ਪੜਚੋਲ ਕਰੋ

Health Tips: ਮਟਨ ਤੇ ਚਿਕਨ ਨਾਲੋਂ ਜ਼ਿਆਦਾ ਪੌਸਟਿਕ ਇਹ ਸਬਜ਼ੀ...ਤਾਕਤ ਤੇ ਪੌਸ਼ਟਿਕ ਤੱਤਾਂ ਦਾ ਖ਼ਜ਼ਾਨਾ

ਅਕਸਰ ਕਿਹਾ ਜਾਂਦਾ ਹੈ ਕਿ ਚਿਕਨ ਤੇ ਮਟਨ ਸਿਹਤ ਲਈ ਬਹੁਤ ਪੌਸ਼ਟਿਕ ਹੁੰਦੇ ਹਨ। ਜਿਨ੍ਹਾਂ ਲੋਕਾਂ ਦੇ ਸਰੀਰ ਵਿੱਚ ਪ੍ਰੋਟੀਨ ਤੇ ਵਿਟਾਮਿਨ ਦੀ ਕਮੀ ਹੁੰਦੀ ਹੈ, ਉਨ੍ਹਾਂ ਨੂੰ ਅਕਸਰ ਮਾਸਾਹਾਰੀ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

Wild Mushroom: ਅਕਸਰ ਕਿਹਾ ਜਾਂਦਾ ਹੈ ਕਿ ਚਿਕਨ ਤੇ ਮਟਨ ਸਿਹਤ ਲਈ ਬਹੁਤ ਪੌਸ਼ਟਿਕ ਹੁੰਦੇ ਹਨ। ਜਿਨ੍ਹਾਂ ਲੋਕਾਂ ਦੇ ਸਰੀਰ ਵਿੱਚ ਪ੍ਰੋਟੀਨ ਤੇ ਵਿਟਾਮਿਨ ਦੀ ਕਮੀ ਹੁੰਦੀ ਹੈ, ਉਨ੍ਹਾਂ ਨੂੰ ਅਕਸਰ ਮਾਸਾਹਾਰੀ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਡਾਕਟਰ ਵੀ ਮਟਨ-ਚਿਕਨ ਤੇ ਅੰਡੇ ਖਾਣ ਦੀ ਸਲਾਹ ਦਿੰਦੇ ਹਨ। ਅਜਿਹੇ ਵਿੱਚ ਸਵਾਲ ਉੱਠਦਾ ਹੈ ਕਿ ਸਾਕਾਹਾਰੀ ਲੋਕ ਕੀ ਕਰਨ? 

ਦਰਅਸਲ, ਸ਼ਾਕਾਹਾਰੀ ਲੋਕਾਂ ਕੋਲ ਵੀ ਕਈ ਵਿਕਲਪ ਹਨ ਪਰ ਇਕ ਅਜਿਹੀ ਸਬਜ਼ੀ ਹੈ ਜੋ ਪੋਸ਼ਣ ਦੇ ਨਾਂ 'ਤੇ ਚਿਕਨ ਤੇ ਮਟਨ ਨੂੰ ਵੀ ਫੇਲ੍ਹ ਕਰ ਦਿੰਦੀ ਹੈ। ਜੀ ਹਾਂ, ਇਸ ਸਬਜ਼ੀ ਵਿੱਚ ਇੰਨਾ ਜ਼ਿਆਦਾ ਪ੍ਰੋਟੀਨ ਹੁੰਦਾ ਹੈ ਕਿ ਕਿਸੇ ਹੋਰ ਚੀਜ਼ ਦੀ ਜ਼ਰੂਰਤ ਹੀ ਨਹੀਂ ਰਹਿੰਦੀ। ਇਸ ਸਬਜ਼ੀ ਨੂੰ ਕਟਰੂਆ ਤੇ ਜੰਗਲੀ ਮਸ਼ਰੂਮ ਕਿਹਾ ਜਾਂਦਾ ਹੈ। ਆਓ ਅੱਜ ਅਸੀਂ ਤੁਹਾਨੂੰ ਇਸ ਸਬਜ਼ੀ ਦੇ ਫਾਇਦੇ ਦੱਸਦੇ ਹਾਂ।

ਜੰਗਲੀ ਮਸ਼ਰੂਮ ਦੀ ਸਬਜ਼ੀ ਪ੍ਰੋਟੀਨ ਦੀ ਖਾਨ
ਕਟਰੂਆ (ਜੰਗਲੀ ਮਸ਼ਰੂਮ) ਦੀ ਸਬਜ਼ੀ ਬਰਸਾਤ ਦੇ ਮੌਸਮ ਵਿੱਚ ਉੱਗਦੀ ਹੈ ਤੇ ਸਿਹਤ ਲਈ ਬਹੁਤ ਚੰਗੀ ਮੰਨੀ ਜਾਂਦੀ ਹੈ। ਕਈ ਥਾਵਾਂ 'ਤੇ ਇਸ ਨੂੰ ਧਰਤੀ ਦਾ ਫੁੱਲ ਵੀ ਕਿਹਾ ਜਾਂਦਾ ਹੈ। ਇਸ ਸਬਜ਼ੀ ਦੇ ਬਹੁਤ ਸਾਰੇ ਫਾਇਦੇ ਹੁੰਦੇ ਹਨ। ਇਸ ਲਈ ਇਹ ਬਾਜ਼ਾਰ ਵਿੱਚ ਕਾਫੀ ਮਹਿੰਗੀ ਮਲਦੀ ਹੈ। ਇਸ ਦੀ ਕੀਮਤ ਮਟਨ ਤੋਂ ਵੀ ਜ਼ਿਆਦਾ ਹੁੰਦੀ ਹੈ। 

ਕਿਹਾ ਜਾਂਦਾ ਹੈ ਕਿ ਇਸ ਸਬਜ਼ੀ ਦਾ ਸੇਵਨ ਕਰਨ ਨਾਲ ਸਰੀਰ ਲੋਹੇ ਵਾਂਗ ਮਜ਼ਬੂਤ ​​ਹੋ ਜਾਂਦਾ ਹੈ। ਇਹ ਸਬਜ਼ੀ ਸਾਲ ਦੇ ਕੁਝ ਹਫ਼ਤਿਆਂ ਲਈ ਜੰਗਲੀ ਖੇਤਰਾਂ ਵਿੱਚ ਉੱਗਦੀ ਹੈ। ਖਾਸ ਕਰਕੇ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਆਮ ਹੀ ਮਿਲ ਜਾਂਦੀ ਹੈ। ਇਹ ਸਬਜ਼ੀ ਉਨ੍ਹਾਂ ਲੋਕਾਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ ਜਿਨ੍ਹਾਂ ਨੂੰ ਪ੍ਰੋਟੀਨ ਦੀ ਲੋੜ ਹੁੰਦੀ ਹੈ ਜਿਵੇਂ ਵਧ ਰਹੇ ਬੱਚੇ, ਜਿਮ ਜਾਣ ਵਾਲੇ ਜਾਂ ਕਮਜ਼ੋਰ ਲੋਕ। ਦਿਲ ਦੇ ਮਰੀਜ਼ ਤੇ ਸ਼ੂਗਰ ਦੇ ਮਰੀਜ਼ ਵੀ ਇਸ ਨੂੰ ਆਰਾਮ ਨਾਲ ਖਾ ਸਕਦੇ ਹਨ। ਇਹ ਸਬਜ਼ੀ ਦਿਲ ਲਈ ਵੀ ਚੰਗੀ ਹੈ ਤੇ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਫਾਇਦੇਮੰਦ ਹੈ।

ਜੰਗਲੀ ਮਸ਼ਰੂਮ ਦੀ ਸਬਜ਼ੀ ਕਿਵੇਂ ਪਕਾਈ ਜਾਂਦੀ?
ਆਪਣੀ ਵਿਸ਼ੇਸ਼ਤਾ ਤੇ ਪੌਸ਼ਟਿਕਤਾ ਦੇ ਕਾਰਨ ਇਸ ਨੂੰ ਸ਼ਾਕਾਹਾਰੀ ਮਟਨ ਵੀ ਕਿਹਾ ਜਾਂਦਾ ਹੈ। ਇਹ ਲੰਬੀਆਂ ਪੀਲੀਆਂ ਸਟਿਕਸ ਵਰਗੀ ਲੱਗਦੀ ਹੈ। ਇਸ ਨੂੰ ਬਜ਼ਾਰ ਤੋਂ ਲਿਆਉਣ ਤੋਂ ਬਾਅਦ ਚੰਗੀ ਤਰ੍ਹਾਂ ਧੋਣਾ ਪੈਂਦਾ ਹੈ। ਦਰਅਸਲ, ਇਹ ਸਬਜ਼ੀ ਧਰਤੀ ਦੇ ਅੰਦਰ ਉੱਗਦੀ ਹੈ, ਇਸ ਲਈ ਇਸ ਵਿੱਚ ਬਹੁਤ ਸਾਰੀ ਮਿੱਟੀ ਹੁੰਦੀ ਹੈ। ਇਸ ਨੂੰ ਚੰਗੀ ਤਰ੍ਹਾਂ ਧੋਣ ਤੋਂ ਬਾਅਦ, ਤੁਸੀਂ ਇਸ ਨੂੰ ਕੱਟ ਸਕਦੇ ਹੋ ਤੇ ਇਸ ਨੂੰ ਕਿਸੇ ਵੀ ਤਰੀਕੇ ਨਾਲ ਪਕਾ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget