ਪੜਚੋਲ ਕਰੋ

Healthy Diet: ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਦਾ ਦੇਖੋ ਕਮਾਲ...50 ਦੀ ਉਮਰ 'ਚ ਵੀ ਦਿੱਸੇਗਾ 25 ਵਾਲਾ ਦਮ

ਵਧਦੀ ਉਮਰ ਦੇ ਨਾਲ ਚਮੜੀ ਤੇ ਚਿਹਰੇ 'ਤੇ ਇਸ ਦਾ ਪ੍ਰਭਾਵ ਸਾਫ਼ ਦਿਖਾਈ ਦਿੰਦਾ ਹੈ। ਚਿਹਰੇ 'ਤੇ ਝੁਰੜੀਆਂ, ਚਮੜੀ ਦਾ ਢਿੱਲਾਪਨ ਤੇ ਚਿਹਰੇ ਦੀ ਚਮਕ ਘੱਟ ਜਾਣਾ ਉਮਰ ਵਧਣ ਦੇ ਸਪੱਸ਼ਟ ਲੱਛਣ ਹਨ।

Anti Aging Foods: ਵਧਦੀ ਉਮਰ ਦੇ ਨਾਲ ਚਮੜੀ ਤੇ ਚਿਹਰੇ 'ਤੇ ਇਸ ਦਾ ਪ੍ਰਭਾਵ ਸਾਫ਼ ਦਿਖਾਈ ਦਿੰਦਾ ਹੈ। ਚਿਹਰੇ 'ਤੇ ਝੁਰੜੀਆਂ, ਚਮੜੀ ਦਾ ਢਿੱਲਾਪਨ ਤੇ ਚਿਹਰੇ ਦੀ ਚਮਕ ਘੱਟ ਜਾਣਾ ਉਮਰ ਵਧਣ ਦੇ ਸਪੱਸ਼ਟ ਲੱਛਣ ਹਨ। ਅਜਿਹੀਆਂ ਸਮੱਸਿਆਵਾਂ ਤੋਂ ਬਚਣ ਲਈ ਲੋਕ ਹਰ ਤਰ੍ਹਾਂ ਦੀਆਂ ਕੈਮੀਕਲ ਯੁਕਤ ਕਰੀਮਾਂ ਤੇ ਬਿਊਟੀ ਪ੍ਰੋਡਕਟਸ ਦੀ ਵਰਤੋਂ ਕਰਦੇ ਹਨ। 

ਹਾਲਾਂਕਿ ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਉਤਪਾਦਾਂ 'ਚ ਪਾਏ ਜਾਣ ਵਾਲੇ ਰਸਾਇਣਾਂ ਤੇ ਪਾਬੰਦੀਸ਼ੁਦਾ ਤੱਤਾਂ ਕਾਰਨ ਲੰਬੇ ਸਮੇਂ 'ਚ ਸਰੀਰ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਦਾ ਖਤਰਾ ਹੋ ਸਕਦਾ ਹੈ। ਇਸ ਬਾਰੇ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਦੂਜੇ ਪਾਸੇ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਚਮੜੀ ਤੇ ਚਿਹਰੇ 'ਤੇ ਬੁਢਾਪੇ ਦੇ ਦਿਖਾਈ ਦੇਣ ਵਾਲੇ ਲੱਛਣਾਂ ਤੋਂ ਬਚਣ ਲਈ ਕਾਸਮੈਟਿਕ ਉਤਪਾਦਾਂ ਦੀ ਬਜਾਏ ਰਸੋਈ ਵਿੱਚ ਆਸਾਨੀ ਨਾਲ ਉਪਲਬਧ ਐਂਟੀ-ਏਜਿੰਗ ਸਮੱਗਰੀ ਦੀ ਵਰਤੋਂ ਕਰਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ ਕੁਦਰਤੀ ਉਤਪਾਦਾਂ ਤੋਂ ਮਾੜੇ ਪ੍ਰਭਾਵਾਂ ਦਾ ਕੋਈ ਖਤਰਾ ਨਹੀਂ ਤੇ ਹਰ ਉਮਰ ਦੇ ਲੋਕ ਇਨ੍ਹਾਂ ਦੀ ਵਰਤੋਂ ਕਰ ਸਕਦੇ ਹਨ।

ਐਲੋਵੇਰਾ ਵਿੱਚ ਹੁੰਦੇ ਐਂਟੀ-ਏਜਿੰਗ ਗੁਣ 
ਐਲੋਵੇਰਾ ਨੂੰ ਸਾਲਾਂ ਤੋਂ ਇੱਕ ਸ਼ਕਤੀਸ਼ਾਲੀ ਐਂਟੀ-ਆਕਸੀਡੈਂਟ ਵਜੋਂ ਵਰਤਿਆ ਗਿਆ ਹੈ। ਇਸ ਵਿੱਚ ਮੌਜੂਦ ਬਹੁਤ ਸਾਰੇ ਕਿਰਿਆਸ਼ੀਲ ਐਨਜ਼ਾਈਮ, ਖਣਿਜ ਤੇ ਵਿਟਾਮਿਨ ਚਮੜੀ ਨੂੰ ਸਿਹਤਮੰਦ ਤੇ ਜਵਾਨ ਰੱਖਣ ਵਿੱਚ ਵਿਸ਼ੇਸ਼ ਤੌਰ 'ਤੇ ਲਾਭਦਾਇਕ ਮੰਨੇ ਜਾਂਦੇ ਹਨ।

ਐਨਲਸ ਆਫ਼ ਡਰਮਾਟੋਲੋਜੀ ਜਰਨਲ ਵਿੱਚ ਪ੍ਰਕਾਸ਼ਿਤ 2009 ਦੇ ਇੱਕ ਅਧਿਐਨ ਵਿੱਚ ਵਿਗਿਆਨੀਆਂ ਨੇ 45 ਸਾਲ ਤੋਂ ਵੱਧ ਉਮਰ ਦੀਆਂ 30 ਸਿਹਤਮੰਦ ਔਰਤਾਂ ਵਿੱਚ ਝੁਰੜੀਆਂ ਤੇ ਚਮੜੀ ਦੀਆਂ ਹੋਰ ਸਮੱਸਿਆਵਾਂ ਨੂੰ ਘਟਾਉਣ ਲਈ ਐਲੋਵੇਰਾ ਦੇ ਪ੍ਰਭਾਵ ਨੂੰ ਨਿਰਧਾਰਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਅਧਿਐਨ ਦੇ 90 ਦਿਨਾਂ ਬਾਅਦ ਇਹ ਪਾਇਆ ਗਿਆ ਕਿ ਐਲੋਵੇਰਾ ਦੀ ਵਰਤੋਂ ਕਰਨ ਵਾਲੀਆਂ ਔਰਤਾਂ ਦੀ ਚਮੜੀ ਵਿੱਚ ਬਿਹਤਰ ਸੁਧਾਰ ਦੇਖਿਆ ਗਿਆ।

ਸ਼ਹਿਦ ਚਮੜੀ ਲਈ ਫਾਇਦੇਮੰਦ
ਖੋਜਕਰਤਾਵਾਂ ਨੇ ਪਾਇਆ ਕਿ ਚਿਹਰੇ 'ਤੇ ਸ਼ਹਿਦ ਲਗਾਉਣਾ ਤੇ ਇਸ ਦਾ ਸੇਵਨ ਕਰਨਾ ਚਮੜੀ ਦੀਆਂ ਸਮੱਸਿਆਵਾਂ ਵਿੱਚ ਲਾਭਕਾਰੀ ਹੋ ਸਕਦਾ ਹੈ। ਸ਼ਹਿਦ ਚਮੜੀ ਦੀ ਗੁਣਵੱਤਾ ਨੂੰ ਸੁਧਾਰਨ ਵਿੱਚ ਮਦਦ ਕਰ ਸਕਦਾ ਹੈ। ਇਹ ਝੁਰੜੀਆਂ ਨੂੰ ਬਣਨ ਤੋਂ ਰੋਕਣ ਵਿੱਚ ਮਦਦ ਕਰ ਸਕਦਾ ਹੈ ਤੇ ਉਮਰ ਦੇ ਨਾਲ-ਨਾਲ ਚਮੜੀ ਨੂੰ ਜਵਾਨ ਰੱਖਦਾ ਹੈ। ਸ਼ਹਿਦ ਲਗਾਉਣ ਦੇ ਫਾਇਦੇ ਚਮੜੀ ਦੇ ਸੰਕਰਮਣ ਦੇ ਖਤਰੇ ਨੂੰ ਰੋਕਣ ਵਿੱਚ ਵੀ ਦੇਖੇ ਗਏ ਹਨ।

ਖੀਰਾ ਬਹੁਤ ਫਾਇਦੇਮੰਦ 
ਚਮੜੀ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖੀਰਾ ਕਾਰਗਰ ਪਾਇਆ ਗਿਆ ਹੈ। ਖੀਰੇ 'ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਤੇ ਨਾਲ ਹੀ ਇਸ 'ਚ ਮੌਜੂਦ ਐਂਟੀਆਕਸੀਡੈਂਟ, ਵਿਟਾਮਿਨ ਸੀ ਤੇ ਫੋਲਿਕ ਐਸਿਡ ਵਰਗੇ ਪੋਸ਼ਕ ਤੱਤ ਚਮੜੀ ਨੂੰ ਸਿਹਤਮੰਦ ਰੱਖਣ ਤੇ ਇਸ ਨਾਲ ਜੁੜੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਖਾਸ ਤੌਰ 'ਤੇ ਫਾਇਦੇਮੰਦ ਹੋ ਸਕਦੇ ਹਨ। 

2011 ਦੇ ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਖੀਰੇ ਵਿੱਚ ਮੌਜੂਦ ਐਂਟੀਆਕਸੀਡੈਂਟ ਤੱਤ ਇਸ ਨੂੰ ਸੰਭਾਵੀ ਤੌਰ 'ਤੇ ਮਦਦਗਾਰ ਐਂਟੀ-ਰਿੰਕਲ ਬਣਾਉਂਦੇ ਹਨ। ਇਹ ਚਮੜੀ ਨਾਲ ਸਬੰਧਤ ਕਈ ਬਿਮਾਰੀਆਂ ਦੇ ਜੋਖਮ ਨੂੰ ਘਟਾਉਂਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਾਰੀ ਹੰਗਾਮਾ, ਸਾਬਕਾ ਫੌਜੀ ਨੇ ASI ਦੇ ਜੜਿਆ ਮੁੱਕਾ, ਕੁਝ ਲੋਕਾਂ ਨੇ ਮਚਾਈ ਤਬਾਹੀ
ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਾਰੀ ਹੰਗਾਮਾ, ਸਾਬਕਾ ਫੌਜੀ ਨੇ ASI ਦੇ ਜੜਿਆ ਮੁੱਕਾ, ਕੁਝ ਲੋਕਾਂ ਨੇ ਮਚਾਈ ਤਬਾਹੀ
Navjot Singh Sidhu: ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
Air Quality on Diwali: ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
Advertisement
ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਾਰੀ ਹੰਗਾਮਾ, ਸਾਬਕਾ ਫੌਜੀ ਨੇ ASI ਦੇ ਜੜਿਆ ਮੁੱਕਾ, ਕੁਝ ਲੋਕਾਂ ਨੇ ਮਚਾਈ ਤਬਾਹੀ
ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਾਰੀ ਹੰਗਾਮਾ, ਸਾਬਕਾ ਫੌਜੀ ਨੇ ASI ਦੇ ਜੜਿਆ ਮੁੱਕਾ, ਕੁਝ ਲੋਕਾਂ ਨੇ ਮਚਾਈ ਤਬਾਹੀ
Navjot Singh Sidhu: ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
Air Quality on Diwali: ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Embed widget