ਪੜਚੋਲ ਕਰੋ

ਸਮਾਟਫ਼ੋਨ ਇੰਝ ਉਡਾਉਂਦਾ ਤੁਹਾਡੀਆਂ ਰਾਤਾਂ ਦੀਆਂ ਨੀਂਦਾਂ..!

ਵਾਸ਼ਿੰਗਟਨ: ਵਿਗਿਆਨੀਆਂ ਨੂੰ ਇਹ ਪਤਾ ਲਾਉਣ ਵਿੱਚ ਸਫ਼ਲਤਾ ਹਾਸਲ ਹੋਈ ਹੈ ਕਿ ਆਖ਼ਰ ਸਮਾਰਟਫ਼ੋਨ ਤੇ ਕੰਪਿਊਟਰ ਤੋਂ ਨਿਕਲਣ ਵਾਲੀ ਗ਼ੈਰ-ਕੁਦਰਤੀ ਰੌਸ਼ਨੀ ਤੁਹਾਡੀ ਨੀਂਦ ਨੂੰ ਕਿੰਝ ਪ੍ਰਭਾਵਿਤ ਕਰਦੀ ਹੈ। ਹੁਣ ਇਸ ਖੋਜ ਦੇ ਨਤੀਜਿਆਂ ਰਾਹੀਂ ਮਾਈਗ੍ਰੇਨ, ਉਨੀਂਦੇ, ਜੈੱਟ ਲੈਗ ਤੇ ਕਰਕਾਡੀਅਨ ਰਿਦਮ ਜਿਹੀਆਂ ਸਰੀਰਕ ਗੜਬੜੀਆਂ ਦੇ ਨਵੇਂ ਇਲਾਜ ਲੱਭਣ ਵਿੱਚ ਮਦਦ ਮਿਲੇਗੀ। ਅਮਰੀਕਾ ਦੇ ਸਾਲਕ ਇੰਸਟੀਚਿਊਟ ਮੁਤਾਬਕ ਖੋਜਕਾਰਾਂ ਨੇ ਪਾਇਆ ਹੈ ਕਿ ਅੱਖਾਂ ਦੀਆਂ ਕੁਝ ਕੋਸ਼ਿਕਾਵਾਂ ਨੇੜੇ-ਤੇੜੇ ਦੀ ਰੌਸ਼ਨੀ ਨੂੰ ਪ੍ਰੋਸੈਸਡ ਕਰਦੀਆਂ ਹਨ ਤੇ ਸਾਡੇ ਬੌਡੀ ਕਲੌਕ (ਕਰਕਾਡੀਅਨ ਰਿਦਮ ਦੇ ਤੌਰ 'ਤੇ ਪਛਾਣੇ ਜਾਣ ਵਾਲੀਆਂ ਸਰੀਰਕ ਪ੍ਰਕਿਰਿਆਵਾਂ ਦਾ ਰੋਜ਼ਾਨਾ ਚੱਕਰ) ਨੂੰ ਫਿਰ ਤੋਂ ਤੈਅ ਕਰ ਦਿੰਦੀਆਂ ਹਨ। ਸਰੀਰ ਦੀਆਂ ਇਹ ਕੋਸ਼ਿਕਾਵਾਂ ਜਦ ਦੇਰ ਰਾਤ ਕਰ ਤਕ ਗ਼ੈਰ ਕੁਦਰਤੀ ਰੌਸ਼ਨੀ ਦੇ ਸੰਪਰਕ ਵਿੱਚ ਆਉਂਦੀਆਂ ਹਨ ਤਾਂ ਸਾਡਾ ਅੰਦਰੂਨੀ ਸਮਾਂ ਚੱਕਰ ਪ੍ਰਭਾਵਿਤ ਹੋ ਜਾਂਦਾ ਹੈ, ਜਿਸ ਕਰਕੇ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਖੋਜ ਦੇ ਨਤੀਜੇ 'ਸੈੱਲ ਰਿਪੋਰਟ' ਰਸਾਲੇ ਵਿੱਚ ਪ੍ਰਕਾਸ਼ਿਤ ਹੋਏ ਹਨ। ਹੁਣ ਇਸ ਦੀ ਮਦਦ ਨਾਲ ਅੱਧੇ ਸਿਰ ਦਾ ਦਰਦ (ਮਾਈਗ੍ਰੇਨ), ਉਨੀਂਦਾ, ਜਹਾਜ਼ ਦੇ ਦੂਰ ਦੇ ਸਫ਼ਰ ਦੌਰਾਨ ਜਿੱਥੇ ਜਾਂਦਿਆਂ ਸਮਾਂ ਬਦਲ ਜਾਂਦਾ ਹੈ ਅਤੇ ਸੌਣ ਦੀ ਆਦਤ ਉਲਟ ਜਾਂਦੀ ਹੈ (ਜੈੱਟ ਲੈਗ) ਵਰਗੀਆਂ ਸਮੱਸਿਆਵਾਂ ਦੇ ਹੱਲ ਤਲਾਸ਼ੇ ਜਾਣਗੇ। ਖੋਜਕਾਰਾਂ ਮੁਤਾਬਕ ਇਨ੍ਹਾਂ ਸਮੱਸਿਆਵਾਂ ਨੂੰ ਕੈਂਸਰ, ਮੋਟਾਪਾ, ਰੋਗਾਂ ਦੇ ਟਾਕਰੇ ਲਈ ਸਰੀਰਕ ਕਮੀ ਆਦਿ ਬਿਮਾਰੀਆਂ ਨਾਲ ਜੋੜ ਕੇ ਦੇਖਿਆ ਜਾਂਦਾ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅਲਕੋਹਲ-ਅਧਾਰਤ ਦਵਾਈਆਂ: ਸਰਕਾਰ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ 'ਤੇ ਸਖ਼ਤ ਹੈ; ਉਨ੍ਹਾਂ ਨੂੰ ਡਾਕਟਰ ਦੀ ਪਰਚੀ ਅਤੇ ਲਾਇਸੈਂਸ ਤੋਂ ਬਿਨਾਂ ਨਹੀਂ ਵੇਚਿਆ ਜਾਵੇਗਾ।
ਅਲਕੋਹਲ-ਅਧਾਰਤ ਦਵਾਈਆਂ: ਸਰਕਾਰ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ 'ਤੇ ਸਖ਼ਤ ਹੈ; ਉਨ੍ਹਾਂ ਨੂੰ ਡਾਕਟਰ ਦੀ ਪਰਚੀ ਅਤੇ ਲਾਇਸੈਂਸ ਤੋਂ ਬਿਨਾਂ ਨਹੀਂ ਵੇਚਿਆ ਜਾਵੇਗਾ।
ਮਾਨਸਿਕ ਸਿਹਤ ਵਿਸ਼ੇਸ਼ ਥੀਏਟਰ: ਇਸ ਦੇਸ਼ ਵਿੱਚ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਥੀਏਟਰ ਬਣਾਏ ਜਾ ਰਹੇ ਹਨ, ਇੱਥੇ ਇਲਾਜ ਕਿਵੇਂ ਕੀਤਾ ਜਾਂਦਾ ਹੈ?
ਮਾਨਸਿਕ ਸਿਹਤ ਵਿਸ਼ੇਸ਼ ਥੀਏਟਰ: ਇਸ ਦੇਸ਼ ਵਿੱਚ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਥੀਏਟਰ ਬਣਾਏ ਜਾ ਰਹੇ ਹਨ, ਇੱਥੇ ਇਲਾਜ ਕਿਵੇਂ ਕੀਤਾ ਜਾਂਦਾ ਹੈ?
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget