ਪੜਚੋਲ ਕਰੋ

ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਆਉਣ ਵਾਲੇ ਸਮੇਂ 'ਚ ਹੋਣਗੇ ਇਸ ਦੇ ਜ਼ਬਰਦਸਤ ਫਾਇਦੇ

Blood Group: ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਅਕਸਰ ਖੂਨ ਦੀ ਲੋੜ ਪੈਂਦੀ ਹੈ। ਬਹੁਤੀਆਂ ਖ਼ਤਰਨਾਕ ਬਿਮਾਰੀਆਂ ਵਿੱਚ ਮਰੀਜ਼ਾਂ ਨੂੰ ਖ਼ੂਨ ਦੀ ਲੋੜ ਪੈਂਦੀ ਹੈ।

Blood Group: ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਅਕਸਰ ਖੂਨ ਦੀ ਲੋੜ ਪੈਂਦੀ ਹੈ। ਜ਼ਿਆਦਾਤਰ ਖ਼ਤਰਨਾਕ ਬਿਮਾਰੀਆਂ ਵਿੱਚ ਮਰੀਜ਼ਾਂ ਨੂੰ ਖ਼ੂਨ ਦੀ ਲੋੜ ਪੈਂਦੀ ਹੈ। ਇਹੀ ਕਾਰਨ ਹੈ ਕਿ ਅੱਜ ਕੱਲ੍ਹ ਬਲੱਡ ਬੈਂਕਾਂ ਦਾ ਕਲਚਰ ਵਧਦਾ ਜਾ ਰਿਹਾ ਹੈ। ਅੱਜਕੱਲ੍ਹ ਖੂਨਦਾਨ ਦਾ ਕਲਚਰ ਵਧਦਾ ਜਾ ਰਿਹਾ ਹੈ। ਇਸ ਦੇ ਲਈ ਇਨ੍ਹੀਂ ਦਿਨੀਂ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈਆਂ ਜਾ ਰਹੀਆਂ ਹਨ। ਵਿਗਿਆਨੀਆਂ ਨੇ ਇਸ ਖੇਤਰ ਵਿੱਚ ਇੱਕ ਵੱਡੀ ਖੋਜ ਕੀਤੀ ਹੈ। ਵਿਗਿਆਨੀਆਂ ਨੇ ਇੱਕ ਨਵੇਂ ਬਲੱਡ ਗਰੁੱਪ ਦੀ ਖੋਜ ਕੀਤੀ ਹੈ। ਇਸ ਨਾਲ ਇਲਾਜ ਵਿਚ ਕਾਫੀ ਮਦਦ ਮਿਲੇਗੀ।

ਬਲੱਡ ਗਰੁੱਪ ਐਂਟੀਜੇਨ ਨਾਲ ਜੁੜਿਆ ਹੋਇਆ

ਵਿਗਿਆਨੀਆਂ ਨੇ ਇੱਕ ਨਵੇਂ ਬਲੱਡ ਗਰੁੱਪ ਦੀ ਖੋਜ ਕੀਤੀ ਹੈ। ਜਿਸ ਦਾ ਨਾਮ MAL ਰੱਖਿਆ ਹੈ। ਇਸ ਖੋਜ ਤੋਂ ਪਤਾ ਲੱਗਿਆ ਹੈ ਕਿ ਬਲੱਡ ਗਰੁੱਪ ਨਾਲ ਜੁੜਿਆ 50 ਸਾਲ ਪੁਰਾਣਾ ਰਹੱਸ ਸੁਲਝ ਗਿਆ ਹੈ। ਇਹ ਰਹੱਸ AnWj ਬਲੱਡ ਗਰੁੱਪ ਐਂਟੀਜੇਨ ਨਾਲ ਜੁੜਿਆ ਹੋਇਆ ਸੀ। AnWj ਦੀ ਖੋਜ 1972 ਵਿੱਚ ਹੋਈ ਸੀ। ਇਸ ਦੇ ਬਣਨ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦੁਰਲੱਭ ਮਰੀਜ਼ਾਂ ਲਈ ਖੁਸ਼ਖਬਰੀ

ਦੁਰਲੱਭ ਮਰੀਜ਼ਾਂ ਨੂੰ ਇਸ ਦਾ ਕਾਫੀ ਫਾਇਦਾ ਹੋਣ ਵਾਲਾ ਹੈ। ਇਹ AnWj ਐਂਟੀਜੇਨ ਹੁੰਦਾ ਹੈ। ਹੁਣ ਵਿਗਿਆਨੀਆਂ ਨੇ ਕਿਹਾ ਕਿ ਜੈਨੇਟਿਕ ਟੈਸਟ ਬਣਾਇਆ ਹੈ। ਇਸ ਨਾਲ ਮਰੀਜਾਂ ਦੀ ਪਹਿਚਾਣ ਕਰਕੇ ਇਸ ਦੇ ਰਾਹੀਂ ਬਿਹਤਰ ਇਲਾਜ ਅਤੇ ਖੂਨ ਚੜ੍ਹਾਉਣ 'ਚ ਆਸਾਨੀ ਹੋਵੇਗੀ।

ਇਹ ਵੀ ਪੜ੍ਹੋ: Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ

NHS ਬਲੱਡ ਟ੍ਰਾਂਸਪਲਾਂਟ (NHSBT) ਹਰ ਸਾਲ ਦੁਨੀਆ ਭਰ ਦੇ ਲਗਭਗ 400 ਮਰੀਜ਼ਾਂ ਦੀ ਮਦਦ ਕਰਦਾ ਹੈ। ਇਹ ਖੋਜ ਬਹੁਤ ਲਾਹੇਵੰਦ ਸਾਬਤ ਹੁੰਦੀ ਹੈ। NHSBT ਕਈ ਦੇਸ਼ਾਂ ਨੂੰ ਟੈਸਟ ਕਿੱਟਾਂ ਪ੍ਰਦਾਨ ਕਰੇਗਾ।

ਇਸ ਖੋਜ ਦੇ ਕਾਰਨ ਖੂਨ ਚੜ੍ਹਾਉਣ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕਦਾ ਹੈ। ਰੈਡ ਬਲੱਡ ਸੈਲਸ ਵਿੱਚ ਪਾਏ ਜਾਣ ਵਾਲੇ ਪ੍ਰੋਟੀਨ ਹੀ ਬਲੱਡ ਗਰੁੱਪ ਡਿਸਾਈਡ ਕਰਦੇ ਹਨ। ਇਨ੍ਹਾਂ ਪ੍ਰੋਟੀਨ ਦੀ ਕਮੀ ਨਾਲ ਖੂਨ ਵਿੱਚ ਕਈ ਗੰਭੀਰ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।

ਖੋਜ ਦਾ ਮਹੱਤਵ

ਨਵੇਂ ਬਲੱਡ ਗਰੁੱਪ ਦੀ ਖੋਜ ਕਰਨ ਵਾਲੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦੁਰਲੱਭ ਖੂਨ ਅਤੇ ਖੂਨਦਾਨੀਆਂ ਨਾਲ ਮਰੀਜ਼ਾਂ ਨੂੰ ਲੱਭਣਾ ਆਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget