ਪੜਚੋਲ ਕਰੋ

ਪ੍ਰਕਾਸ਼ ਕਿਰਣਾਂ ਨਾਲ ਦਿਲ ਦੀ ਬਿਮਾਰੀ ਦਾ ਇਲਾਜ

ਨਿਊਯਾਰਕ : ਦਿਲ ਦੀ ਬਿਮਾਰੀ ਦੇ ਇਲਾਜ ਲਈ ਨਵੀਂ ਤਕਨੀਕ ਵਿਕਸਤ ਕੀਤੀ ਗਈ ਹੈ। ਹੁਣ ਦਿਲ ਦੀ ਅਨਿਯਮਤ ਧੜਕਣ ਦੇ ਵਿਕਾਰ ਨੂੰ ਪ੍ਰਕਾਸ਼ ਦੀਆਂ ਕਿਰਣਾਂ ਤੋਂ ਬਿਨਾਂ ਤਕਲੀਫ ਦੇ ਦੂਰ ਕੀਤਾ ਜਾ ਸਕੇਗਾ। ਹਾਲੇ ਇਸ ਦਾ ਇਲਾਜ ਬਿਜਲੀ ਦੇ ਝਟਕਿਆਂ ਨਾਲ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ 'ਚ ਰੋਗੀ ਨੂੰ ਕਾਫੀ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ। ਜੌਨਸ ਹਾਪਕਿਸਨਸ ਯੂਨੀਵਰਸਿਟੀ ਦੇ ਖੋਜਕਰਤਾਵਾਂ ਮੁਤਾਬਕ, ਅਨਿਯਮਤ ਧੜਕਣ ਦੀ ਗੰਭੀਰ ਹਾਲਤ ਨਾਲ ਜੂਝ ਰਹੇ ਰੋਗੀਆਂ ਲਈ ਪ੍ਰਕਾਸ਼ ਆਧਾਰਤ ਇਲਾਜ ਸੁਰੱਖਿਅਤ ਅਤੇ ਪੀੜਾ ਰਹਿਤ ਹੈ। ਇਸ ਸਮੱਸਿਆ ਕਾਰਨ ਪੀੜਤ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਸਕਦੀ ਹੈ। ਹਾਲੇ ਇਸ ਦੇ ਇਲਾਜ 'ਚ ਕੰਮ ਆਉਣ ਵਾਲੀ ਡਿਵਾਈਸ 'ਚ ਇਲੈਕਟਿ੫ਕ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਹ ਪ੍ਰਕਿਰਿਆ ਕਾਫੀ ਕਸ਼ਟਦਾਇਕ ਅਤੇ ਇਸ ਨਾਲ ਹਾਰਟ ਟਿਸ਼ੂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਪ੍ਰਮੱਖ ਖੋਜਕਰਤਾ ਨਤਾਲੀਆ ਟਪੇਯਨੋਵਾ ਨੇ ਕਿਹਾ, 'ਪ੍ਰਕਾਸ਼ ਦੀਆਂ ਕਿਰਣਾਂ ਨਾਲ ਦਿਲ ਦੀ ਗਤੀ ਸਾਧਾਰਨ ਕੀਤੀ ਜਾ ਸਕਦੀ ਹੈ। ਇਹ ਪ੍ਰਕਿਰਿਆ ਦਰਦ ਰਹਿਤ ਹੈ।'

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget