ਪੜਚੋਲ ਕਰੋ

ਨਹਾਉਣ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ ਪਉ ਪਛਤਾਉਣਾ

ਗਰਮੀਆਂ ‘ਚ ਨਹਾਉਣ ਦਾ ਮਜ਼ਾ ਹੀ ਵੱਖਰਾ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਨਹਾਉਣ ਸਬੰਧੀ ਕੁਝ ਗਲਤ ਆਦਤਾਂ ਨਾਲ ਤੁਹਾਨੂੰ ਨੁਕਸਾਨ ਵੀ ਹੁੰਦਾ ਹੈ।

ਨਵੀਂ ਦਿੱਲੀ: ਗਰਮੀਆਂ ‘ਚ ਨਹਾਉਣ ਦਾ ਮਜ਼ਾ ਹੀ ਵੱਖਰਾ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਨਹਾਉਣ ਸਬੰਧੀ ਕੁਝ ਗਲਤ ਆਦਤਾਂ ਨਾਲ ਤੁਹਾਨੂੰ ਨੁਕਸਾਨ ਵੀ ਹੁੰਦਾ ਹੈ। ਜੇਕਰ ਤੁਸੀਂ ਵੀ ਅਜਿਹਾ ਕੁਝ ਕਰਦੇ ਹੋ ਤਾਂ ਤੁਹਾਨੂੰ ਇਹ ਖ਼ਬਰ ਜ਼ਰੂਰ ਪੜ੍ਹ ਲੈਣੀ ਚਾਹੀਦੀ ਹੈ। ਹੁਣ ਜਾਣੋਂ ਕਿਹੜੀਆਂ ਸਾਵਧਾਨੀਆਂ ਤੁਹਾਨੂੰ ਵਰਤਣੀਆਂ ਚਾਹੀਦੀਆਂ ਹਨ। 1. ਤੌਲੀਏ ਦਾ ਇਸਤੇਮਾਲ: ਨਹਾਉਣ ਤੋਂ ਬਾਅਦ ਸਰੀਰ ਨੂੰ ਸਾਫ਼ ਕਰਨ ਲਈ ਤੌਲੀਏ ਨੂੰ ਸਰੀਰ ‘ਤੇ ਰਗੜਣਾ ਨਹੀਂ ਚਾਹੀਦਾ ਸਗੋਂ ਸਰੀਰ ‘ਤੇ ਤੋਲੀਏ ਨੂੰ ਥਪਥਪਾ ਕੇ ਸਾਫ਼ ਕਰਨਾ ਚਾਹੀਦਾ ਹੈ। ਰਗੜਣ ਨਾਲ ਪੋਰਸ ਸੈਂਸਟਟਿਵ ਹੋ ਜਾਂਦੇ ਹਨ ਤੇ ਬੇਜਾਨ ਹੋ ਕੇ ਨਮੀ ਤੇ ਗਲੋ ਖੋਹਣ ਲੱਗਦੇ ਹਨ। 2. ਸਾਬਣ ਨਹੀਂ ਸਗੋਂ ਦਹੀ-ਵੇਸਨ ਦਾ ਕਰੋ ਇਸਤੇਮਾਲ: ਹਰ ਰੋਜ਼ ਸਾਬਣ ਦਾ ਇਸਤੇਮਾਲ ਤੁਹਾਡੀ ਸਕਿਨ ਦੀ ਨਮੀ ਨੂੰ ਖ਼ਤਮ ਕਰ ਦਿੰਦਾ ਹੈ। ਇਸ ਤੋਂ ਚੰਗਾ ਹੈ ਕਿ ਨਹਾਉਣ ਲਈ ਦਹੀ-ਵੇਸਨ, ਮੁਲਤਾਨੀ ਮਿੱਟੀ ਜਾਂ ਨੈਚੁਰਲ ਸਾਬਣ ਦੀ ਵਰਤੋਂ ਕੀਤੀ ਜਾਵੇ। 3. ਮੌਸਮ ਕਿਵੇਂ ਦਾ ਹੀ ਕਿਉਂ ਨਾ ਹੋਵੇ ਪਰ ਤੁਹਾਨੂੰ ਜ਼ਿਆਦਾ ਦੇਰ ਨਹੀਂ ਨਹਾਉਣਾ ਚਾਹੀਦਾ ਕਿਉਂਕਿ ਇਹ ਸਕਿਨ ਲਈ ਨੁਕਸਾਨਦੇਹ ਹੋ ਸਕਦਾ ਹੈ। 10-15 ਮਿੰਟ ਤਕ ਨਹਾਉਣਾ ਹੀ ਸਹੀ ਹੈ। 4. ਨਹਾਉਣ ਤੋਂ ਬਾਅਦ ਸਰੀਰ ਨੂੰ ਮਾਈਸ਼ਚਰਾਈਜ਼ ਕਰਨਾ ਕਾਫੀ ਜ਼ਰੂਰੀ ਹੁੰਦਾ ਹੈ। ਇਸ ਲਈ ਨਹਾਉਣ ਤੋਂ ਬਾਅਦ ਸਰੀਰ ‘ਤੇ ਮਾਈਸ਼ਚਰਾਇੰਜ਼ਰ ਜ਼ਰੂਰ ਲਾਉਣਾ ਚਾਹੀਦਾ ਹੈ। 5. ਸਕ੍ਰਬਿੰਗ ਨਾਲ ਚਿਹਰੇ ਤੇ ਸਰੀਰ ‘ਤੇ ਜੰਮੀ ਗੰਦਗੀ ਸਾਫ਼ ਹੋ ਜਾਂਦੀ ਹੈ ਪਰ ਸਕਰਬਿੰਗ ਵੀ ਹਫਤੇ ‘ਚ ਦੋ ਵਾਰ ਹੀ ਕਰਨੀ ਚਾਹੀਦੀ ਹੈ ਇਸ ਤੋਂ ਜ਼ਿਆਦਾ ਨਹੀਂ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget