ਪੜਚੋਲ ਕਰੋ

ਹੁਣ ਸ਼ੀਸ਼ੇ ਵਰਗਾ ਆਰ-ਪਾਰ ਦਿੱਸਣ ਵਾਲਾ ਟੀ ਵੀ ਆ ਰਿਹੈ

ਨਿਊ ਯਾਰਕ- ਇੱਕ ਅਨੋਖੇ ਤਜਰਬੇ ਲਈ ਤਿਆਰ ਰਹੋ। ਘਰ ਦੇ ਫਰਨੀਚਰ ਵਿਚ ਲੱਗੇ ਸ਼ੀਸ਼ੇ ਵਿੱਚ ਕਿਤੇ ਤੁਹਾਡਾ ਟੈਲੀਵਿਜ਼ਨ ਵੀ ਫਿਟ ਹੋ ਜਾਏ। ਚਾਲੂ ਹੋਵੇ ਤਾਂ ਮਹਿਮਾਨਾਂ ਨੂੰ ਪਤਾ ਲੱਗੇ ਕਿ ਇਹ ਟੀ ਵੀ ਹੈ। ਜਦ ਤੱਕ ਨਾ ਸ਼ੁਰੂ ਹੋਵੇ, ਇਸ ਦੇ ਹੋਣ ਦੀ ਭਣਕ ਵੀ ਨਾ ਲੱਗੇ। ਇਸ ਤਰ੍ਹਾਂ ਦਾ ਆਰ-ਪਾਰ ਦਿੱਸਣ ਵਾਲਾ ‘ਲੁਕਿਆ’ ਟੀ ਵੀ ਹਕੀਕਤ ਬਣਨ ਵਾਲਾ ਹੈ। ਤਿੰਨ ਸਾਲਾਂ ਵਿੱਚ ਇਹ ਬਾਜ਼ਾਰ ਵਿੱਚ ਆ ਜਾਏਗਾ। ਇਸ ਲੁਕਵੇਂ ਟੀ ਵੀ ਨੂੰ ਜਾਪਾਨ ਦੀ ਮਲਟੀਨੈਸ਼ਨਲ ਇਲੈਕਟ੍ਰੋਨਿਕਸ ਕੰਪਨੀ ਪੈਨਾਸੋਨਿਕ ਬਣਾ ਰਹੀ ਹੈ। ਇਸ ਦਾ ਪ੍ਰੋਟੋਟਾਈਪ ਤਿਆਰ ਕਰ ਲਿਆ ਹੈ। ਟੈਕਨਾਲੋਜੀ ਵੈੱਬਸਾਈਟ ਐਨਗੈਜੇਟ ਦੇ ਅਨੁਸਾਰ ਇਸ ਟੈਲੀਵਿਜ਼ਨ ਵਿੱਚ ਦੂਸਰੇ ਟੀ ਵੀ ਸੈੱਟਾਂ ਵਾਂਗ ਹੀ ਚਮਕਦਾਰ ਅਤੇ ਸਾਫ ਤਸਵੀਰਾਂ ਦਿਖਾਈ ਦੇਣਗੀਆਂ। ਖਾਸ ਗੱਲ ਇਹ ਹੋਵੇਗੀ ਕਿ ਟੀ ਵੀ ਦੀ ਰੋਸ਼ਨੀ ਡਿਮ ਕਰਨ ਨਾਲ ਇਸ ਦੀ ਸਕਰੀਨ ਅੱਖਾਂ ਤੋਂ ਓਹਲੇ ਹੋਣ ਲੱਗੇਗੀ। ਇਸ ਦੇ ਲਈ ਟੀ ਵੀ ਵਿੱਚ ‘ਟ੍ਰਾਂਸਪੈਰੇਂਟ ਮੋਡ’ ਦਾ ਵਿਕਲਪ ਚੁਣਨਾ ਹੋਵੇਗਾ। ਇਹ ਟੀ ਵੀ ਦੇ ਸਕਰੀਨ ਨੂੰ ਕਿਸੇ ਪਾਰਦਰਸ਼ੀ ਸ਼ੀਸ਼ੇ ਵੀ ਤਰ੍ਹਾਂ ਬਦਲ ਦੇਵੇਗਾ। ਅਜਿਹੇ ਹੀ ਸਕਰੀਨ ਮੋਡ ਦੀ ਚੋਣ ਕਰਨ ਦਾ ਦੋਬਾਰਾ ਸਾਹਮਣੇ ਸਕਰੀਨ ਆ ਜਾਏਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget