ਪੜਚੋਲ ਕਰੋ

ਹਾਰਟ ਅਟੈਕ ਬਾਰੇ ਇਹ ਜਾਣਕਾਰੀਆਂ ਹਨ ਜ਼ਰੂਰੀ, ਜਾਣੋ ਲੱਛਣ, ਕਾਰਨ ਤੇ ਬਚਾਅ ਦੇ ਤਰੀਕੇ 

ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੇ 'ਚ ਹਾਰਟ ਅਟੈਕ ਬਾਰੇ ਜਾਣਨਾ ਮਹੱਤਵਪੂਰਨ ਹੈ ਕਿ ਆਪਣੇ ਆਪ ਨੂੰ ਇਸ ਤੋਂ ਕਿਵੇਂ ਬਚਾਉਣਾ ਹੈ।

ਨਵੀਂ ਦਿੱਲੀ: ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੇ 'ਚ ਹਾਰਟ ਅਟੈਕ ਬਾਰੇ ਜਾਣਨਾ ਮਹੱਤਵਪੂਰਨ ਹੈ ਕਿ ਆਪਣੇ ਆਪ ਨੂੰ ਇਸ ਤੋਂ ਕਿਵੇਂ ਬਚਾਉਣਾ ਹੈ। ਅੱਜ ਅਸੀਂ ਤੁਹਾਨੂੰ ਦਿਲ ਦੇ ਦੌਰੇ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਾਂਗੇ। ਹਾਰਟ ਅਟੈਕ: ਹਾਰਟ ਅਟੈਕ ਉਦੋਂ ਹੁੰਦਾ ਹੈ ਜਦੋਂ ਤੁਹਾਡੇ ਦਿਲ ਦੇ ਇਕ ਹਿੱਸੇ 'ਚ ਲਹੂ ਅਚਾਨਕ ਖੂਨ ਸਰਕਿਉਲੇਟ ਹੋਣਾ ਘੱਟ ਜਾਂਦਾ ਹੈ। ਜੇ ਬਲੱਡ ਵੇਸਲਸ ਨੂੰ 20 ਤੋਂ 40 ਮਿੰਟ ਦੇ ਅੰਦਰ ਅੰਦਰ ਖੂਨ ਨਹੀਂ ਮਿਲਦਾ, ਤਾਂ ਇਹ ਵੇਸਲਸ ਡੇਡ ਹੋਣ ਲਗ ਜਾਂਦੀਆਂ ਹਨ। ਨਤੀਜੇ ਵਜੋਂ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਵੱਧ ਜਾਂਦਾ ਹੈ। ਲੱਛਣ: -ਅਚਾਨਕ ਤੇਜ਼ ਛਾਤੀ ਦਾ ਦਰਦ -ਛਾਤੀ 'ਚ ਦਬਾਅ, ਜਕੜਨ ਮਹਿਸੂਸ ਹੋਣਾ -ਛਾਤੀ 'ਚ ਹੋਣ ਵਾਲਾ ਦਰਦ ਗਰਦਨ, ਜਬਾੜੇ ਜਾਂ ਪਿਛਲੇ ਪਾਸੇ ਫੈਲਣਾ ਸ਼ੁਰੂ ਹੋ ਜਾਣਾ। -ਸਾਹ ਲੈਣ 'ਚ ਮੁਸ਼ਕਲ ਆਉਣਾ। ਖੰਘ,ਮਨ ਖਰਾਬ ਹੋਣਾ, ਉਲਟੀਆਂ, ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਹੋਣਾ। -ਬੇਚੈਨੀ ਅਤੇ ਪਸੀਨਾ। -ਚਿਹਰਾ ਲਾਲ ਹੋਣਾ। -ਅਜਿਹੀ ਸਥਿਤੀ ਵਿੱਚ ਬਿਨਾਂ ਦੇਰੀ ਕੀਤੇ, ਐਮਰਜੈਂਸੀ ਵਿੱਚ ਮਰੀਜ਼ ਨੂੰ ਤੁਰੰਤ ਲੈ ਜਾਓ ਜਾਂ ਐਸਪਰੀਨ ਨੂੰ ਤੁਰੰਤ ਜੀਭ ਦੇ ਹੇਠਾਂ ਰੱਖੋ। -ਰੋਗੀ ਨੂੰ ਪਾਣੀ ਦਿਓ। -ਨਾਲ ਹੀ, ਮਰੀਜ਼ ਦੀ ਕਮਰ ਨੂੰ ਰਗੜਦੇ ਰਹੋ।
ਦਿਲ ਦਾ ਦੌਰਾ ਪੈਣ ਦਾ ਕਾਰਨ:
-ਤਮਾਕੂਨੋਸ਼ੀ ਅਤੇ ਮੋਟਾਪਾ
-ਗੈਰ-ਸਿਹਤਮੰਦ ਜੀਵਨ ਸ਼ੈਲੀ, ਜੰਕਫੂਡ ਦੀ ਉੱਚ ਮਾਤਰਾ, ਕਸਰਤ ਨਹੀਂ ਕਰਨਾ।
-45 ਸਾਲ ਦੀ ਉਮਰ ਦੇ ਮਰਦ ਅਤੇ 55 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ।
-ਕਈ ਗੰਭੀਰ ਬਿਮਾਰੀਆਂ ਅਤੇ ਉੱਚ ਤਣਾਅ ਦਿਲ ਦੇ ਦੌਰੇ ਦਾ ਕਾਰਨ ਵੀ ਬਣ ਸਕਦੇ ਹਨ।
ਦਿਲ ਦੇ ਦੌਰੇ ਤੋਂ ਬਚਣ ਦੇ ਤਰੀਕੇ:
-ਸਿਗਰਟ ਨਾ ਪੀਓ।
-ਸਿਹਤਮੰਦ ਖੁਰਾਕ ਰੱਖੋ।
-ਜਿੰਨਾ ਹੋ ਸਕੇ ਕਸਰਤ ਕਰੋ।
-ਚੰਗੀ ਨੀਂਦ ਲਓ।
-ਸ਼ੂਗਰ ਨੂੰ ਕੰਟਰੋਲ ਕਰੋ।
-ਸ਼ਰਾਬ ਨਾ ਪੀਓ।
-ਖੂਨ ਦਾ ਕੋਲੇਸਟ੍ਰੋਲ ਸਹੀ ਰੱਖੋ।
-ਆਪਣੇ ਬਲੱਡ ਪ੍ਰੈਸ਼ਰ ਦੀ ਵੀ ਜਾਂਚ ਕਰਦੇ ਰਹੋ।
-ਆਪਣੇ ਸਰੀਰ ਦੇ ਭਾਰ ਵੱਲ ਵੀ ਧਿਆਨ ਦਿੰਦੇ ਰਹੋ।
-ਕਿਸੇ ਵੀ ਚੀਜ਼ ਨੂੰ ਲੈ ਕੇ ਬਹੁਤ ਜ਼ਿਆਦਾ ਟੈਨਸ਼ਨ ਨਾ ਲਵੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget