ਪੜਚੋਲ ਕਰੋ

ਪੇਟ ਫੁੱਲਦਾ ਅਜਮਾਉ ਇਹ ਨੁਖ਼ਸੇ

ਚੰਡੀਗੜ੍ਹ: ਪੇਟ ਫੁੱਲਣ ਦੀ ਸਥਿਤੀ ਬੜੀ ਅਸਹਿਜ ਹੁੰਦੀ ਹੈ। ਪੇਟ ਦੀ ਸੋਜ ਅਕਸਰ ਬਹੁਤ ਪਰੇਸ਼ਾਨ ਕਰਦੀ ਹੈ, ਜਿਸ ‘ਚ ਛੋਟੀ ਅੰਤੜੀ ਅੰਦਰ ਗੈਸ ਭਰ ਜਾਂਦੀ ਹੈ। ਪੇਟ ਫੁੱਲਣਾ ਇਕ ਸੰਕੇਤ ਹੋ ਸਕਦਾ ਹੈ ਕਿ ਖਾਧਾ ਗਿਆ ਭੋਜਨ ਠੀਕ ਤਰ੍ਹਾਂ ਹਜ਼ਮ ਨਹੀਂ ਹੋਇਆ। ਅਕਸਰ ਮਾਹਵਾਰੀ ਆਉਣ ਤੋਂ ਪਹਿਲਾਂ ਵੀ ਔਰਤਾਂ ‘ਚ ਪੇਟ ਫੁੱਲਣ ਦੀ ਸਮੱਸਿਆ ਪੇਸ਼ ਆਉਂਦੀ ਹੈ। ਇਥੇ ਦੱਸੇ ਕੁਝ ਘਰੇਲੂ ਨੁਸਖਿਆਂ ਨਾਲ ਫੁੱਲੇ ਹੋਏ ਪੇਟ ਤੋਂ ਛੁਟਕਾਰਾ ਹਾਸਲ ਕੀਤਾ ਜਾ ਰਿਹਾ ਹੈ। ਅਦਰਕ ਅੱਧਾ ਚੱਮਚ ਸੁੱਕਾ ਅਦਰਕ ਪਾਊਡਰ ਲਓ ਅਤੇ ਉਸ ‘ਚ ਇਕ ਚੁਟਕੀ ਹਿੰਗ ਅਤੇ ਪਹਾੜੀ ਨਮਕ ਮਿਲਾ ਕੇ ਇਕ ਕੱਪ ਪਾਣੀ ‘ਚ ਪਾ ਕੇ ਪੀ ਲਓ। ਪੁਦੀਨਾ ਪੇਟ ਦਾ ਦਰਦ ਠੀਕ ਕਰਨ ਲਈ ਇਕ ਕੱਪ ਪੁਦੀਨੇ ਦੀ ਚਾਹ ਪੀਣ ਨਾਲ ਅਰਾਮ ਮਿਲਦਾ ਹੈ ਅਤੇ ਗੈਸ ਨਿਕਲਦੀ ਹੈ। ਉਂਝ ਵੀ ਪੁਦੀਨਾ ਹਾਜ਼ਮਾ ਦਰੁਸਤ ਰੱਖਣ ‘ਚ ਕਾਫੀ ਕਾਰਗਰ ਹੈ। ਹਲਵਾ ਕੱਦੂ ਰੋਜ਼ਾਨਾ ਭੋਜਨ ‘ਚ ਇਕ ਕੱਪ ਹਲਵਾ ਕੱਦੂ ਖਾਓ। ਇਸ ‘ਚ ਵਿਟਾਮਿਨ ਏ, ਪੋਟਾਸ਼ੀਅਮ ਅਤੇ ਫਾਈਬਰ ਹੁੰਦੇ ਹਨ, ਜੋ ਪਾਚਨ ‘ਚ ਸਹਾਇਕ ਹੁੰਦੇ ਹਨ। ਸੌਂਫ ਨਿਰੀ ਸੌਂਫ ਖਾਣ ਜਾਂ ਇਸ ਨੂੰ ਚਾਹ ‘ਚ ਪਾ ਕੇ ਪੀਣ ਨਾਲ ਪੇਟ ਦੀ ਗੈਸ ਇਕ ਮਿੰਟ ‘ਚ ਦੂਰ ਹੋ ਜਾਂਦੀ ਹੈ। ਹਰਾ ਧਨੀਆ ਪੇਟ ਫੁੱਲਣ ‘ਤੇ ਹਰੇ ਧਨੀਏ ਦੀ ਚਾਹ ਪੀਓ। ਇਸ ਨਾਲ ਪੇਟ ਦਰਦ ਠੀਕ ਹੋ ਜਾਏਗਾ ਅਤੇ ਗੈਸ ਵੀ ਨਿਕਲ ਜਾਏਗੀ। ਤੁਲਸੀ ਦੇ ਪੱਤੇ ਤੁਲਸੀ ਦੇ ਕੁਝ ਪੱਤਿਆਂ ਨੂੰ ਚਿੱਥਣ ਨਾਲ ਵੀ ਤੁਹਾਨੂੰ ਫੁੱਲੇ ਹੋਏ ਪੇਟ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਦਹੀਂ ਦਹੀਂ ‘ਚ ਮੌਜੂਦ ਬੈਕਟੀਰੀਆ ਹਮੇਸ਼ਾ ਪੇਟ ਨੂੰ ਠੀਕ ਰੱਖਦਾ ਹੈ ਅਤੇ ਖਾਣਾ ਵੀ ਛੇਤੀ ਹਜ਼ਮ ਕਰਦਾ ਹੈ। ਜਵੈਣ ਖਾਣਾ ਖਾਣ ਪਿੱਛੋਂ ਜੇਕਰ ਥੋੜ੍ਹੀ ਜਿਹੀ ਜਵੈਣ ਚਿੱਥੀ ਜਾਏ ਤਾਂ ਪੇਟ ਨਹੀਂ ਫੁੱਲਦਾ। ਨਿੰਬੂ ਰੋਜ਼ ਸਵੇਰੇ ਗਰਮ ਪਾਣੀ ‘ਚ ਨਿੰਬੂ ਨਿਚੋੜ ਕੇ ਪੀਣ ਨਾਲ ਪੇਟ ਨਹੀਂ ਫੁੱਲਦਾ। ਅਕਸਰ ਲੋਕ ਮੋਟਾਪਾ ਘਟਾਉਣ ਲਈ ਇਹ ਤਰੀਕਾ ਅਪਣਾਉਂਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਪੰਜਾਬ 'ਚ ਵੱਧ ਰਹੇ Heart Risk ਦੇ ਪਿੱਛੇ ਕਿਹੜੀਆਂ 5 ਗਲਤ ਆਦਤਾਂ ?5 Daily Habits Increasing Heart Disease Risk in Punjab
Health Tips : ਪੰਜਾਬ 'ਚ ਵੱਧ ਰਹੇ Heart Risk ਦੇ ਪਿੱਛੇ ਕਿਹੜੀਆਂ 5 ਗਲਤ ਆਦਤਾਂ ?
ਸਰੀਰ 'ਤੇ ਦਾਦ ਸਿਰਫ ਦਿੱਕਤ ਨਹੀਂ, ਹੋ ਸਕਦਾ ਸਟ੍ਰੋਕ ਅਤੇ ਹਾਰਟ ਅਟੈਕ ਦਾ ਖਤਰਾ! ਇਦਾਂ ਕਰੋ ਬਚਾਅ
ਸਰੀਰ 'ਤੇ ਦਾਦ ਸਿਰਫ ਦਿੱਕਤ ਨਹੀਂ, ਹੋ ਸਕਦਾ ਸਟ੍ਰੋਕ ਅਤੇ ਹਾਰਟ ਅਟੈਕ ਦਾ ਖਤਰਾ! ਇਦਾਂ ਕਰੋ ਬਚਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget