ਪੜਚੋਲ ਕਰੋ

ਯੂਰਿਕ ਐਸਿਡ ਵਧਣ ਤੋਂ ਹੋ ਤੰਗ? ਆਪਣੀ ਡਾਇਟ 'ਚ ਸ਼ਾਮਲ ਕਰੋ ਇਹ 5 ਸੁੱਕੇ ਮੇਵੇ, ਖਾਣ ਦਾ ਢੰਗ ਵੀ ਜਾਣੋ, ਮਿਲੇਗਾ ਫਾਇਦਾ

ਖਰਾਬ ਲਾਈਫਸਟਾਈਲ, ਗਲਤ ਖੁਰਾਕ ਅਤੇ ਘੱਟ ਪਾਣੀ ਪੀਣ ਦੀ ਆਦਤ ਅਕਸਰ ਸਰੀਰ 'ਚ ਯੂਰਿਕ ਐਸਿਡ ਨੂੰ ਵਧਾਉਣ ਲੱਗ ਪੈਂਦਾ ਹੈ। ਦੱਸ ਦੇਈਏ ਕਿ ਯੂਰਿਕ ਐਸਿਡ ਸਰੀਰ ਵਿੱਚ ਪਿਉਰੀਨ ਪ੍ਰੋਟੀਨ ਦੇ ਟੁੱਟਣ ਦੇ ਕਾਰਨ ਬਣਦਾ ਹੈ, ਜਿਸਨੂੰ ਸਾਡੀਆਂ ਕਿਡਨੀਆਂ ਫਿਲਟਰ

ਖਰਾਬ ਲਾਈਫਸਟਾਈਲ, ਗਲਤ ਖੁਰਾਕ ਅਤੇ ਘੱਟ ਪਾਣੀ ਪੀਣ ਦੀ ਆਦਤ ਅਕਸਰ ਸਰੀਰ ਵਿੱਚ ਯੂਰਿਕ ਐਸਿਡ ਨੂੰ ਵਧਾਉਣ ਲੱਗ ਪੈਂਦਾ ਹੈ। ਦੱਸ ਦੇਈਏ ਕਿ ਯੂਰਿਕ ਐਸਿਡ ਸਰੀਰ ਵਿੱਚ ਪਿਉਰੀਨ ਪ੍ਰੋਟੀਨ ਦੇ ਟੁੱਟਣ ਦੇ ਕਾਰਨ ਬਣਦਾ ਹੈ, ਜਿਸਨੂੰ ਸਾਡੀਆਂ ਕਿਡਨੀਆਂ ਫਿਲਟਰ ਕਰਦੀਆਂ ਹਨ। ਪਰ ਜਦੋਂ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਜ਼ਿਆਦਾ ਹੋ ਜਾਂਦੀ ਹੈ ਜਾਂ ਕਿਡਨੀਆਂ ਠੀਕ ਢੰਗ ਨਾਲ ਇਸਨੂੰ ਫਿਲਟਰ ਨਹੀਂ ਕਰ ਪਾਉਂਦੀਆਂ, ਤਾਂ ਇਹ ਸਰੀਰ ਵਿੱਚ ਹੀ ਇਕੱਠਾ ਹੋਣ ਲੱਗ ਪੈਂਦਾ ਹੈ। ਇਸ ਹਾਲਤ ਨੂੰ ਹਾਈਪਰਯੂਰਿਸੀਮੀਆ ਕਿਹਾ ਜਾਂਦਾ ਹੈ। ਜਦੋਂ ਯੂਰਿਕ ਐਸਿਡ ਵਧ ਜਾਂਦਾ ਹੈ, ਤਾਂ ਜੋੜਾਂ ਵਿੱਚ ਸੋਜ, ਦਰਦ ਅਤੇ ਗਾਊਟ ਵਰਗੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ।

ਹਾਲਾਂਕਿ ਲਾਈਫਸਟਾਈਲ ਅਤੇ ਖਾਣ-ਪੀਣ ਵਿੱਚ ਬਦਲਾਅ ਕਰਕੇ ਯੂਰਿਕ ਐਸਿਡ ਦੀ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਜੇਕਰ ਤੁਹਾਡੇ ਸਰੀਰ ਵਿੱਚ ਵੀ ਯੂਰਿਕ ਐਸਿਡ ਦੀ ਮਾਤਰਾ ਵਧੀ ਹੋਈ ਹੈ ਤਾਂ ਤੁਸੀਂ ਆਪਣੀ ਡਾਇਟ ਵਿੱਚ ਇਹ 5 ਸੁੱਕੇ ਮੇਵੇ ਯਾਨੀਕਿ ਡ੍ਰਾਈ ਫਰੂਟ ਸ਼ਾਮਲ ਕਰਕੇ ਇਸਨੂੰ ਕੁਦਰਤੀ ਢੰਗ ਨਾਲ ਘਟਾ ਸਕਦੇ ਹੋ। ਆਓ ਜਾਣੀਏ ਉਹ ਕਿਹੜੇ 5 ਸੁੱਕੇ ਮੇਵੇ ਹਨ ਅਤੇ ਯੂਰਿਕ ਐਸਿਡ ਕੰਟਰੋਲ ਕਰਨ ਲਈ ਉਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ ਕੀ ਹੈ।

ਯੂਰਿਕ ਐਸਿਡ ਨੂੰ ਕੁਦਰਤੀ ਤਰੀਕੇ ਨਾਲ ਕੰਟਰੋਲ ਕਰਨ ਵਾਲੇ 5 ਡ੍ਰਾਈ ਫਰੂਟ

ਬਾਦਾਮ

ਬਾਦਾਮ ਵਿੱਚ ਮੌਜੂਦ ਮੈਗਨੀਸ਼ੀਅਮ ਯੂਰਿਕ ਐਸਿਡ ਦੇ ਲੈਵਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ। ਮੈਗਨੀਸ਼ੀਅਮ ਸਰੀਰ ਵਿੱਚ ਯੂਰਿਕ ਐਸਿਡ ਦੇ ਚਯਾਪਚਯ (metabolism) ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹ ਕਿਡਨੀਆਂ ਦੇ ਕੰਮ ਨੂੰ ਸੁਧਾਰ ਕੇ ਸਰੀਰ 'ਚੋਂ ਵਾਧੂ ਯੂਰਿਕ ਐਸਿਡ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ।

ਖਾਣ ਦਾ ਤਰੀਕਾ

5 ਬਾਦਾਮ ਰਾਤ ਨੂੰ ਪਾਣੀ ਵਿੱਚ ਭਿਓਂ ਕੇ ਰੱਖੋ। ਸਵੇਰੇ ਉਨ੍ਹਾਂ ਦੇ ਛਿਲਕੇ ਉਤਾਰ ਕੇ ਖਾਲੀ ਪੇਟ ਖਾਓ। ਤੁਸੀਂ ਬਾਦਾਮ ਨੂੰ ਓਟਸਮੀਲ ਵਿਚ ਪਾ ਕੇ ਵੀ ਖਾ ਸਕਦੇ ਹੋ।

ਅਖਰੋਟ

ਅਖਰੋਟ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਵਿੱਚ ਸੋਜ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਯੂਰਿਕ ਐਸਿਡ ਵਧਣ ਨਾਲ ਜੋੜਾਂ ਵਿੱਚ ਦਰਦ ਅਤੇ ਸੋਜ ਆਉਣੀ ਆਮ ਗੱਲ ਹੁੰਦੀ ਹੈ। ਅਖਰੋਟ ਵਿੱਚ ਮੌਜੂਦ ਹੈਲਥੀ ਫੈਟ ਕਿਡਨੀ ਦੇ ਕੰਮ ਨੂੰ ਸੁਧਾਰਦੇ ਹਨ ਅਤੇ ਯੂਰਿਕ ਐਸਿਡ ਨੂੰ ਸਰੀਰ ਤੋਂ ਬਾਹਰ ਕੱਢਣ ਵਿੱਚ ਮਦਦ ਕਰਦੇ ਹਨ।

ਖਾਣ ਦਾ ਤਰੀਕਾ

2-3 ਅਖਰੋਟ ਰਾਤ ਨੂੰ ਪਾਣੀ ਵਿੱਚ ਭਿਓਂ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਖਾਓ।

ਖਜੂਰ

ਖਜੂਰ ਵਿੱਚ ਮੌਜੂਦ ਫਾਈਬਰ ਅਤੇ ਪੋਟੈਸ਼ੀਅਮ ਕਿਡਨੀ ਦੇ ਕੰਮ ਨੂੰ ਸੁਧਾਰ ਕੇ ਸਰੀਰ ਵਿੱਚੋਂ ਵਾਧੂ ਯੂਰਿਕ ਐਸਿਡ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੇ ਹਨ। ਇਹ ਸਿਹਤਮੰਦ ਹਜ਼ਮੇ ਲਈ ਵੀ ਲਾਭਕਾਰੀ ਹੁੰਦੇ ਹਨ।

ਖਾਣ ਦਾ ਤਰੀਕਾ

ਖਜੂਰ ਨੂੰ ਕੱਟ ਕੇ ਸਮੂਦੀ ਜਾਂ ਸਲਾਦ ਵਿੱਚ ਮਿਲਾ ਕੇ ਖਾਣਾ ਸਭ ਤੋਂ ਵਧੀਆ ਤਰੀਕਾ ਹੈ।

ਕਾਜੂ

ਕਾਜੂ ਮੈਗਨੀਸ਼ੀਅਮ ਅਤੇ ਹੈਲਥੀ ਫੈਟ ਦਾ ਇੱਕ ਹੋਰ ਵਧੀਆ ਸਰੋਤ ਹਨ, ਜੋ ਸਰੀਰ ਦੇ ਚਯਾਪਚਯ (metabolism) ਨੂੰ ਵਧਾਉਂਦੇ ਹਨ ਅਤੇ ਸੋਜ ਨੂੰ ਘਟਾਉਂਦੇ ਹਨ। ਕਾਜੂ ਵਿੱਚ ਪਿਉਰੀਨ ਦੀ ਮਾਤਰਾ ਘੱਟ ਹੁੰਦੀ ਹੈ, ਜਿਸ ਕਰਕੇ ਇਹ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੇ ਹਨ।

ਖਾਣ ਦਾ ਤਰੀਕਾ

5 ਬਿਨਾਂ ਨਮਕ ਵਾਲੇ ਕਾਜੂ ਸਵੇਰੇ ਨਾਸ਼ਤੇ ਵਿੱਚ ਖਾਓ।

ਪਿਸਤਾ

ਪਿਸਤਾ ਵਿੱਚ ਪੌਲੀਫੀਨੌਲ ਅਤੇ ਐਂਟੀਆਕਸੀਡੈਂਟ ਵਾਫਰ ਮਾਤਰਾ ਵਿੱਚ ਹੁੰਦੇ ਹਨ, ਜੋ ਆਕਸੀਕਰਨ ਤਣਾਅ (oxidative stress) ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਹ ਤਣਾਅ ਸਰੀਰ ਵਿੱਚ ਸੋਜ ਅਤੇ ਯੂਰਿਕ ਐਸਿਡ ਦੇ ਇਕੱਠ ਨੂੰ ਵਧਾ ਸਕਦਾ ਹੈ। ਪਿਸਤਾ ਇਨ੍ਹਾਂ ਪ੍ਰਭਾਵਾਂ ਨੂੰ ਘਟਾ ਕੇ ਯੂਰਿਕ ਐਸਿਡ ਕੰਟਰੋਲ ਕਰਨ ਵਿੱਚ ਸਹਾਇਕ ਹੁੰਦੇ ਹਨ।

ਖਾਣ ਦਾ ਤਰੀਕਾ

ਯੂਰਿਕ ਐਸਿਡ ਕੰਟਰੋਲ ਕਰਨ ਲਈ ਰੋਜ਼ਾਨਾ 15 ਬਿਨਾਂ ਨਮਕ ਵਾਲੇ ਪਿਸਤੇ ਖਾਓ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget