰ ਦੇ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਲੀਵਰ ਹੁੰਦਾ ਹੈ। ਲਿਵਰ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਲੀਵਰ ਪਾਚਨ ਕਿਰਿਆ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।

How To Make Strong Liver: ਲੀਵਰ ਸਰੀਰ ਦੇ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਹੈ। ਲੀਵਰ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਲੀਵਰ ਭੋਜਨ ਨੂੰ ਪਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿਨ੍ਹਾਂ ਲੋਕਾਂ ਦਾ ਲੀਵਰ ਠੀਕ ਤਰ੍ਹਾਂ ਨਾਲ ਕੰਮ ਨਹੀਂ ਕਰਦਾ ਉਨ੍ਹਾਂ ਨੂੰ ਪਾਚਨ ਨਾਲ ਜੁੜੀ ਸਮੱਸਿਆ ਹੁੰਦੀ ਹੈ। ਜਿਸ ਕਾਰਨ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ। ਲੀਵਰ ਖੂਨ ਨੂੰ ਸਾਫ ਕਰਨ ਅਤੇ ਪੂਰੇ ਸਰੀਰ ਨੂੰ ਪੌਸ਼ਟਿਕ ਤੱਤ ਪਹੁੰਚਾਉਣ ਦਾ ਕੰਮ ਕਰਦਾ ਹੈ। ਜੇ ਤੁਹਾਨੂੰ ਲੀਵਰ ਨਾਲ ਜੁੜੀ ਸਮੱਸਿਆ ਹੈ ਤਾਂ ਆਪਣੇ ਖਾਣ-ਪੀਣ ਦਾ ਪੂਰਾ ਧਿਆਨ ਰੱਖੋ। ਲੀਵਰ ਨੂੰ ਸਿਹਤਮੰਦ ਬਣਾਉਣ ਲਈ ਖਾਓ ਇਹ 5 ਭੋਜਨ।

ਲਸਣ

ਜਿਨ੍ਹਾਂ ਦਾ ਲੀਵਰ ਕਮਜ਼ੋਰ ਹੈ, ਉਨ੍ਹਾਂ ਨੂੰ ਲਸਣ ਜ਼ਰੂਰ ਖਾਣਾ ਚਾਹੀਦਾ ਹੈ। ਲਸਣ ਖਾਣ ਨਾਲ ਲੀਵਰ 'ਚ ਮੌਜੂਦ ਐਨਜ਼ਾਈਮ ਐਕਟਿਵ ਹੋ ਜਾਂਦੇ ਹਨ, ਜਿਸ ਨਾਲ ਲੀਵਰ ਸਾਫ ਰਹਿੰਦਾ ਹੈ। ਲਸਣ ਲੀਵਰ ਨੂੰ ਮਜ਼ਬੂਤ​ਬਣਾਉਂਦਾ ਹੈ।

ਨਿੰਬੂ

ਨਿੰਬੂ ਲੀਵਰ ਲਈ ਵੀ ਫਾਇਦੇਮੰਦ ਹੁੰਦਾ ਹੈ। ਨਿੰਬੂ ਵਿੱਚ ਡੀ-ਲਿਮੋਨੀਨ ਨਾਮਕ ਤੱਤ ਪਾਇਆ ਜਾਂਦਾ ਹੈ ਜੋ ਲੀਵਰ ਦੇ ਸੈੱਲਾਂ ਨੂੰ ਸਰਗਰਮ ਕਰਦਾ ਹੈ। ਇਸ ਨਾਲ ਲੀਵਰ ਸਾਫ਼ ਹੋ ਜਾਂਦਾ ਹੈ। ਰੋਜ਼ਾਨਾ ਨਿੰਬੂ ਪਾਣੀ ਪੀਣ ਨਾਲ ਲੀਵਰ ਨੂੰ ਫਾਇਦਾ ਹੁੰਦਾ ਹੈ।

Green Tea

ਲੀਵਰ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਗ੍ਰੀਨ ਟੀ ਪੀਓ। ਇਹ ਚਰਬੀ ਨੂੰ ਘਟਾਉਂਦਾ ਹੈ ਅਤੇ ਸਰੀਰ ਨੂੰ ਡੀਟੌਕਸ ਕਰਦਾ ਹੈ। ਗ੍ਰੀਨ ਟੀ ਜਿਗਰ ਨੂੰ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਦਾ ਕੰਮ ਕਰਦੀ ਹੈ।

ਹਲਦੀ

ਲੀਵਰ ਨੂੰ ਸਾਫ਼ ਕਰਨ ਲਈ ਹਲਦੀ ਦੀ ਵਰਤੋਂ ਕਰੋ। ਇਹ ਲੀਵਰ ਨੂੰ ਡੀਟੌਕਸਫਾਈ ਕਰਨ ਵਿੱਚ ਮਦਦ ਕਰਦਾ ਹੈ। ਚਰਬੀ ਨੂੰ ਪਚਾਉਣ ਵਿਚ ਵੀ ਮਦਦ ਕਰਦਾ ਹੈ। ਤੁਸੀਂ ਇੱਕ ਗਲਾਸ ਪਾਣੀ ਵਿੱਚ 1/4 ਚਮਚ ਹਲਦੀ ਪਾਊਡਰ ਮਿਲਾਓ। ਹੁਣ ਇਸ ਪਾਣੀ ਨੂੰ ਉਬਾਲ ਕੇ ਪੀਓ।

ਚੁਕੰਦਰ

ਲੀਵਰ ਦੀ ਸਫਾਈ ਅਤੇ ਲੀਵਰ ਨੂੰ ਸਿਹਤਮੰਦ ਬਣਾਉਣ ਲਈ ਚੁਕੰਦਰ ਖਾਓ। ਚੁਕੰਦਰ ਵਿੱਚ ਬੀਟਾ ਕੈਰੋਟੀਨ ਹੁੰਦਾ ਹੈ ਜੋ ਲੀਵਰ ਨੂੰ ਉਤੇਜਿਤ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਲੀਵਰ ਦੀ ਕੰਮ ਕਰਨ ਦੀ ਸਮਰੱਥਾ 'ਚ ਸੁਧਾਰ ਹੁੰਦਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget