ਪੜਚੋਲ ਕਰੋ

Cervical Pain : ਦਫ਼ਤਰ ਹੋਵੇ ਜਾਂ ਘਰ, ਇਹ ਛੋਟੀਆਂ-ਛੋਟੀਆਂ ਲਾਪਰਵਾਹੀਆਂ ਬਣ ਸਕਦੀਆਂ ਹਨ ਸਰਵਾਈਕਲ ਦਾ ਕਾਰਨ

Cervical Pain : ਅੱਜ ਕੱਲ੍ਹ ਦੀ ਦੌੜ-ਭੱਜ ਭਰੀ ਜ਼ਿੰਦਗੀ ਅਤੇ ਤੇਜ਼ੀ ਨਾਲ ਬਦਲ ਰਹੀ ਜੀਵਨ ਸ਼ੈਲੀ ਕਾਰਨ ਸਰਵਾਈਕਲ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਲਗਭਗ ਹਰ ਦੂਜਾ ਵਿਅਕਤੀ ਗਰਦਨ ਦੇ ਇਸ ਦਰਦ ਨਾਲ ਪਰੇਸ਼ਾਨ ਹੈ। ਇਹ ਦਰਦ ਇੰਨਾ ਤੀਖਾ

Cervical Pain : ਅੱਜ ਕੱਲ੍ਹ ਦੀ ਦੌੜ-ਭੱਜ ਭਰੀ ਜ਼ਿੰਦਗੀ ਅਤੇ ਤੇਜ਼ੀ ਨਾਲ ਬਦਲ ਰਹੀ ਜੀਵਨ ਸ਼ੈਲੀ ਕਾਰਨ ਸਰਵਾਈਕਲ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਲਗਭਗ ਹਰ ਦੂਜਾ ਵਿਅਕਤੀ ਗਰਦਨ ਦੇ ਇਸ ਦਰਦ ਨਾਲ ਪਰੇਸ਼ਾਨ ਹੈ। ਇਹ ਦਰਦ ਇੰਨਾ ਤਿੱਖਾ ਹੋ ਸਕਦਾ ਹੈ ਕਿ ਇੱਕ ਪਲ ਲਈ ਵੀ ਆਰਾਮ ਨਾਲ ਬੈਠਣਾ ਜਾਂ ਲੇਟਣਾ ਮੁਸ਼ਕਲ ਹੋ ਜਾਂਦਾ ਹੈ। ਇਸ ਦਰਦ ਨੂੰ ਉਹੀ ਲੋਕ ਚੰਗੀ ਤਰ੍ਹਾਂ ਸਮਝ ਸਕਦੇ ਹਨ ਜੋ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਚਾਹੇ ਤੁਸੀਂ ਦਫ਼ਤਰ ਵਿੱਚ ਹੋਵੋ ਜਾਂ ਘਰ ਵਿੱਚ, ਛੋਟੀਆਂ-ਛੋਟੀਆਂ ਲਾਪਰਵਾਹੀਆਂ ਤੁਹਾਨੂੰ ਵੀ ਇਸ ਸਮੱਸਿਆ ਦਾ ਸ਼ਿਕਾਰ ਬਣਾ ਸਕਦੀਆਂ ਹਨ।

ਸਰਵਾਈਕਲ ਕੀ ਹੁੰਦਾ ਹੈ?

ਸਧਾਰਨ ਭਾਸ਼ਾ ਵਿੱਚ ਸਰਵਾਈਕਲ ਦਾ ਅਰਥ ਗਰਦਨ ਅਤੇ ਰੀੜ੍ਹ ਦੀ ਹੱਡੀ ਦੇ ਉੱਪਰਲੇ ਹਿੱਸੇ ਨਾਲ ਜੁੜੀ ਸਮੱਸਿਆ ਹੈ। ਸਾਡੀ ਰੀੜ੍ਹ ਦੀ ਹੱਡੀ ਦੇ ਉੱਪਰਲੇ ਹਿੱਸੇ ਵਿੱਚ 7 ਹੱਡੀਆਂ (C1 ਤੋਂ C7) ਹੁੰਦੀਆਂ ਹਨ, ਜਿਨ੍ਹਾਂ ਨੂੰ ਸਰਵਾਈਕਲ ਸਪਾਈਨ ਕਿਹਾ ਜਾਂਦਾ ਹੈ। ਜਦੋਂ ਇਸ ਹਿੱਸੇ ਵਿੱਚ ਦਰਦ, ਅਕੜਨ, ਨਸ 'ਤੇ ਦਬਾਅ ਜਾਂ ਡਿਸਕ ਨਾਲ ਸੰਬੰਧਿਤ ਸਮੱਸਿਆ ਆਉਂਦੀ ਹੈ, ਤਾਂ ਇਸ ਨੂੰ ਸਰਵਾਈਕਲ ਦੀ ਸਮੱਸਿਆ ਕਿਹਾ ਜਾਂਦਾ ਹੈ।

ਸਰਵਾਈਕਲ ਕਿਵੇਂ ਹੁੰਦਾ ਹੈ?

ਸਰਵਾਈਕਲ ਦੀ ਸਮੱਸਿਆ ਉਸ ਵੇਲੇ ਹੁੰਦੀ ਹੈ ਜਦੋਂ ਗਰਦਨ ਦੀ ਰੀੜ੍ਹ ਦੀਆਂ ਹੱਡੀਆਂ, ਡਿਸਕਾਂ ਜਾਂ ਨਸਾਂ 'ਤੇ ਦਬਾਅ ਪੈਣ ਲੱਗਦਾ ਹੈ। ਇਸ ਕਾਰਨ ਗਰਦਨ ਵਿੱਚ ਦਰਦ, ਅਕੜਨ ਅਤੇ ਕਈ ਵਾਰ ਦਰਦ ਮੋਢਿਆਂ ਅਤੇ ਬਾਂਹਾਂ ਤੱਕ ਵੀ ਫੈਲ ਸਕਦਾ ਹੈ, ਜਿਸ ਨਾਲ ਰੋਜ਼ਾਨਾ ਦੇ ਕੰਮ ਕਰਨਾ ਔਖਾ ਹੋ ਜਾਂਦਾ ਹੈ।

ਸਰਵਾਈਕਲ ਹੋਣ ਦੇ ਮੁੱਖ ਕਾਰਨ

ਲੰਬੇ ਸਮੇਂ ਤੱਕ ਲੈਪਟਾਪ ਅੱਗੇ ਝੁਕ ਕੇ ਕੰਮ ਕਰਨਾ।
ਲੰਬੇ ਸਮੇਂ ਤੱਕ ਗਰਦਨ ਥੱਲੇ ਕਰਕੇ ਮੋਬਾਈਲ ਫ਼ੋਨ ਵਰਤਣਾ।
ਇੱਕੋ ਹੀ ਪੋਜ਼ੀਸ਼ਨ ਵਿੱਚ ਘੰਟਿਆਂ ਬੈਠੇ ਰਹਿਣਾ।
ਭਾਰੀ ਵਜ਼ਨ ਚੁੱਕਣ ਨਾਲ ਗਰਦਨ 'ਤੇ ਅਚਾਨਕ ਜ਼ੋਰ ਪੈਣਾ।

ਸਰਵਾਈਕਲ ਦਾ ਇਲਾਜ ਕੀ ਹੈ?

ਸਰਵਾਈਕਲ ਦਾ ਇਲਾਜ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਸਮੱਸਿਆ ਕਿੰਨੀ ਗੰਭੀਰ ਹੈ। ਜੇ ਸ਼ੁਰੂਆਤੀ ਪੜਾਅ ਵਿੱਚ ਹੀ ਧਿਆਨ ਦਿੱਤਾ ਜਾਵੇ ਤਾਂ ਆਰਾਮ ਮਿਲ ਸਕਦਾ ਹੈ ਪਰ ਜੇ ਸਮੱਸਿਆ ਵੱਧ ਜਾਵੇ ਤਾਂ ਕਈ ਵਾਰ ਸਰਜਰੀ ਦੀ ਲੋੜ ਵੀ ਪੈ ਸਕਦੀ ਹੈ।

ਡਾਕਟਰ ਦੀ ਸਲਾਹ ਅਨੁਸਾਰ ਦਰਦ ਅਤੇ ਸੋਜ ਘਟਾਉਣ ਵਾਲੀਆਂ ਦਵਾਈਆਂ ਲਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਫਿਜ਼ਿਓਥੈਰਪੀ ਕਰਵਾਉਣ ਨਾਲ ਗਰਦਨ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਦਰਦ ਵਿੱਚ ਰਾਹਤ ਮਿਲਦੀ ਹੈ। ਨਾਲ ਹੀ ਸਹੀ ਬੈਠਣ ਦੀ ਆਦਤ, ਨਿਯਮਿਤ ਕਸਰਤ ਅਤੇ ਕੰਮ ਦੌਰਾਨ ਵਿਚਕਾਰ-ਵਿਚਕਾਰ ਬ੍ਰੇਕ ਲੈਣਾ ਵੀ ਇਸ ਸਮੱਸਿਆ ਤੋਂ ਬਚਾਅ ਵਿੱਚ ਮਦਦਗਾਰ ਸਾਬਤ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

Advertisement

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget