ਪੜਚੋਲ ਕਰੋ

ਹਾਰਟ ਅਟੈਕ ਤੋਂ 1 ਮਹੀਨਾ ਪਹਿਲਾਂ ਹੀ ਇਸ ਦੇ ਇਹ ਲੱਛਣ ਦਿਖਣ ਲੱਗਦੇ

ਹਾਰਟ ਅਟੈਕ ਇਕ ਬਹੁਤ ਵੱਡੀ ਸਮੱਸਿਆ ਹੈ ਜਿਹੜੀ ਬਿਨਾਂ ਬੁਲਾਏ ਹੀ ਆ ਜਾਂਦੀ ਹੈ। ਕਈ ਵਾਰ ਇਸ ਨਾਲ ਕਿਸੇ ਦੀ ਜਾਨ ਵੀ ਜਾ ਸਕਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਹਾਰਟ ਅਟੈਕ ਦੇ ਲੱਛਣ ਪਹਿਲਾਂ ਤੋਂ ਹੀ ਦਿਖਣ ਲੱਗਦੇ ਹਨ। ਇਕ ਖੋਜ 'ਚ ਦੱਸਿਆ ਗਿਆ ਹੈ ਕਿ ਹਾਰਟ ਅਟੈਕ ਤੋਂ 1 ਮਹੀਨਾ ਪਹਿਲਾਂ ਹੀ ਇਸ ਦੇ ਲੱਛਣ ਦਿਖਣ ਲੱਗਦੇ ਹਨ।

ਚੰਡੀਗੜ੍ਹ: ਹਾਰਟ ਅਟੈਕ ਇਕ ਬਹੁਤ ਵੱਡੀ ਸਮੱਸਿਆ ਹੈ ਜਿਹੜੀ ਬਿਨਾਂ ਬੁਲਾਏ ਹੀ ਆ ਜਾਂਦੀ ਹੈ। ਕਈ ਵਾਰ ਇਸ ਨਾਲ ਕਿਸੇ ਦੀ ਜਾਨ ਵੀ ਜਾ ਸਕਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਹਾਰਟ ਅਟੈਕ ਦੇ ਲੱਛਣ ਪਹਿਲਾਂ ਤੋਂ ਹੀ ਦਿਖਣ ਲੱਗਦੇ ਹਨ। ਇਕ ਖੋਜ 'ਚ ਦੱਸਿਆ ਗਿਆ ਹੈ ਕਿ ਹਾਰਟ ਅਟੈਕ ਤੋਂ 1 ਮਹੀਨਾ ਪਹਿਲਾਂ ਹੀ ਇਸ ਦੇ ਲੱਛਣ ਦਿਖਣ ਲੱਗਦੇ ਹਨ। ਆਓ ਜਾਣਦੇ ਹਾਂ ਉਹ ਕਿਹੜੇ ਲੱਛਣ ਹਨ।

ਸਾਹ ਦੀ ਤਕਲੀਫ- ਸਾਹ ਦੀ ਤਕਲੀਫ ਤੇ ਥਕਾਵਟ 'ਚ ਸਰੀਰ ਨੂੰ ਆਰਾਮ ਦੀ ਜ਼ਰੂਰਤ ਹੁੰਦੀ ਹੈ ਪਰ ਤਣਾਅ ਵੀ ਹਾਰਟ ਅਟੈਕ ਦਾ ਲੱਛਣ ਹੋ ਸਕਦਾ ਹੈ। ਜੇਕਰ ਬਿਨਾਂ ਕਿਸੇ ਕਾਰਨ ਥਕਾਵਟ ਮਹਿਸੂਸ ਹੁੰਦੀ ਹੈ ਤਾਂ ਇਹ ਤੁਹਾਡੀ ਲਈ ਪ੍ਰੇਸ਼ਾਨੀ ਦਾ ਕਾਰਨ ਹੋ ਸਕਦਾ ਹੈ। ਥਕਾਵਟ ਤੇ ਸਾਹ ਦੀ ਤਕਲੀਫ ਔਰਤਾਂ 'ਚ ਆਮ ਹੁੰਦੀ ਹੈ।

ਜ਼ਿਆਦਾ ਪਸੀਨਾ ਆਉਣਾ- ਬਿਨਾਂ ਕਿਸੇ ਕੰਮ ਅਤੇ ਕਸਰਤ ਤੋਂ ਜ਼ਿਆਦਾ ਪਸੀਨਾ ਆਉਣ ਦੀ ਸਮੱਸਿਆ ਵੀ ਦਿਲ ਦੇ ਅਟੈਕ ਦੀ ਚਿਤਾਵਨੀ ਹੈ। ਇਸ 'ਚ ਪਸੀਨਾ ਜ਼ਿਆਦਾ ਆਉਂਦਾ ਹੈ ਤੇ ਸਰੀਰ ਦਾ ਤਾਪਮਾਨ ਵੀ ਘੱਟ ਹੀ ਬਣਿਆ ਰਹਿੰਦਾ ਹੈ।

ਉਲਟੀ ਆਉਣਾ- ਪੇਟ 'ਚ ਦਰਦ ਤੇ ਉੱਲਟੀ ਦੀ ਸਮੱਸਿਆ ਵੀ ਹਾਰਟ ਅਟੈਕ ਦਾ ਸੰਕੇਤ ਹੋ ਸਕਦਾ ਹੈ।

ਛਾਤੀ 'ਚ ਦਰਦ, ਦਬਾਅ ਤੇ ਬੇਚੈਨੀ- ਹਾਰਟ ਅਟੈਕ ਦਾ ਸਭ ਤੋਂ ਵੱਡਾ ਲੱਛਣ ਹੁੰਦਾ ਹੈ ਛਾਤੀ ਦਾ ਦਰਦ ਹਾਲਾਂਕਿ ਕੁਝ ਲੋਕਾਂ ਨੂੰ ਇਸ ਚੀਜ਼ ਦਾ ਬਿਲਕੁੱਲ ਵੀ ਅਹਿਸਾਸ ਨਹੀਂ ਹੁੰਦਾ ਹੈ। ਛਾਤੀ ਦੇ ਵਿਚਾਲੇ ਬੇਚੈਨੀ, ਦਰਦ, ਜਕੜਨ ਤੇ ਭਾਰੀਪਨ ਮਹਿਸੂਸ ਕਰਨ 'ਤੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

 ਸਰੀਰ ਦੇ ਹੋਰ ਹਿੱਸਿਆ 'ਚ ਦਰਦ ਹੋਣਾ- ਦਰਦ ਤੇ ਜਕੜਨ ਸਰੀਰ ਦੇ ਹੋਰ ਹਿੱਸਿਆ 'ਚ ਵੀ ਹੋ ਸਕਦੀ ਹੈ। ਇਸ 'ਚ ਬਾਹਾਂ, ਕਮਰ, ਗਰਦਨ ਅਤੇ ਜਬੜੇ 'ਚ ਦਰਦ ਜਾਂ ਭਾਰੀਪਨ ਮਹਿਸੂਸ ਹੋ ਸਕਦਾ ਹੈ। ਕਦੇ-ਕਦੇ ਇਹ ਦਰਦ ਸਰੀਰ ਦੇ ਕਿਸੇ ਵੀ ਹਿੱਸੇ ਹੋ ਸਕਦੀ ਹੈ ਤੇ ਇਹ ਦਰਦ ਸਿੱਧੀ ਛਾਤੀ ਤੱਕ ਪਹੁੰਚ ਜਾਂਦੀ ਹੈ।

ਚਿੰਤਾ- ਲਗਾਤਾਰ ਹੋਣ ਵਾਲੀ ਚਿੰਤਾ ਅਤੇ ਘਰਬਰਾਟ ਨੂੰ ਤਣਾਅ ਨਾਲ ਜੋੜਿਆ ਜਾ ਸਕਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼

ਚੰਦਰਮਾ ਅਤੇ ਮੰਗਲ ਦੇ ਮਿਲਾਪ ਕਾਰਨ ਅੱਜ ਬਣੇਗਾ ਮਹਾਲਕਸ਼ਮੀ ਯੋਗ, ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ, ਬੈਂਕ ਬੈਲੇਂਸ 'ਚ ਹੋਵੇਗਾ ਵਾਧਾ !

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30-06-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30-06-2024)
Advertisement
ABP Premium

ਵੀਡੀਓਜ਼

T-20 World Cup| ਪਰੇਸ਼ਰ ਲੈ ਕੇ ਕੋਈ ਫਾਇਦਾ ਨਹੀਂ ਹੁੰਦਾ- Hardik Pandyaਭਾਰਤ ਨੇ ਟੀ-20 ਕ੍ਰਿਕੇਟ ਵਿਸ਼ਵ ਕੱਪ ਜਿੱਤਿਆWild Wild ਪੰਜਾਬ 'ਚ ਜੱਸੀ ਗਿੱਲ ਨਿਭਾਉਂਣਗੇ ਹਿੰਦੂ ਮੁੰਡੇ ਦਾ ਕਿਰਦਾਰHoshiarpur ਟ੍ਰੈਫਿਕ ਪੁਲਿਸ ਦਾ ਧਾਕੜ ਅਫ਼ਸਰ, ਲੋਕਾਂ ਨੂੰ ਦਿੰਦਾ ਨਿਯਮਾਂ ਦੀ ਟ੍ਰੇਨਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼
ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼
ਚੰਦਰਮਾ ਅਤੇ ਮੰਗਲ ਦੇ ਮਿਲਾਪ ਕਾਰਨ ਅੱਜ ਬਣੇਗਾ ਮਹਾਲਕਸ਼ਮੀ ਯੋਗ, ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ, ਬੈਂਕ ਬੈਲੇਂਸ 'ਚ ਹੋਵੇਗਾ ਵਾਧਾ !
ਚੰਦਰਮਾ ਅਤੇ ਮੰਗਲ ਦੇ ਮਿਲਾਪ ਕਾਰਨ ਅੱਜ ਬਣੇਗਾ ਮਹਾਲਕਸ਼ਮੀ ਯੋਗ, ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ, ਬੈਂਕ ਬੈਲੇਂਸ 'ਚ ਹੋਵੇਗਾ ਵਾਧਾ !
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30-06-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30-06-2024)
Virat Kohli Retirement: ਭਾਰਤ ਦੇ ਚੈਂਪੀਅਨ ਬਣਦਿਆਂ ਹੀ ਵਿਰਾਟ ਕੋਹਲੀ ਨੇ ਸੰਨਿਆਸ ਦਾ ਕੀਤਾ ਐਲਾਨ, ਕਿਹਾ- ਇਹ ਮੇਰਾ ਲਾਸਟ ਟੀ-20...

Hina Khan Breast Cancer: ਟਾਈਟ ਬ੍ਰਾ ਪਾਉਣ ਨਾਲ ਹੋ ਸਕਦਾ ਬ੍ਰੈਸਟ ਕੈਂਸਰ? ਜਾਣੋ ਹਰੇਕ ਗੱਲ

ਦੇਸ਼ ਦੀ TOP 10 ਯੂਨੀਵਰਸਿਟੀ List ਜਾਰੀ, ਕਿਹੜੇ ਨੰਬਰ 'ਤੇ ਹੈ PU? ਕੌਣ ਹੈ ਨੰਬਰ 1?
Top 10 Universities of India: ਦੇਸ਼ ਦੀ TOP 10 ਯੂਨੀਵਰਸਿਟੀ List ਜਾਰੀ, ਕਿਹੜੇ ਨੰਬਰ 'ਤੇ ਹੈ PU? ਕੌਣ ਹੈ ਨੰਬਰ 1?
ਸਵੇਰੇ ਉੱਠਦਿਆਂ ਹੀ ਤੁਰੰਤ ਲੱਗ ਜਾਂਦੀ ਭੁੱਖ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ

Embed widget