ਪੜਚੋਲ ਕਰੋ

Paan Benefits: ਮੁਗਲ ਬਾਦਸ਼ਾਹ ਆਪਣੀ ਬੇਗਮਾਂ ਨੂੰ ਖੁਸ਼ ਕਰਨ ਲਈ ਖਾਂਦੇ ਸਨ ਖਾਸ ਤਰੀਕੇ ਨਾਲ ਬਣਾਇਆ ਪਾਨ, ਰਾਜ਼ ਆਇਆ ਸਾਹਮਣੇ

Paan Benefits: ਸਾਡੇ ਦੇਸ਼ ਵਿੱਚ ਪਾਨ ਖਾਣਾ ਇੱਕ ਆਮ ਗੱਲ ਹੈ। ਵਿਆਹ ਦੇ ਮਹਿਮਾਨਾਂ ਦਾ ਸੁਆਗਤ ਕਰਨਾ ਹੋਵੇ ਜਾਂ ਪੂਜਾ-ਪਾਠ, ਪਾਨ ਦੇ ਪੱਤਿਆਂ ਦੀ ਵਰਤੋਂ ਹਰ ਰੂਪ 'ਚ ਕੀਤੀ ਜਾਂਦੀ ਹੈ।

Paan Benefits: ਸਾਡੇ ਦੇਸ਼ ਵਿੱਚ ਪਾਨ ਖਾਣਾ ਇੱਕ ਆਮ ਗੱਲ ਹੈ। ਵਿਆਹ ਦੇ ਮਹਿਮਾਨਾਂ ਦਾ ਸੁਆਗਤ ਕਰਨਾ ਹੋਵੇ ਜਾਂ ਪੂਜਾ-ਪਾਠ, ਪਾਨ ਦੇ ਪੱਤਿਆਂ ਦੀ ਵਰਤੋਂ ਹਰ ਰੂਪ 'ਚ ਕੀਤੀ ਜਾਂਦੀ ਹੈ। ਪਾਨ ਦੇ ਪੱਤੇ ਕਈ ਰੰਗਾਂ ਵਿੱਚ ਉਪਲਬਧ ਹੁੰਦੇ ਹਨ। ਕੁਝ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਅਤੇ ਕੁਝ ਹਲਕੇ ਰੰਗ ਦੇ ਹੁੰਦੇ ਹਨ। ਪਾਨ ਦਾ ਪੱਤਾ ਖਾਣ 'ਚ ਥੋੜਾ ਜਿਹਾ ਅਜੀਬ ਹੁੰਦਾ ਹੈ ਪਰ ਇਸ ਨੂੰ ਖਾਣ ਵਾਲੇ ਲੋਕ ਇਸ ਨੂੰ ਕਈ ਚੀਜ਼ਾਂ ਮਿਲਾ ਕੇ ਖਾਂਦੇ ਹਨ ਪਰ ਹਰ ਚੀਜ਼ ਦੀ ਤਰ੍ਹਾਂ ਇਸ ਦੇ ਕੁਝ ਫਾਇਦੇ ਵੀ ਹਨ। ਪਾਨ ਦੇ ਪੱਤੇ ਯਿੋਨ ਉਤੇਜਨਾ ਵਧਾਉਣ ਲਈ ਵੀ ਜਾਣੇ ਜਾਂਦੇ ਹਨ ਤੇ ਬਹੁਤ ਘੱਟ ਲੋਕ ਹੀ ਇਸ ਬਾਰੇ ਜਾਣਦੇ ਹੋਣਗੇ।

ਇਸ ਦਾ ਜ਼ਿਕਰ ਕਾਮ ਸੂਤਰ ਵਿੱਚ ਵੀ ਮਿਲਦਾ ਹੈ। ਕਾਮਸੂਤਰ, ਤੀਸਰੀ ਸਦੀ ਦਾ ਗ੍ਰੰਥ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸੰਭੋਗ ਦੌਰਾਨ ਪਾਨ ਦੇ ਪੱਤੇ ਇੱਕ ਦੂਜੇ ਨੂੰ ਖੁਆਉਣ ਨਾਲ ਆਨੰਦ ਵਧਦਾ ਹੈ।

ਇਹ ਵੀ ਦੱਸਿਆ ਗਿਆ ਹੈ ਕਿ ਪਾਨ ਨੂੰ ਕੁਝ ਚੀਜ਼ਾਂ ਨਾਲ ਮਿਲਾ ਕੇ ਖਾਣ ਨਾਲ ਸੈਕਸ ਸ਼ਕਤੀ ਵਧਦੀ ਹੈ। ਇਨ੍ਹੀਂ ਦਿਨੀਂ ਮਸ਼ਹੂਰ ਟੈਬਲੇਟ ਵੀਆਗਰਾ ਵਾਂਗ ਇਹ ਕੰਮ ਕਰਦਾ ਹੈ। ਕਿਸੇ ਸਮੇਂ 'ਪਲੰਗਤੋੜ ਪਾਨ' ਵੀ ਕਾਫੀ ਮਸ਼ਹੂਰ ਹੋਇਆ ਸੀ।

ਮੁਗ਼ਲ ਇਤਿਹਾਸ 'ਚ  ਲਿਖਿਆ ਹੈ ਕਿ ਮੁਗ਼ਲ ਬਾਦਸ਼ਾਹ ਹਰਮ ਦੀਆਂ ਰਾਣੀਆਂ ਨੂੰ ਖੁਸ਼ ਕਰਨ ਲਈ ਸਬੰਧ ਬਣਾਉਣ ਤੋਂ ਪਹਿਲਾਂ ਪਲੰਗਤੋੜ ਪਾਨ ਖਾਂਦੇ ਸਨ।

ਆਯੁਰਵੇਦ ਦੇ ਕੁਝ ਪੁਰਾਣੇ ਮਾਹਿਰਾਂ ਅਨੁਸਾਰ ਪਾਨ ਦੇ ਪੱਤਿਆਂ 'ਤੇ ਕੁਝ ਖਾਸ ਚੀਜ਼ਾਂ ਰੱਖ ਕੇ ਪਲੰਗਤੋੜ ਪਾਨ ਬਣਾਇਆ ਜਾਂਦਾ ਸੀ।

ਪਲੰਗਟੋੜ ਪਾਨ ਮਰਦਾਂ ਅਤੇ ਔਰਤਾਂ ਦੋਵਾਂ ਲਈ ਤਿਆਰ ਕੀਤਾ ਗਿਆ ਸੀ। ਮਰਦਾਂ ਦੇ ਪਾਨ ਵਿੱਚ ਸੁਗੰਧਿਤ ਘਾਹ ਦਾ ਰਸ, ਗੁਲਾਬ, ਕਸ਼ਮੀਰੀ ਕੇਸਰ ਅਤੇ ਕਲਕੱਤਾ ਪਾਨ ਦੇ ਪੱਤਿਆਂ ਵਿੱਚ ਲਪੇਟੀਆਂ ਕੁਝ ਸਮੱਗਰੀਆਂ ਸ਼ਾਮਲ ਹਨ।

ਜਦੋਂ ਕਿ ਸਬੰਧ ਬਣਾਉਣ ਤੋਂ ਪਹਿਲਾਂ ਔਰਤਾਂ ਲਈ ਤਿਆਰ ਕੀਤੇ ਗਏ ਪਾਨ ਵਿੱਚ ਸਫੇਦ ਮੂਸਲੀ, ਕੇਸਰ ਅਤੇ ਗੁਲਾਬ ਵਰਗੀਆਂ ਚੀਜ਼ਾਂ ਸ਼ਾਮਲ ਕੀਤੀਆਂ ਜਾਂਦੀਆਂ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
Embed widget