ਪੜਚੋਲ ਕਰੋ

ਭੁੱਲਕੇ ਵੀ ਨਜ਼ਰ-ਅੰਦਾਜ਼ ਨਾ ਕਰੋ ਬੱਚਿਆਂ ‘ਚ ਇਹ ਲੱਛਣ, ਤੁਰੰਤ ਲਓ ਡਾਕਟਰ ਮਸ਼ਵਰਾ ਹੋ ਸਕਦੀ ਹੈ ਖ਼ਤਰਨਾਕ ਬਿਮਾਰੀ

ਇੱਕ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ ਕਿ ਭਾਰਤ ‘ਚ ਬ੍ਰੇਨ ਟਿਊਮਰ ਬੱਚਿਆਂ ਨੂੰ ਵਧੇਰੇ ਸ਼ਿਕਾਰ ਬਣਾ ਰਹੀ ਹੈ। ਇਸ ਲਈ ਜੇ ਤੁਹਾਡੇ ਬੱਚਿਆਂ ਵਿੱਚ ਵੀ ਇਹ ਲੱਛਣ ਨਜ਼ਰ ਆਉਣ ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।

ਨਵੀਂ ਦਿੱਲੀ: ਇਸ ਭੱਜ-ਲੱਠ ਭਰੀ ਜ਼ਿੰਦਗੀ ਵਿਚ ਅਸੀਂ ਅਕਸਰ ਆਪਣੇ ਬੱਚਿਆਂ ਦੇ ਲੱਛਣਾਂ ਨੂੰ ਨਜ਼ਰ ਅੰਦਾਜ਼ ਕਰਦੇ ਹਾਂ ਜਿਸ ਤੋਂ ਬਾਅਦ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਕ ਰਿਪੋਰਟ ਮੁਤਾਬਕ ਭਾਰਤ ਵਿਚ ਬੱਚਿਆਂ ਵਿਚ ਬ੍ਰੇਨ ਟਿਊਮਰ ਕੁਝ ਆਦਤਾਂ ਕਰਕੇ ਤੇਜ਼ੀ ਨਾਲ ਫੈਲਾ ਰਿਹਾ ਹੈ। ਜਦੋਂ ਕਿ ਅਡਲਟਸ ‘ਚ ਕੈਂਸਰ ਦਾ ਦੋ ਤੋਂ ਤਿੰਨ ਪ੍ਰਤੀਸ਼ਤ ਹੀ ਹੁੰਦਾ ਹੈ, ਬੱਚਿਆਂ ਵਿਚ ਇਹ ਬਿਮਾਰੀ 20 ਤੋਂ 25 ਫੀਸਦ ਤਕ ਹੋ ਸਕਦੀ ਹੈ। ਇੰਝ ਹੁੰਦਾ ਹੈ ਬ੍ਰੇਨ ਟਿਊਮਰ: ਸਾਡੇ ਦਿਮਾਗ ਵਿਚ ਕੁਝ ਅਸਾਧਾਰਣ ਸੈੱਲ ਪੈਦਾ ਹੁੰਦੇ ਹਨ ਅਤੇ ਬ੍ਰੇਨ ਟਿਊਮਰ ਬਣ ਜਾਂਦੇ ਹਨ। ਜਦੋਂ ਕਿਸੇ ਨੂੰ ਬ੍ਰੇਨ ਟਿਊਮਰ ਹੋਣ ਲੱਗਦਾ ਹੈ, ਤਾਂ ਉਨ੍ਹਾਂ ਵਿੱਚ ਬਹੁਤ ਸਾਰੇ ਲੱਛਣ ਦਿਖਾਈ ਦੇਣਾ ਸ਼ੁਰੂ ਹੋ ਜਾਂਦੇ ਹਨ ਜਿਵੇਂ ਕਿ ਹਮੇਸ਼ਾ ਸਿਰਦਰਦ ਹੋਣਾ, ਯਾਦਦਾਸ਼ਤ ਦੀ ਘਾਟ। ਜੇ ਇਨ੍ਹਾਂ ਲੱਛਣਾਂ ਨੂੰ ਸਮੇਂ ਸਿਰ ਇਨ੍ਹਾਂ ਲੱਛਣਾ ‘ਤੇ ਧਿਆਨ ਦੇ ਕੇ ਡਾਕਟਰ ਨਾਲ ਸੰਪਰਕ ਨਾ ਕੀਤਾ ਜਾਵੇ ਤਾਂ ਸਥਿਤੀ ਨਿਯੰਤਰਣ ਤੋਂ ਬਾਹਰ ਹੋ ਸਕਦੀ ਹੈ। ਕੀ ਹਨ ਲੱਛਣ? ਸਿਰ ਦਰਦ, ਤੁਰਨ ਵਿਚ ਮੁਸ਼ਕਲ, ਮਾਸਪੇਸ਼ੀਆਂ ਦੀ ਕਮਜ਼ੋਰੀ, ਹਰ ਸਮੇਂ ਪਰੇਸ਼ਾਨ ਹੋਣਾ, ਸਰੀਰ ਦੇ ਇੱਕ ਹਿੱਸੇ ‘ਚ ਵਿਕਨੈਸ ਹੋਣਾ, ਹੱਥਾਂ ਅਤੇ ਪੈਰਾਂ ਵਿਚ ਕਮਜ਼ੋਰੀ, ਚੱਕਰ ਆਉਣੇ, ਉਲਟੀਆਂ ਆਉਣਾ, ਛੋਹ ਦਾ ਅਹਿਸਾਸ ਘੱਟ ਹੋਣਾ, ਹੋਸ਼ ਵਿਚ ਨਾ ਰਹਿਣਾ, ਦੌਰੇ, ਧੁੰਦਲਾ ਨਜ਼ਰ ਆਉਣਾ, ਬੇਹੋਸ਼ ਹੋਣ, ਬੋਲਣ ਵਿੱਚ ਮੁਸ਼ਕਲ, ਇਹ ਸਾਰੇ ਟਿਊਮਰ ਦੇ ਲੱਛਣ ਹੋ ਸਕਦੇ ਹਨ। ਜਿਨ੍ਹਾਂ ਨੂੰ ਬਿਲਕੁਲ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget