ਪੜਚੋਲ ਕਰੋ

ਜੇਕਰ ਤੁਹਾਡਾ ਐਤਵਾਰ ਵੀ ਹੁੰਦਾ ਬੋਰਿੰਗ, ਤਾਂ ਬਣਾਓ ਇਦਾਂ ਸਪੈਸ਼ਲ

ਯੂਪੀ 'ਚ ਮਟਰ ਨਿਮਨੋ ਨੂੰ ਖੂਬ ਚਾਅ ਨਾਲ ਖਾਧਾ ਜਾਂਦਾ ਹੈ, ਸਵਾਦ ਦੇ ਨਾਲ-ਨਾਲ ਇਸ ਸਬਜ਼ੀ ਨਾਲ ਤੁਹਾਡੀ ਸਿਹਤ ਨੂੰ ਕਾਫੀ ਫਾਇਦੇ ਹੁੰਦੇ ਹਨ... ਤੁਸੀਂ ਵੀ ਕਰੋ ਟ੍ਰਾਈ, ਸਵਾਦ ਤੇ ਸਿਹਤ ਦੋਹਾਂ ਦਾ ਚੁੱਕੋ ਫਾਇਦਾ।

Matar Nimona:  ਸਰਦੀਆਂ ਦਾ ਮੌਸਮ ਚੰਗਾ ਭੋਜਨ ਖਾਣ ਵਾਲਾ ਮੌਸਮ ਹੈ। ਇਸ ਮੌਸਮ ਵਿੱਚ ਕਈ ਅਜਿਹੀਆਂ ਸਬਜ਼ੀਆਂ ਆਉਂਦੀਆਂ ਹਨ ਜੋ ਸਵਾਦ ਅਤੇ ਸਿਹਤ ਦੋਨਾਂ ਪੱਖੋਂ ਲਾਜਵਾਬ ਹੁੰਦੀਆਂ ਹਨ। ਅਤੇ ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਦਾ ਵੱਧ ਤੋਂ ਵੱਧ ਸੇਵਨ ਕਰਨਾ ਬਿਹਤਰ ਹੋਵੇਗਾ, ਕਿਉਂਕਿ ਇਹਨਾਂ ਵਿੱਚ ਆਇਰਨ ਦੀ ਚੰਗੀ ਮਾਤਰਾ ਹੁੰਦੀ ਹੈ ਅਤੇ ਇਹਨਾਂ ਵਿੱਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰਦੀਆਂ ਵਿੱਚ ਤੁਹਾਡੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਬਣਾਏ ਰੱਖਣ ਦੇ ਨਾਲ-ਨਾਲ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਵੀ ਮਦਦ ਕਰਦੇ ਹਨ। ਇਨ੍ਹਾਂ ਵਿੱਚੋਂ ਇੱਕ ਸਬਜ਼ੀ ਹੈ ਹਰੇ ਮਟਰ, ਜਿਸ ਦੀਆਂ ਬਹੁਤ ਸਾਰੀਆਂ ਡਿਸ਼ ਤੁਸੀਂ ਖਾਧੀਆਂ ਹੋਣਗੀਆਂ।

ਇਨ੍ਹਾਂ ਵਿੱਚੋਂ ਇੱਕ ਸਬਜ਼ੀ ਹੈ ਹਰੇ ਮਟਰ, ਜਿਸ ਦੀਆਂ ਬਹੁਤ ਸਾਰੀਆਂ ਡਿਸ਼ ਤੁਸੀਂ ਖਾਧੀਆਂ ਹੋਣਗੀਆਂ। ਅੱਜ ਅਸੀਂ ਤੁਹਾਨੂੰ ਇਸ ਦੀ ਇੱਕ ਮਸ਼ਹੂਰ ਡਿਸ਼ ਦੱਸਣ ਜਾ ਰਹੇ ਹਾਂ, ਜੋ ਲਖਨਊ ਅਤੇ ਕਾਨਪੁਰ ਵਿੱਚ ਖੂਬ ਖਾਧੀ ਜਾਂਦੀ ਹੈ। ਇਸ ਦਾ ਨਾਮ ਹੈ ਮਟਰ ਨਿਮੋਨਾ..ਇਸ ਡਿਸ਼ ਨੂੰ ਤੁਸੀਂ ਚਾਵਲ ਅਤੇ ਰੋਟੀ ਦੋਵਾਂ ਨਾਲ ਖਾ ਸਕਦੇ ਹੋ..ਜਾਣੋ ਇਸ ਨੂੰ ਬਣਾਉਣ ਦੀ ਰੈਸਿਪੀ...

