ਪੜਚੋਲ ਕਰੋ

ਕੌਫ਼ੀ ਪੀਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਇਹ ਤੁਹਾਨੂੰ ਬਚਾ ਸਕਦਾ ਸ਼ੂਗਰ ਤੋਂ

ਜੇ ਤੁਹਾਨੂੰ ਕੌਫ਼ੀ ਪਸੰਦ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਹਾਲ ਹੀ 'ਚ ਖੋਜਕਰਤਾਵਾਂ ਨੇ ਪਾਇਆ ਹੈ ਕਿ ਕੌਫ਼ੀ ਟਾਈਪ-2 ਸ਼ੂਗਰ ਦੇ ਵਿਕਾਸ ਦੇ ਜੋਖ਼ਮਾਂ ਨੂੰ ਘਟਾਉਣ 'ਚ ਮਦਦਗਾਰ ਹੋ ਸਕਦੀ ਹੈ ਪਰ ਸਿਰਫ ਫਿਲਟਰ ਕੌਫ਼ੀ, ਉਬਲੀ ਕੌਫ਼ੀ ਨਹੀਂ।

ਨਵੀਂ ਦਿੱਲੀ: ਜੇ ਤੁਹਾਨੂੰ ਕੌਫ਼ੀ ਪਸੰਦ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਹਾਲ ਹੀ 'ਚ ਖੋਜਕਰਤਾਵਾਂ ਨੇ ਪਾਇਆ ਹੈ ਕਿ ਕੌਫ਼ੀ ਟਾਈਪ-2 ਸ਼ੂਗਰ ਦੇ ਵਿਕਾਸ ਦੇ ਜੋਖ਼ਮਾਂ ਨੂੰ ਘਟਾਉਣ 'ਚ ਮਦਦਗਾਰ ਹੋ ਸਕਦੀ ਹੈ ਪਰ ਸਿਰਫ ਫਿਲਟਰ ਕੌਫ਼ੀ, ਉਬਲੀ ਕੌਫ਼ੀ ਨਹੀਂ। ਜਰਨਲ ਆਫ਼ ਇੰਟਰਨਲ ਮੈਡੀਸਨ 'ਚ ਪ੍ਰਕਾਸ਼ਤ ਖੋਜ ਤੋਂ ਪਤਾ ਲੱਗਦਾ ਹੈ ਕਿ ਕੌਫ਼ੀ ਬਣਾਉਣ ਦੇ ਢੰਗ ਦੀ ਚੋਣ ਸਿਹਤ 'ਤੇ ਇਸ ਦੇ ਪ੍ਰਭਾਵ ਨੂੰ ਪ੍ਰਭਾਵਿਤ ਕਰਦੀ ਹੈ। ਉਮੀਆ ਯੂਨੀਵਰਸਿਟੀ 'ਚ ਪ੍ਰੋਫੈਸਰ ਰਿਕਾਰਡ ਲੈਂਡਬਰਗ ਨੇ ਕਿਹਾ ਕਿ ਅਸੀਂ ਖਾਸ ਅਣੂਆਂ ਦੀ ਪਛਾਣ ਕੀਤੀ ਹੈ। ਉਨ੍ਹਾਂ ਲੋਕਾਂ ਦੇ ਲਹੂ ''ਬਾਇਓਮਾਰਕਰ' 'ਤੇ ਨਜ਼ਰ ਰੱਖੀ ਗਈ ਸੀ ਜਿਨ੍ਹਾਂ ਨੇ ਖੋਜ 'ਚ ਹਿੱਸਾ ਲਿਆ ਸੀ, ਜੋ ਵੱਖ-ਵੱਖ ਕਿਸਮਾਂ ਦੀ ਕੌਫ਼ੀ ਦੇ ਸੇਵਨ ਨੂੰ ਦਰਸਾਉਂਦਾ ਸੀ। ਇਹ ਬਾਇਓਮਾਰਕਰ ਦਾ ਇਸਤੇਮਾਲ ਟਾਈਪ 2 ਡਾਈਬਿਟੀਜ਼ ਦੇ ਜੋਖ਼ਮ ਦੀ ਗਣਨਾ ਕਰਨ ਵੇਲੇ ਵਿਸ਼ਲੇਸ਼ਣ ਲਈ ਵਰਤੇ ਜਾਂਦੇ ਹਨ। ਇਨ੍ਹਾਂ ਬਾਇਓਮਾਰਕਰਾਂ ਦੀ ਵਰਤੋਂ ਨਾਲ, ਖੋਜਕਰਤਾ ਇਹ ਦਰਸਾਉਣ ਦੇ ਯੋਗ ਹੋ ਗਏ ਕਿ ਜਿਹੜੇ ਲੋਕ ਦਿਨ 'ਚ ਦੋ ਤੋਂ ਤਿੰਨ ਕੱਪ ਫਿਲਟਰ ਕੌਫ਼ੀ ਪੀਂਦੇ ਹਨ ਉਨ੍ਹਾਂ 'ਚ ਟਾਈਪ 2 ਡਾਇਬਟੀਜ਼ ਹੋਣ ਦਾ ਜੋਖਮ 60 ਪ੍ਰਤੀਸ਼ਤ ਘੱਟ ਹੁੰਦਾ ਹੈ। ਕੌਫ਼ੀ ਪੀਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਇਹ ਤੁਹਾਨੂੰ ਬਚਾ ਸਕਦਾ ਸ਼ੂਗਰ ਤੋਂ ਖੋਜੀਆਂ ਮੁਤਾਬਕ ਬਹੁਤ ਸਾਰੇ ਲੋਕ ਮੰਨਦੇ ਹਨ ਕਿ ਕੌਫ਼ੀ ਦਾ ਸਿਹਤ 'ਤੇ ਸਿਰਫ ਮਾੜਾ ਪ੍ਰਭਾਵ ਪੈਂਦਾ ਹੈ। ਇਹ ਇਸ ਲਈ ਹੋ ਸਕਦਾ ਹੈ ਕਿਉਂਕਿ ਪਿਛਲੀ ਖੋਜ ਨੇ ਦਿਖਾਇਆ ਹੈ ਕਿ ਉਬਾਲੇ ਹੋਏ ਕੌਫ਼ੀ ਦਿਲ ਦੇ ਰੋਗਾਂ ਦੇ ਜੋਖਮ ਨੂੰ ਵਧਾਉਂਦੇ ਹਨ, ਪਰ ਜਦੋਂ ਤੁਸੀਂ ਕੌਫ਼ੀ ਨੂੰ ਫਿਲਟਰ ਕਰਦੇ ਹੋ, ਤਾਂ ਡਿਟੇਰੈਂਸ ਫਿਲਟਰ 'ਚ ਕੈਦ ਹੋ ਜਾਂਦੇ ਹਨ। ਨਤੀਜੇ ਵਜੋਂ ਤੁਹਾਨੂੰ ਕਈ ਹੋਰ ਅਣੂਆਂ ਦੇ ਲਾਭ ਮਿਲਦੇ ਹਨ। ਇਹ ਖ਼ਬਰ ਰਿਸਰਚ ਦੇ ਦਾਅਵਿਆਂ 'ਤੇ ਹੈ। ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਤੁਸੀਂ ਕਿਸੇ ਵੀ ਸੁਝਾਅ ਲਈ 'ਤੇ ਅਮਲ ਕਰਨ ਲਈ ਜਾਂ ਇਲਾਜ ਸ਼ੁਰੂ ਕਰਨ ਤੋਂ ਪਹਿਲਾਂ ਮਾਹਿਰ ਨਾਲ ਸੰਪਰਕ ਜ਼ਰੂਰ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget