ਪੜਚੋਲ ਕਰੋ

ਰੋਜ਼ਾਨਾ ਤਿੰਨ ਕੱਪ ਕੌਫੀ ਬਚਾਅ ਸਕਦੀ ਭੁੱਲਣ ਦੀ ਬਿਮਾਰੀ ਤੋਂ

ਚੰਡੀਗੜ੍ਹ : ਕੌਫੀ 'ਚ ਤੁਹਾਨੂੰ ਅਲਜ਼ਾਈਮਰ ਤੋਂ ਬਚਾਉਣ ਦਾ ਰਾਜ ਲੁਕਿਆ ਹੈ। ਨਵੀਂ ਖੋਜ ਦਾ ਦਾਅਵਾ ਹੈ ਕਿ ਰੋਜ਼ਾਨਾ ਤਿੰਨ ਤੋਂ ਪੰਜ ਕੱਪ ਕੌਫੀ ਪੀਣ ਨਾਲ ਅਲਜ਼ਾਈਮਰ ਅਤੇ ਪਾਰਕਿਨਸਨ ਵਰਗੇ ਤੰਤਰਿਕਾ ਤੰਤਰ ਸਬੰਧੀ ਰੋਗਾਂ ਤੋਂ ਬਚਾਅ ਹੋ ਸਕਦਾ ਹੈ। ਇੰਸਟੀਚਿਊਟ ਫਾਰ ਸਾਇੰਟੀਫਿਕ ਇਨਫਰਮੇਸ਼ਨ ਆਨ ਕੌਫੀ (ਆਈਐੱਸਆਈਸੀ) ਮੁਤਾਬਕ, ਯਾਦਦਾਸ਼ਤ ਕਮਜ਼ੋਰ ਹੋਣ ਦੇ ਖ਼ਤਰੇ ਨੂੰ ਰੋਕਣ 'ਚ ਕੌਫੀ ਦੀ ਅਹਿਮ ਭੂਮਿਕਾ ਹੋ ਸਕਦੀ ਹੈ। ਖੋਜ ਦੇ ਆਧਾਰ 'ਤੇ ਇਸ ਨਤੀਜੇ 'ਤੇ ਪਹੁੰਚਿਆ ਗਿਆ ਹੈ ਕਿ ਰੋਜ਼ਾਨਾ ਕੌਫੀ (ਤਿੰਨ ਤੋਂ ਪੰਜ ਕੱਪ) ਪੀਣ ਨਾਲ ਅਲਜ਼ਾਈਮਰ ਅਤੇ ਪਾਰਕਿਨਸਨ ਵਰਗੀਆਂ ਬਿਮਾਰੀਆਂ ਦੀ ਰੋਕਥਾਮ 'ਚ ਮਦਦ ਮਿਲ ਸਕਦੀ ਹੈ। ਇਸ ਖੋਜ ਨਾਲ ਜੁੜੀ ਪੁਰਤਗਾਲ ਦੀ ਕੋਂਬਰਾ ਯੂਨੀਵਰਸਿਟੀ ਦੇ ਪ੍ਰੋਫੈਸਰ ਰੋਡਿਗੋ ਏ ਚੂਨਹਾ ਨੇ ਕਿਹਾ ਕਿ ਸਧਾਰਣ ਮਾਤਰਾ 'ਚ ਕੌਫੀ ਦੇ ਇਸਤੇਮਾਲ ਨਾਲ ਭੁੱਲਣ ਦੀ ਬਿਮਾਰੀ ਅਲਜ਼ਾਈਮਰ ਦੇ ਵੱਧਦੇ ਖ਼ਤਰੇ ਨੂੰ 27 ਫੀਸਦੀ ਤਕ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਲਈ ਕੌਫੀ ਦਾ ਇਸਤੇਮਾਲ ਨਿਯਮਤ ਅਤੇ ਲੰਬੇ ਸਮੇਂ ਤਕ ਕਰਨਾ ਪਵੇਗਾ। ਇਸ ਦਾ ਸਿਹਤ 'ਤੇ ਵੀ ਸਕਾਰਾਤਮਕ ਅਸਰ ਪੈ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget