ਪੜਚੋਲ ਕਰੋ

Symptoms of Uterine Cancer: ਬੱਚੇਦਾਨੀ 'ਚ ਕੈਂਸਰ ਹੋਣ 'ਤੇ ਔਰਤਾਂ 'ਚ ਨਜ਼ਰ ਆਉਂਦੇ ਆਹ ਲੱਛਣ, ਸਾਧਾਰਨ ਸਮਝ ਕੇ ਨਾ ਕਰੋ ਇਗਨੋਰ

Symptoms of Uterine Cancer: ਜਦੋਂ ਬੱਚੇਦਾਨੀ ਦੀ ਅੰਦਰਲੀ ਪਰਤ (ਐਂਡੋਮੈਟ੍ਰੀਅਮ) ਦੇ ਸੈੱਲ ਅਸਧਾਰਨ ਤੌਰ 'ਤੇ ਵਧਣ ਲੱਗਦੇ ਹਨ, ਤਾਂ ਇਹ ਕੈਂਸਰ ਦਾ ਕਾਰਨ ਬਣਦਾ ਹੈ। ਬੱਚੇਦਾਨੀ ਵਿੱਚ ਕੈਂਸਰ ਹੋਣ ਕਾਰਨ ਔਰਤਾਂ ਹਮੇਸ਼ਾ ਲਈ ਮਾਂ ਬਣਨ ਦੀ ਸਮਰੱਥਾ ਗੁਆ ਸਕਦੀਆਂ ਹਨ।

Symptoms of Uterine Cancer: ਅੱਜਕੱਲ੍ਹ ਔਰਤਾਂ ਵਿੱਚ ਕੈਂਸਰ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਗਲਤ ਖਾਣ-ਪੀਣ ਦੀਆਂ ਆਦਤਾਂ, ਖਰਾਬ ਜੀਵਨ ਸ਼ੈਲੀ, ਜੈਨੇਟਿਕ ਅਤੇ ਤਣਾਅ। ਰਿਪੋਰਟਾਂ ਦੇ ਅਨੁਸਾਰ, ਭਾਰਤ ਵਿੱਚ ਔਰਤਾਂ ਵਿੱਚ ਹੋਣ ਵਾਲਾ ਬੱਚੇਦਾਨੀ ਦਾ ਕੈਂਸਰ ਸਭ ਤੋਂ ਆਮ ਕੈਂਸਰ ਹੈ। ਇਸ ਨੂੰ ਐਂਡੋਮੈਟ੍ਰੀਅਲ ਕੈਂਸਰ ਜਾਂ ਯੂਟੇਰਾਈਨ ਕੈਂਸਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।

ਜਦੋਂ ਬੱਚੇਦਾਨੀ ਦੀ ਅੰਦਰਲੀ ਪਰਤ (ਐਂਡੋਮੈਟ੍ਰੀਅਮ) ਦੇ ਸੈੱਲ ਅਸਧਾਰਨ ਤੌਰ 'ਤੇ ਵਧਣ ਲੱਗਦੇ ਹਨ, ਤਾਂ ਇਹ ਕੈਂਸਰ ਦਾ ਕਾਰਨ ਬਣਦਾ ਹੈ। ਬੱਚੇਦਾਨੀ ਵਿੱਚ ਕੈਂਸਰ ਹੋਣ ਕਾਰਨ ਔਰਤਾਂ ਹਮੇਸ਼ਾ ਲਈ ਮਾਂ ਬਣਨ ਦੀ ਸਮਰੱਥਾ ਗੁਆ ਸਕਦੀਆਂ ਹਨ। ਇਸ ਤੋਂ ਇਲਾਵਾ ਇਹ ਕਈ ਹੋਰ ਗੰਭੀਰ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ। ਜਦੋਂ ਬੱਚੇਦਾਨੀ ਵਿੱਚ ਕੈਂਸਰ ਹੁੰਦਾ ਹੈ ਤਾਂ ਸਰੀਰ ਵਿੱਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ। ਜੇਕਰ ਇਨ੍ਹਾਂ ਲੱਛਣਾਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਇਸ ਬਿਮਾਰੀ ਦਾ ਇਲਾਜ ਸੰਭਵ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਕਿ ਬੱਚੇਦਾਨੀ ਵਿੱਚ ਕੈਂਸਰ ਤੋਂ ਪਹਿਲਾਂ ਕਿਹੜੇ ਲੱਛਣ ਨਜ਼ਰ ਆਉਂਦੇ ਹਨ।

ਪੇਟ ਦੇ ਹੇਠਲੇ ਹਿੱਸੇ (ਪੇਡੂ) ਵਿੱਚ ਦਰਦ ਜਾਂ ਕੜਵੱਲ ਬੱਚੇਦਾਨੀ ਦੇ ਕੈਂਸਰ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ। ਇਹ ਦਰਦ ਲਗਾਤਾਰ ਹੋ ਸਕਦਾ ਹੈ ਜਾਂ ਸਮੇਂ-ਸਮੇਂ 'ਤੇ ਹੋ ਸਕਦਾ ਹੈ। ਜੇਕਰ ਤੁਹਾਨੂੰ ਲਗਾਤਾਰ ਇਸ ਤਰ੍ਹਾਂ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ ਅਤੇ ਜਾਂਚ ਕਰਵਾਓ।

ਯੋਨੀ ਤੋਂ ਅਸਧਾਰਨ ਡਿਸਚਾਰਜ ਹੋਣਾ ਬੱਚੇਦਾਨੀ ਵਿੱਚ ਕੈਂਸਰ ਦਾ ਸੰਕੇਤ ਹੋ ਸਕਦਾ ਹੈ। ਇਹ ਡਿਸਚਾਰਜ ਆਮ ਤੌਰ 'ਤੇ ਪਾਣੀ ਵਰਗਾ ਹੁੰਦਾ ਹੈ ਅਤੇ ਕਦੇ-ਕਦੇ ਗੰਦੀ ਬਦਬੂ ਵੀ ਆ ਸਕਦੀ ਹੈ। ਕਈ ਔਰਤਾਂ ਇਸ ਨੂੰ ਆਮ ਇਨਫੈਕਸ਼ਨ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੀਆਂ ਹਨ। ਪਰ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਸੀਂ ਅਜਿਹੇ ਲੱਛਣ ਦੇਖਦੇ ਹੋ, ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।

ਜੇਕਰ ਤੁਹਾਨੂੰ ਪੀਰੀਅਡਸ ਤੋਂ ਇਲਾਵਾ ਅਚਾਨਕ ਬਲੀਡਿੰਗ ਹੁੰਦੀ ਹੈ ਜਾਂ ਤੁਹਾਡੀ ਮਾਹਵਾਰੀ ਆਮ ਨਾਲੋਂ ਜ਼ਿਆਦਾ ਰਹਿੰਦੀ ਹੈ, ਤਾਂ ਇਹ ਬੱਚੇਦਾਨੀ ਦੇ ਕੈਂਸਰ ਦੀ ਨਿਸ਼ਾਨੀ ਹੋ ਸਕਦੀ ਹੈ। ਅਸਧਾਰਨ ਯੋਨੀ ਤੋਂ ਖੂਨ ਨਿਕਲਣਾ, ਖਾਸ ਕਰਕੇ ਮੇਨੋਪੌਜ਼ ਤੋਂ ਬਾਅਦ ਕਾਫ਼ੀ ਗੰਭੀਰ ਹੋ ਸਕਦਾ ਹੈ। ਜੇਕਰ ਤੁਸੀਂ ਅਜਿਹੇ ਲੱਛਣ ਦੇਖਦੇ ਹੋ, ਤਾਂ ਤੁਹਾਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ

Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ

Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?

Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ

Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ

ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ

Embed widget