ਪੜਚੋਲ ਕਰੋ

Stomach Infection ਤੋਂ ਹੋ ਪ੍ਰੇਸ਼ਾਨ...ਬਚਾਅ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਬਹੁਤ ਸਾਰੇ ਲੋਕ ਅਕਸਰ ਪੇਟ ਖਰਾਬ ਅਤੇ ਪੇਟ ਦੀ ਇਨਫੈਕਸ਼ਨ ਤੋਂ ਪੀੜਤ ਰਹਿੰਦੇ ਹਨ। ਕਿਉਂਕਿ ਸਾਡੀ ਡਾਈਟ ਦੇ ਵਿੱਚ ਜੰਕ ਫੂਡ ਸ਼ਾਮਿਲ ਹੋ ਗਿਆ ਹੈ। ਅਕਸਰ ਜੰਕ ਫੂਡ ਖਾਣ ਨਾਲ ਸਾਨੂੰ ਪੇਟ ਦੀ ਇਨਫੈਕਸ਼ਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।

Stomach Infection: ਕੀ ਤੁਸੀਂ ਜੰਕ ਫੂਡ ਦੇ ਬਹੁਤ ਸ਼ੌਕੀਨ ਹੋ, ਕੀ ਤੁਹਾਨੂੰ ਚਾਟ-ਪਕੌੜੇ, ਤਲੇ ਹੋਏ ਅਤੇ ਮਸਾਲੇਦਾਰ ਚੀਜ਼ਾਂ ਪਸੰਦ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਕੀ ਤੁਹਾਨੂੰ ਪਤਾ ਹੈ ਕਿ ਤੁਹਾਡੇ ਇਹ ਸ਼ੌਕ ਤੁਹਾਡੇ ਪੇਟ ਲਈ ਖਤਰਨਾਕ ਸਾਬਤ ਹੋ ਸਕਦੇ ਹਨ। ਅਕਸਰ ਜੰਕ ਫੂਡ ਖਾਣ ਨਾਲ ਸਾਨੂੰ ਪੇਟ ਦੀ ਇਨਫੈਕਸ਼ਨ (Stomach infection) ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਸਾਨੂੰ ਘਰ ਦਾ ਬਣਿਆ ਖਾਣਾ ਖਾਣ ਤੋਂ ਬਾਅਦ ਵੀ ਇਨਫੈਕਸ਼ਨ ਹੋ ਜਾਂਦੀ ਹੈ।

ਜੇਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ

  1. ਪੇਟ ਦੀ ਲਾਗ ਤੋਂ ਬਚਣ ਲਈ, ਬਾਥਰੂਮ ਦੀ ਵਰਤੋਂ ਕਰਨ ਜਾਂ ਬੱਚੇ ਦਾ ਡਾਇਪਰ ਬਦਲਣ ਤੋਂ ਬਾਅਦ ਹੱਥ ਧੋਵੋ। ਇਸ ਤੋਂ ਇਲਾਵਾ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਹੱਥ ਜ਼ਰੂਰ ਧੋਣੇ ਚਾਹੀਦੇ ਹਨ।
  2. ਗਰਮੀਆਂ ਵਿੱਚ ਤਲਿਆ ਹੋਇਆ ਅਤੇ ਭਾਰੀ ਭੋਜਨ ਖਾਣ ਤੋਂ ਪਰਹੇਜ਼ ਕਰੋ।
  3. ਹਮੇਸ਼ਾ ਹਲਕਾ ਭੋਜਨ ਖਾਣ ਦੀ ਕੋਸ਼ਿਸ਼ ਕਰੋ, ਇਸ ਨਾਲ ਤੁਹਾਡੀ ਊਰਜਾ ਬਣੀ ਰਹੇਗੀ ਅਤੇ ਤੁਸੀਂ ਥਕਾਵਟ ਮਹਿਸੂਸ ਨਹੀਂ ਕਰੋਗੇ। ਖਾਸ ਕਰਕੇ ਆਪਣੇ ਰਾਤ ਦੇ ਖਾਣੇ ਨੂੰ ਬਹੁਤ ਹਲਕਾ ਰੱਖੋ।
  4. ਬਾਸੀ ਭੋਜਨ ਖਾਣ ਤੋਂ ਪਰਹੇਜ਼ ਕਰੋ। ਹਮੇਸ਼ਾ ਭੁੱਖ ਲੱਗਣ 'ਤੇ ਖਾਓ ਅਤੇ ਤਾਜ਼ਾ ਭੋਜਨ ਤਿਆਰ ਕਰੋ।
  5. ਜੇਕਰ ਤੁਸੀਂ ਬਾਜ਼ਾਰ ਤੋਂ ਪੈਕਡ ਫੂਡ ਖਰੀਦ ਰਹੇ ਹੋ ਤਾਂ ਇਸ ਦੀ ਐਕਸਪਾਇਰੀ ਡੇਟ ਯਾਦ ਰੱਖੋ।
  6. ਹਮੇਸ਼ਾ ਆਪਣੇ ਆਪ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕਰੋ। ਧਿਆਨ ਰਹੇ ਕਿ ਤਣਾਅ ਪੇਟ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ।
  7. ਜੇਕਰ ਤੁਸੀਂ ਪੇਟ ਦੀ ਇਨਫੈਕਸ਼ਨ ਤੋਂ ਪੀੜਤ ਹੋ ਤਾਂ ਹਲਕਾ ਭੋਜਨ ਖਾਓ ਅਤੇ ਫਿਲਟਰ ਕੀਤਾ ਪਾਣੀ ਹੀ ਪੀਓ। ਉਹ ਭੋਜਨ ਖਾਓ ਜੋ ਆਸਾਨੀ ਨਾਲ ਪਚ ਜਾਵੇ।

ਹੋਰ ਪੜ੍ਹੋ : ਨੀਂਦ ਨੂੰ ਲੈ ਕੇ ਵੱਡਾ ਖੁਲਾਸਾ! ਘੱਟ ਨੀਂਦ ਲੈਣ ਨਾਲ ਵੱਧ ਰਹੀਆਂ ਦਿਲ ਦੀਆਂ ਬਿਮਾਰੀਆਂ, ਬਚਣ ਦੇ ਲਈ ਬਸ ਛੁੱਟੀ ਵਾਲੇ ਦਿਨ ਕਰੋ ਇਹ ਕੰਮ

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget