ਪੜਚੋਲ ਕਰੋ

Patharchatta Benefits: ਪੱਥਰੀ ਸਮੇਤ ਸਰੀਰ ਵਿਚ ਕਈ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੈ ਇਹ ਛੋਟਾ ਜਿਹਾ ਪੌਦਾ, ਜਾਣੋ ਵਰਤੋਂ ਦੇ ਤਰੀਕੇ

ਸਰੀਰ ਵਿਚ ਪੱਥਰੀ ਦੀ ਸਮੱਸਿਆ ਅੱਜ-ਕੱਲ੍ਹ ਆਮ ਜਹੀ ਗੱਲ ਬਣ ਗਈ ਹੈ। ਅਜਿਹੀ ਸਥਿਤੀ ਵਿਚ ਲੋਕ ਕੁਦਰਤੀ ਤੌਰ ‘ਤੇ ਉਪਲਬਧ ਜੜੀ-ਬੂਟੀਆਂ ਦੀ ਵਰਤੋਂ ਕਰਕੇ ਆਪਰੇਸ਼ਨ ਤੋਂ ਬਚ ਸਕਦੇ ਹਨ।

Patharchatta Health Benefits: ਸਰੀਰ ਵਿਚ ਪੱਥਰੀ ਦੀ ਸਮੱਸਿਆ ਅੱਜ-ਕੱਲ੍ਹ ਆਮ ਜਹੀ ਗੱਲ ਬਣ ਗਈ ਹੈ। ਅਜਿਹੀ ਸਥਿਤੀ ਵਿਚ ਲੋਕ ਕੁਦਰਤੀ ਤੌਰ ‘ਤੇ ਉਪਲਬਧ ਜੜੀ-ਬੂਟੀਆਂ ਦੀ ਵਰਤੋਂ ਕਰਕੇ ਆਪਰੇਸ਼ਨ ਤੋਂ ਬਚ ਸਕਦੇ ਹਨ। ਆਯੁਰਵੇਦ ‘ਚ ਪਥਰੀ ਦੀ ਸਮੱਸਿਆ ਨੂੰ ਦੂਰ ਕਰਨ ‘ਚ ਪੱਥਰਚੱਟੇ ਦੇ ਪੱਤਿਆਂ ਦਾ ਖਾਸ ਮਹੱਤਵ ਹੈ।

 ਇਸ ਸਬੰਧੀ ਆਯੁਰਵੈਦਿਕ ਵੈਦ ਡਾ: ਪ੍ਰਭਾਤ ਕੁਮਾਰ ਨੇ ਇਸ ਦੀ ਵਰਤੋਂ ਕਰਨ ਦੇ ਬਿਹਤਰ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ: ਪ੍ਰਭਾਤ ਕੁਮਾਰ ਨੇ ਦੱਸਿਆ ਕਿ ਆਯੁਰਵੇਦ ਦੀ ਦਵਾਈ ਵਿਚ ਪੱਥਰਚੱਟਾ ਨੂੰ ਪਾਸ਼ਨ ਭੇਦ ਵੀ ਕਿਹਾ ਜਾਂਦਾ ਹੈ। ਜਿਸ ਦਾ ਅਰਥ ਹੈ ਜੋ ਪੱਥਰਾਂ ਨੂੰ ਵਿੰਨ੍ਹ ਸਕਦਾ ਹੈ। 

ਇਹ 0.5 ਮਿਲੀਲੀਟਰ ਤੋਂ 2.5 ਮਿਲੀਲੀਟਰ ਤੱਕ ਦੀ ਪਥਰੀ ਨੂੰ ਆਸਾਨੀ ਨਾਲ ਪਿਘਲਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਸਰੀਰ ਤੋਂ ਬਾਹਰ ਕੱਢ ਦਿੰਦਾ ਹੈ। ਇਸ ਦੇ ਪੱਤੇ ਸਵਾਦ ਵਿਚ ਖੱਟੇ ਅਤੇ ਨਮਕੀਨ ਹੁੰਦੇ ਹਨ। ਪੱਥਰਚੱਟੇ ਦੇ ਪੱਤਿਆਂ ਦੀ ਵਰਤੋਂ ਪੇਟ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਲਈ ਵੀ ਕੀਤੀ ਜਾਂਦੀ ਹੈ।

ਬਵਾਸੀਰ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਾ ਹੈ ਪੱਥਰਚੱਟ
ਪੱਥਰੀ ਦੇ ਇਲਾਜ ‘ਚ ਪੱਥਰਚੱਟਾ ਰਾਮਬਾਣ ਦਾ ਕੰਮ ਕਰਦਾ ਹੈ। ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ‘ਚ ਵੀ ਇਹ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਕੋਈ ਵਿਅਕਤੀ ਲਗਾਤਾਰ 5 ਮਹੀਨਿਆਂ ਤੋਂ ਕਬਜ਼ ਦੀ ਸ਼ਿਕਾਇਤ ਕਰਦਾ ਹੈ ਤਾਂ ਉਸ ਨੂੰ ਬਵਾਸੀਰ ਹੈ। ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਪੱਥਰਚੱਟੇ ਦੇ ਪੱਤਿਆਂ ਨੂੰ ਪੀਸ ਕੇ ਸਵੇਰੇ ਇਕ ਚੱਮਚ ਅਤੇ ਸ਼ਾਮ ਨੂੰ ਇਕ ਚੱਮਚ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। 

ਇਸ ਤੋਂ ਇਲਾਵਾ ਪੱਥਰਚੱਟੇ ਦੀਆਂ ਚਾਰ-ਪੰਜ ਪੱਤੀਆਂ ਲੈ ਕੇ ਉਸ ਨੂੰ ਚੰਗੀ ਤਰ੍ਹਾਂ ਸਾਫ਼ ਕਰ ਕੇ ਇਕ ਗਿਲਾਸ ਪਾਣੀ ਵਿਚ ਚੰਗੀ ਤਰ੍ਹਾਂ ਉਬਾਲ ਕੇ ਇਸ ਦਾ ਰਸ ਸਵੇਰੇ-ਸ਼ਾਮ ਪੀਣਾ ਚਾਹੀਦਾ ਹੈ। ਇਸ ਦੇ ਨਾਲ ਹੀ ਜੇਕਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਥਰੀ ਦੀ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਦੋ ਚੱਮਚ ਪੱਥਰਚੱਟੇ ਦਾ ਰਸ ਸਵੇਰੇ ਅਤੇ ਦੋ ਚੱਮਚ ਸ਼ਾਮ ਨੂੰ ਪੀਣਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget