ਪੜਚੋਲ ਕਰੋ

Urine Infection: ਪੂਰੀ ਰਾਤ ਪਰੇਸ਼ਾਨ ਕਰ ਸਕਦੇ ਯੂਰਿਨ ਇਨਫੈਕਸ਼ਨ ਦੇ ਆਹ ਲੱਛਣ, ਬਿਲਕੁਲ ਵੀ ਨਾ ਕਰੋ ਨਜ਼ਰਅੰਦਾਜ਼

Urine Infection: ਅੱਜ ਦੇ ਸਮੇਂ ਵਿੱਚ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਇਸ ਦੇ ਕਈ ਤਰ੍ਹਾਂ ਦੇ ਲੱਛਣ ਹਨ, ਜੋ ਤੁਹਾਨੂੰ ਬਹੁਤ ਪਰੇਸ਼ਾਨ ਕਰ ਸਕਦੇ ਹਨ।

Urine Infection: ਅੱਜ ਦੇ ਸਮੇਂ ਵਿੱਚ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਇਸ ਦੇ ਕਈ ਤਰ੍ਹਾਂ ਦੇ ਲੱਛਣ ਹਨ, ਜੋ ਤੁਹਾਨੂੰ ਬਹੁਤ ਪਰੇਸ਼ਾਨ ਕਰ ਸਕਦੇ ਹਨ। ਹਾਲਾਂਕਿ, ਰਾਤ ​​ਨੂੰ ਹੋਣ ਵਾਲੇ ਲੱਛਣ ਸਭ ਤੋਂ ਜ਼ਿਆਦਾ ਪਰੇਸ਼ਾਨ ਕਰਨ ਵਾਲੇ ਹੁੰਦੇ ਹਨ। ਇਸ ਕਰਕੇ ਮਰੀਜ਼ਾਂ ਨੂੰ ਸੌਣ ਵਿੱਚ ਦਿੱਕਤ ਆ ਸਕਦੀ ਹੈ। ਆਓ ਜਾਣਦੇ ਹਾਂ ਕਿ ਰਾਤ ਨੂੰ ਯੂਰਿਨ ਇਨਫੈਕਸ਼ਨ ਨਾਲ ਕਿਹੜੀਆਂ ਸਮੱਸਿਆਵਾਂ ਹੁੰਦੀਆਂ ਹਨ?

UTI ਦੇ ਲੱਛਣ ਦਿਨ ਵਿੱਚ ਕਿਸੇ ਵੀ ਵੇਲੇ ਬੇਆਰਾਮੀ ਦੇ ਸਕਦੇ ਹਨ। ਆਮ ਲੱਛਣਾਂ ਵਿੱਚ ਪਿਸ਼ਾਬ ਕਰਦੇ ਸਮੇਂ ਦਰਦ ਜਾਂ ਜਲਨ, ਵਾਰ-ਵਾਰ ਪਿਸ਼ਾਬ ਕਰਨ ਦੀ ਇੱਛਾ, ਅਚਾਨਕ ਪਿਸ਼ਾਬ ਕਰਨ ਦੀ ਇੱਛਾ ਅਤੇ ਪਿਸ਼ਾਬ ਕਰਨ ਵਿੱਚ ਮੁਸ਼ਕਲ ਆਉਣਾ ਸ਼ਾਮਲ ਹੈ। ਮਰੀਜ਼ ਆਮ ਤੌਰ 'ਤੇ ਦਿਨ ਅਤੇ ਰਾਤ ਦੋਵੇਂ ਵੇਲੇ ਬਿਲਕੁਲ ਸੇਮ ਲੱਛਣਾਂ ਦਾ ਅਨੁਭਵ ਕਰਨਗੇ। ਹਾਲਾਂਕਿ, ਰਾਤ ​​ਨੂੰ ਕੁਝ ਹੋਰ ਲੱਛਣ ਵੀ ਦਿਖਾਈ ਦੇ ਸਕਦੇ ਹਨ, ਜਿਵੇਂ ਕਿ-

ਸੌਣ ਵਿੱਚ ਪਰੇਸ਼ਾਨੀ
UTI ਦੇ ਲੱਛਣ ਦਿਨ ਅਤੇ ਰਾਤ ਲਗਭਗ ਇੱਕੋ ਜਿਹੇ ਹੁੰਦੇ ਹਨ। ਹਾਲਾਂਕਿ, ਰਾਤ ​​ਨੂੰ ਅਕਸਰ ਪਿਸ਼ਾਬ ਕਰਨ ਦੀ ਇੱਛਾ ਹੁੰਦੀ ਹੈ, ਜਿਸ ਨਾਲ ਸੌਣ ਵਿੱਚ ਬਹੁਤ ਮੁਸ਼ਕਲ ਹੋ ਸਕਦੀ ਹੈ। ਇਸ ਕਾਰਨ ਤੁਸੀਂ ਰਾਤ ਭਰ ਪ੍ਰੇਸ਼ਾਨ ਰਹਿ ਸਕਦੇ ਹੋ।

ਵਾਰ-ਵਾਰ ਪਿਸ਼ਾਬ ਕਰਨ ਦੇ ਲਈ ਜਾਗਣਾ

ਪਿਸ਼ਾਬ ਕਰਨ ਲਈ ਵਾਰ-ਵਾਰ ਜਾਗਣਾ ਵੀ UTI ਦਾ ਲੱਛਣ ਹੈ। ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਚੋ।

ਬਿਸਤਰਾ ਗਿੱਲਾ ਹੋ ਜਾਣਾ
ਕਈ ਵਾਰ UTI ਦੀ ਪਰੇਸ਼ਾਨੀ ਕਰਕੇ ਰਾਤ ਨੂੰ ਲੀਕੇਜ ਹੋ ਸਕਦੀ ਹੈ, ਜਿਸ ਕਾਰਨ ਬਿਸਤਰ ਗਿੱਲਾ ਹੋਣ ਦੀ ਸੰਭਾਵਨਾ ਹੁੰਦੀ ਹੈ। ਜੇਕਰ ਤੁਹਾਨੂੰ ਵੀ ਅਜਿਹੇ ਲੱਛਣ ਨਜ਼ਰ ਆ ਰਹੇ ਹਨ ਤਾਂ ਤੁਰੰਤ ਆਪਣੇ ਡਾਕਟਰ ਦੀ ਮਦਦ ਲਓ।

ਪਿਸ਼ਾਬ ਦੀ ਲਾਗ ਤੋਂ ਪੀੜਤ ਹੋਣ 'ਤੇ ਮਰੀਜ਼ ਬਹੁਤ ਦਰਦ ਅਤੇ ਬੇਚੈਨੀ ਦਾ ਅਨੁਭਵ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸੌਣ ਵਿੱਚ ਮੁਸ਼ਕਲ ਹੋ ਸਕਦੀ ਹੈ। ਚੰਗੀ ਨੀਂਦ ਲਈ ਤੁਸੀਂ ਆਸਾਨ ਤਰੀਕੇ ਅਜ਼ਮਾ ਸਕਦੇ ਹੋ, ਜਿਵੇਂ ਕਿ-

  1. ਜਦੋਂ ਤੁਸੀਂ ਰਾਤ ਨੂੰ ਸੌਂਦੇ ਹੋ ਤਾਂ ਅਲਾਰਮ ਲਗਾਓ ਅਤੇ ਵਿਚੋਂ ਟਾਇਲਟ ਜਾਣ ਲਈ ਉੱਠੋ।
  2. ਗਰਮ ਪਾਣੀ ਦੀ ਬੋਤਲ, ਹੀਟਿੰਗ ਪੈਡ ਅਤੇ ਕੁਝ ਦਵਾਈਆਂ ਰਾਹੀਂ ਦਰਦ ਨੂੰ ਘਟਾਉਣ ਦੀ ਕੋਸ਼ਿਸ਼ ਕਰੋ।
  3. ਕੋਈ ਵੀ ਦਵਾਈ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget