ਪੜਚੋਲ ਕਰੋ

ਵਧਦੀ ਗਰਮੀ ‘ਚ ਕਿਹੜੇ ਫਲ ਦੇਣਗੇ ਤੁਹਾਨੂੰ ਰਾਹਤ, ਜਾਣਨ ਲਈ ਪੜ੍ਹੋ ਇਹ ਖ਼ਬਰ

ਵਧਦੀ ਗਰਮੀ ‘ਚ ਲੋਕਾਂ ਨੂੰ ਡੀਹਾਈਡ੍ਰੇਸ਼ਨ ਅਤੇ ਬਦਹਜ਼ਮੀ ਅਕਸਰ ਹੋ ਜਾਂਦੀ ਹੈ। ਅਜਿਹੇ ‘ਚ ਸਾਨੂੰ ਆਪਣੀ ਖਾਣ-ਪੀਣ ਦੀ ਆਦਤਾਂ ‘ਤੇ ਖ਼ਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ ਤਾਂ ਜੋ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਨਵੀਂ ਦਿੱਲੀ: ਵਧਦੀ ਗਰਮੀ ‘ਚ ਲੋਕਾਂ ਨੂੰ ਡੀਹਾਈਡ੍ਰੇਸ਼ਨ ਅਤੇ ਬਦਹਜ਼ਮੀ ਅਕਸਰ ਹੋ ਜਾਂਦੀ ਹੈ। ਅਜਿਹੇ ‘ਚ ਸਾਨੂੰ ਆਪਣੀ ਖਾਣ-ਪੀਣ ਦੀ ਆਦਤਾਂ ‘ਤੇ ਖ਼ਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ ਤਾਂ ਜੋ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਸਾਨੂੰ ਵੱਧ ਪਾਣੀ ਪੀਣ ਦੀ ਲੋੜ ਹੁੰਦੀ ਹੈ ਇਸ ਲਈ ਆਪਣੀ ਡਾਈਟ ‘ਚ ਕੁਝ ਅਜਿਹੇ ਫਲ ਜ਼ਰੂਰ ਸ਼ਾਮਲ ਕਰੋ ਜਿਨ੍ਹਾਂ ‘ਚ ਫਾਈਬਰ ਭਰਪੂਰ ਮਾਤਰਾ ਵਿੱਚ ਹੋਵੇਗੇ। ਗਰਮੀਆਂ ‘ਚ ਆਉਣ ਵਾਲੇ ਫਲਾਂ ‘ਚ 80-90 ਫੀਸਦ ਤਕ ਪਾਣੀ ਹੁੰਦਾ ਹੈ। ਇਨ੍ਹਾਂ ‘ਚ ਵਿਟਾਮਿਨ, ਮਿਨਰਲਸ, ਫਾਈਬਰ, ਐਂਟੀ ਆਕਸੀਡੈਂਟ ਦੀ ਮਾਤਰਾ ਵੀ ਵਧੇਰੇ ਹੁੰਦੀ ਹੈ। ਹੁਣ ਤੁਹਾਨੁੰ ਕੁਝ ਅਜਿਹੇ ਹੀ ਫਲਾਂ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਤੁਸੀ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਨਾਲ ਹੀ ਜਾਣੋ ਉਨ੍ਹਾਂ ਦੀ ਤਾਸੀਰ ਬਾਰੇ ਵਧਦੀ ਗਰਮੀ ‘ਚ ਕਿਹੜੇ ਫਲ ਦੇਣਗੇ ਤੁਹਾਨੂੰ ਰਾਹਤ, ਜਾਣਨ ਲਈ ਪੜ੍ਹੋ ਇਹ ਖ਼ਬਰ
  1.     ਤਰਬੂਜ਼: ਗਰਮੀਆਂ ‘ਚ ਹਰ ਘਰ ‘ਚ ਤਰਬੂਜ਼ ਖਾਣ ਦੇ ਸ਼ੌਕੀਨ ਵਧੇਰੇ ਮਿਲ ਜਾਣਗੇ। ਇਹ ਫਲ ਪਾਣੀ ਅਤੇ ਇਲੈਕਟ੍ਰੋਲਾਈਟ ਨਾਲ ਭਰਪੂਰ ਹੈ ਜੋ ਕਿਡਨੀ ਤੇ ਪਾਚਨ ਸ਼ਕਤੀ ਲਈ ਫਾਈਦੇਮੰਦ ਹੈ।
 
  1.    ਆਲੂ ਬੁਖਾਰਾ: ਇਹ ਛੋਟਾ ਜਿਹਾ ਫਲ ਗੁਣਾਂ ਦੀ ਖਾਨ ਹੈ। ਜਿਸ ‘ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਕਾਫੀ ਜ਼ਿਆਦਾ ਹੁੰਦਾ ਹੈ। ਜਿਨ੍ਹਾਂ ਨੂੰ ਗਰਮੀਆਂ ‘ਚ ਨੱਕ 'ਚੋਂ ਖੂਨ ਆਉਂਦਾ ਹੈ ਉਨ੍ਹਾਂ ਨੂੰ ਇਹ ਫਲ ਜ਼ਰੂਰ ਖਾਣਾ ਚਾਹੀਦਾ ਹੈ।
ਵਧਦੀ ਗਰਮੀ ‘ਚ ਕਿਹੜੇ ਫਲ ਦੇਣਗੇ ਤੁਹਾਨੂੰ ਰਾਹਤ, ਜਾਣਨ ਲਈ ਪੜ੍ਹੋ ਇਹ ਖ਼ਬਰ
  1.   ਅੰਬ: ਫਲਾਂ ਦਾ ਰਾਜਾ ਕਿਹਾ ਜਾਣ ਵਾਲਾ ਫਲ ਅੰਬ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਇਸ ਨੂੰ ਜ਼ਿਆਦਾ ਨਹੀਂ ਖਾਣਾ ਚਾਹੀਦਾ। ਪਰ ਇਹ ਬਦਹਜ਼ਮੀ, ਪਾਚਨ ਸ਼ਕਤੀ ਅਤੇ ਕੈਂਸਰ ਦੀ ਬਿਮਾਰੀ ਦੇ ਖ਼ਤਰੇ ਨੂੰ ਦੂਰ ਕਰਦਾ ਹੈ। ਜਦੋਂ ਕਿ ਕੱਚੇ ਅੰਬ ਦੀ ਤਸੀਰ ਠੰਡੀ ਹੁੰਦੀ ਹੈ ਜਿਸ ਦਾ ਇਸਤੇਮਾਲ ਆਮ ਪੰਨਾ ਲਈ ਕੀਤਾ ਜਾਂਦਾ ਹੈ।
 
  1.    ਲੀਚੀ: ਲੀਚੀ ‘ਚ ਵਿਟਾਮਿਨ ਸੀ, ਬੀ, ਮਿਨਰਲਸ, ਪੋਟਾਸ਼ੀਅਮ ਹੁੰਦਾ ਹੈ। ਇਹ ਪਾਣੀ ਦਾ ਵੀ ਚੰਗਾ ਸਰੋਤ ਹੈ। ਪਰ ਵਜਨ ਘਟ ਕਰ ਰਹੇ ਅਤੇ ਡਾਇਬੀਟੀਜ਼ ਦੇ ਰੋਗੀਆਂ ਨੂੰ ਇਸ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
 
  1.    ਅਨਾਨਾਸ: ਇਸ ਦੀ ਤਾਸੀਰ ਵੀ ਠੰਡੀ ਹੁੰਦੀ ਹੈ ਜੋ ਪ੍ਰੋਟੀਨ ਅਤੇ ਵਸਾ ਪਚਾਉਣ ‘ਚ ਮਦਦ ਕਰਦਾ ਹੈ। ਇਸ ਫਲ ਸ਼ਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਬਜ਼ ਤੋਂ ਵੀ ਰਾਹਤ ਦਿੰਦਾ ਹੈ।
 
  1.    ਕੇਲੇ ਦੀ ਤਾਸੀਰ ਠੰਡੀ ਹੁੰਦੀ ਹੈ ਅਤੇ ਇਸ ‘ਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਹੱਡੀਆਂ ਅਤੇ ਦੰਦਾਂ ਲਈ ਸਹੀ ਹੈ। ਪਰ ਸ਼ੂਗਰ ਅਤੇ ਵਜ਼ਨ ਘੱਟ ਕਰ ਰਹੇ ਲੋਕਾਂ ਨੂੰ ਇਸ ਤੋਂ ਦੂਰੀ ਹੀ ਰੱਖਣੀ ਚਾਹੀਦੀ ਹੈ।
 
  1.    ਗਰਮੀਆਂ ‘ਚ ਸੰਤਰਾ ਵੀ ਫਾਇਦੇਮੰਦ ਹੈ। ਜਿਸ ਦੀ ਤਸੀਰ ਠੰਡੀ ਹੁੰਦੀ ਹੈ। ਜੋ ਲੋਕ ਆਪਣਾ ਵਜ਼ਨ ਘਟ ਕਰਨ ਚਾਹੁੰਦੇ ਹਨ ਉਨ੍ਹਾਂ ਲਈ ਫਾਈਬਰ ਭਰਪੂਰ ਸੰਤਰਾ ਵਧੀਆ ਫਲ ਹੈ।
ਵਧਦੀ ਗਰਮੀ ‘ਚ ਕਿਹੜੇ ਫਲ ਦੇਣਗੇ ਤੁਹਾਨੂੰ ਰਾਹਤ, ਜਾਣਨ ਲਈ ਪੜ੍ਹੋ ਇਹ ਖ਼ਬਰ ਇਨ੍ਹਾਂ ਤੋਂ ਇਲਾਵਾ ਖਰਬੂਜ਼ਾ, ਪਪੀਤਾ, ਆੜੂ ਅਤੇ ਸੇਬ ਵੀ ਗਰਮੀਆਂ ‘ਚ ਖਾਏ ਜਾ ਸਕਣ ਵਾਲੇ ਵਧੀਆ ਫਲ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget