ਪੜਚੋਲ ਕਰੋ

Heart attack: ਹਾਰਟ ਅਟੈਕ ਦੇ ਮਰੀਜ਼ਾਂ ਲਈ ਜ਼ਹਿਰ ਦੀ ਤਰ੍ਹਾਂ ਕੰਮ ਕਰਦਾ ਇਹ ਖਾਣਾ, ਅੱਜ ਹੀ ਬਣਾ ਲਓ ਦੂਰੀ

Heart attack: ਹਾਰਟ ਅਟੈਕ ਦੇ ਮਰੀਜਾਂ ਨੂੰ ਆਪਣੀ ਡਾਈਟ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਕੁੱਝ ਖਾਣ ਵਾਲੀਆਂ ਚੀਜ਼ਾਂ ਸਥਿਤੀ ਨੂੰ ਹੋਰ ਖਰਾਬ ਕਰ ਸਕਦੀਆਂ ਹਨ। ਆਓ ਜਾਣਦੇ ਹਾਂ ਇੱਥੇ।

Heart attack: ਅੱਜ-ਕੱਲ੍ਹ ਹਾਰਟ ਅਟੈਕ ਇੱਕ ਆਮ ਬਿਮਾਰੀ ਬਣ ਗਈ ਹੈ। ਪਿਛਲੇ ਕੁਝ ਦਹਾਕਿਆਂ ਵਿੱਚ ਦਿਲ ਦੀਆਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਗਲਤ ਲਾਈਫਸਟਾਈਲ ਅਤੇ ਜ਼ਿਆਦਾ ਜੰਕ ਫੂਡ ਦੀ ਵਧਦੀ ਖਪਤ ਨੇ ਦਿਲ ਦੇ ਦੌਰੇ ਨੂੰ ਇੱਕ ਆਮ ਬਿਮਾਰੀ ਬਣਾ ਦਿੱਤਾ ਹੈ। ਕੁਝ ਖਾਣ-ਪੀਣ ਵਾਲੀਆਂ ਵਸਤੂਆਂ ਹਨ ਜਿਨ੍ਹਾਂ ਤੋਂ ਦਿਲ ਦੇ ਦੌਰੇ ਦੇ ਮਰੀਜ਼ਾਂ ਨੂੰ ਬਿਲਕੁਲ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਉਹ ਸਥਿਤੀ ਨੂੰ ਹੋਰ ਵਿਗਾੜ ਸਕਦੇ ਹਨ।

ਹਾਰਟ ਅਟੈਕ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਨਮਕ, ਚੀਨੀ, ਚਰਬੀ ਅਤੇ ਕੈਫੀਨ ਵਰਗੀਆਂ ਚੀਜ਼ਾਂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਭ ਬਲੱਡ ਪ੍ਰੈਸ਼ਰ ਨੂੰ ਵਧਾਉਂਦੇ ਹਨ ਅਤੇ ਦਿਲ 'ਤੇ ਦਬਾਅ ਪਾਉਂਦੇ ਹਨ। ਇਸ ਲਈ ਦਿਲ ਦਾ ਦੌਰਾ ਪੈਣ ਤੋਂ ਬਾਅਦ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਆਓ ਜਾਣਦੇ ਹਾਂ ਦਿਲ ਦੇ ਰੋਗੀਆਂ ਨੂੰ ਕੀ ਨਹੀਂ ਖਾਣਾ ਚਾਹੀਦਾ...

ਨਮਕ

ਆਰਟ ਅਟੈਕ ਦੇ ਮਰੀਜ਼ਾਂ ਨੂੰ ਸਭ ਤੋਂ ਪਹਿਲਾਂ ਆਪਣੇ ਭੋਜਨ ਵਿੱਚ ਨਮਕ ਦੀ ਮਾਤਰਾ ਘੱਟ ਕਰਨੀ ਚਾਹੀਦੀ ਹੈ। ਜ਼ਿਆਦਾ ਲੂਣ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ ਜਿਸ ਨਾਲ ਧਮਨੀਆਂ 'ਤੇ ਦਬਾਅ ਪੈਂਦਾ ਹੈ।ਵੱਧ ਲੂਣ ਦਿਲ ਨੂੰ ਪੰਪ ਕਰਨ ਲਈ ਜ਼ਿਆਦਾ ਦਬਾਅ ਪਾਉਂਦਾ ਹੈ। ਇਸ ਲਈ ਲੂਣ ਦੀ ਮਾਤਰਾ ਘੱਟ ਕਰਨੀ ਚਾਹੀਦੀ ਹੈ।

ਚੀਨੀ

ਸ਼ੂਗਰ ਤੋਂ ਬਚਣਾ ਵੀ ਮਹੱਤਵਪੂਰਨ ਹੈ ਕਿਉਂਕਿ ਇਹ ਹਾਈਪਰਗਲਾਈਸੀਮੀਆ ਦਾ ਕਾਰਨ ਬਣ ਸਕਦਾ ਹੈ। ਸ਼ੂਗਰ ਵਿੱਚ ਗਲੂਕੋਜ਼ ਹੁੰਦਾ ਹੈ ਜੋ ਬਲੱਡ ਸ਼ੂਗਰ ਨੂੰ ਵਧਾਉਂਦਾ ਹੈ। ਹਾਈ ਬਲੱਡ ਸ਼ੂਗਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦੀ ਹੈ। ਸ਼ੂਗਰ ਨਾਲ ਭਾਰ ਵਧ ਸਕਦਾ ਹੈ ਜੋ ਦਿਲ ਦੀ ਸਿਹਤ ਲਈ ਹਾਨੀਕਾਰਕ ਹੈ।

ਇਹ ਵੀ ਪੜ੍ਹੋ: Health Tips : ਜੇ ਤੁਸੀਂ ਵੀ ਸਵੇਰੇ-ਸਵੇਰੇ ਖਾਲੀ ਪੇਟ ਚਾਹ ਪੀਣ ਦੀ ਕਰਦੇ ਹੋ ਗਲਤੀ ਤਾਂ ਹੋ ਜਾਓ ਸਾਵਧਵਾਨ, ਹੋ ਸਕਦੀਆਂ ਨੇ ਇਹ ਗੰਭੀਰ ਸਮੱਸਿਆਵਾਂ, ਜਾਣੋ ਚਾਹ ਪੀਣ ਦਾ ਸਹੀ ਤਰੀਕਾ

ਆਈਸਕ੍ਰੀਮ

ਆਈਸਕ੍ਰੀਮ 'ਚ ਜ਼ਿਆਦਾ ਮਾਤਰਾ 'ਚ ਖੰਡ ਅਤੇ ਚਰਬੀ ਹੁੰਦੀ ਹੈ, ਜੋ ਦਿਲ ਦੇ ਰੋਗੀਆਂ ਲਈ ਨੁਕਸਾਨਦੇਹ ਹੁੰਦੀ ਹੈ। ਆਈਸਕ੍ਰੀਮ ਖਾਣ ਨਾਲ ਬਲੱਡ ਸ਼ੂਗਰ ਅਤੇ ਕੋਲੈਸਟ੍ਰੋਲ ਦਾ ਪੱਧਰ ਵਧਦਾ ਹੈ। ਅਤੇ ਆਈਸਕ੍ਰੀਮ ਵਿੱਚ ਕੈਲੋਰੀ ਜ਼ਿਆਦਾ ਹੁੰਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ, ਜੋ ਕਿ ਦਿਲ ਦੀ ਬਿਮਾਰੀ ਦਾ ਇੱਕ ਪ੍ਰਮੁੱਖ ਕਾਰਕ ਹੈ। ਇਸ ਲਈ ਦਿਲ ਦੇ ਰੋਗੀਆਂ ਨੂੰ ਆਈਸਕ੍ਰੀਮ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਤਲਿਆ ਹੋਇਆ ਭੋਜਨ

ਤਲਿਆ ਹੋਇਆ ਭੋਜਨ ਜਿਵੇਂ ਪਰਾਠਾ, ਪੁਰੀ, ਸਮੋਸਾ, ਪਕੌੜੇ ਆਦਿ ਨੂੰ ਨਹੀਂ ਖਾਣਾ ਚਾਹੀਦਾ ਕਿਉਂਕਿ ਤਲੇ ਹੋਏ ਭੋਜਨ ਵਿਚ ਜ਼ਿਆਦਾ ਟਰਾਂਸ ਫੈਟ ਹੁੰਦਾ ਹੈ ਜੋ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ। ਜ਼ਿਆਦਾ ਚਰਬੀ ਧਮਨੀਆਂ ਵਿੱਚ ਭੀੜ ਪੈਦਾ ਕਰ ਸਕਦੀ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: Chocolate: ਚਾਕਲੇਟ ‘ਚ ਮੌਜੂਦ ਲੀਡ ਅਤੇ ਕੈਡਮੀਅਮ...ਜਾਣੋ ਇਹ ਕਿਹੜੀਆਂ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Embed widget