ਸਮੱਗਰੀ

ਮਟਰ 250 ਗ੍ਰਾਮ

ਪਿਆਜ਼ 3 ਤੋਂ 4

ਟਮਾਟਰ 3 ਤੋਂ 4

ਲਸਣ ਅਦਰਕ ਦਾ ਪੇਸਟ ਇੱਕ ਚਮਚ 

ਹਰਾ ਧਨੀਆ 100 ਗ੍ਰਾਮ

ਉਬਲੇ ਹੋਏ ਆਲੂ ਦੇ ਦੋ ਪੀਸ

ਦੋ ਹਰੀਆਂ ਮਿਰਚਾਂ

ਦੇਸੀ ਘਿਓ ਦੇ ਦੋ ਚਮਚ

ਲਾਲ ਮਿਰਚ ਅੱਧਾ ਚਮਚ

ਗਰਮ ਮਸਾਲਾ ਅੱਧਾ ਚਮਚ

ਹਿੰਗ ਅੱਧਾ ਚਮਚ

ਲੂਣ ਇੱਕ ਚਮਚਾ

ਧਨੀਆ ਪਾਊਡਰ ਇੱਕ ਚਮਚ

ਜੀਰਾ ਪਾਊਡਰ ਇੱਕ ਚਮਚ

ਇਹ ਵੀ ਪੜ੍ਹੋ: Chanakya Niti: ਵਿਆਹ ਤੋਂ ਪਹਿਲਾਂ ਪਾਰਟਨਰ ਦੀ ਇਦਾਂ ਕਰੋ ਪਰਖ, ਬਾਅਦ 'ਚ ਨਹੀਂ ਹੋਵੋਗੇ ਪਰੇਸ਼ਾਨ

ਬਣਾਉਣ ਦਾ ਤਰੀਕਾ

  1. ਮਟਰਾਂ ਨੂੰ ਛਿੱਲ ਲਓ, ਚੰਗੀ ਤਰ੍ਹਾਂ ਧੋ ਲਓ ਅਤੇ ਮਿਕਸਰ 'ਚ ਪੀਸ ਲਓ।
  2. ਇਸ ਨੂੰ ਮੋਟੇ ਤੌਰ 'ਤੇ ਪੀਸ ਲਓ ਅਤੇ ਪੇਸਟ ਤਿਆਰ ਕਰੋ ਅਤੇ ਇਸ ਨੂੰ ਇਕ ਵੱਖਰੇ ਕਟੋਰੇ ਵਿਚ ਰੱਖੋ।ਹੁਣ ਧਨੀਆ, ਹਰੀ ਮਿਰਚ ਅਤੇ ਅਦਰਕ ਲਸਣ ਨੂੰ ਮਿਕਸਰ 'ਚ ਪੀਸ ਕੇ ਪੇਸਟ ਤਿਆਰ ਕਰ ਲਓ।ਉਬਲੇ ਹੋਏ ਆਲੂਆਂ ਨੂੰ ਛੋਟੇ-ਛੋਟੇ ਟੁਕੜਿਆਂ 'ਚ ਕੱਟ ਲਓ, ਨਾਲ ਹੀ ਟਮਾਟਰ ਅਤੇ ਪਿਆਜ਼ ਨੂੰ ਬਾਰੀਕ ਕੱਟ ਕੇ ਵੱਖ-ਵੱਖ ਰੱਖ ਲਓ।
  3. ਹੁਣ ਇਕ ਪੈਨ ਵਿਚ ਘਿਓ ਗਰਮ ਕਰੋ, ਅੱਧਾ ਚਮਚ ਜੀਰਾ ਪਾਓ ਅਤੇ ਆਲੂ ਭੁੰਨ ਕੇ ਇਕ ਪਾਸੇ ਰੱਖ ਦਿਓ।
  4. ਹੁਣ ਕੜਾਹੀ 'ਚ ਦੁਬਾਰਾ ਘਿਓ ਪਾਓ ਅਤੇ ਲਸਣ ਅਦਰਕ ਦਾ ਪੇਸਟ ਪਾ ਕੇ ਭੁੰਨ ਲਓ।
  5. ਇਸ ਤੋਂ ਬਾਅਦ ਟਮਾਟਰ ਅਤੇ ਪਿਆਜ਼ ਪਾ ਕੇ ਚੰਗੀ ਤਰ੍ਹਾਂ ਭੁੰਨ ਲਓ।
  6. ਨਾਲ ਹੀ ਇਸ ਵਿਚ ਜੀਰਾ ਪਾਊਡਰ, ਹਲਦੀ ਪਾਊਡਰ, ਧਨੀਆ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਓ।
  7. ਤਿਆਰ ਧਨੀਆ ਮਿਰਚ ਦਾ ਪੇਸਟ ਪਾਓ ਅਤੇ 2 ਮਿੰਟ ਤੱਕ ਪਕਾਓ।
  8. ਇਸ ਤੋਂ ਬਾਅਦ ਇਸ 'ਚ ਹਰੇ ਮਟਰ ਦਾ ਪੇਸਟ ਪਾ ਕੇ ਥੋੜ੍ਹਾ ਜਿਹਾ ਪਾਣੀ ਪਾ ਕੇ ਮੱਧਮ ਅੱਗ 'ਤੇ ਪਕਾਓ।
  9. ਇਸ 'ਚ ਨਮਕ, ਲਾਲ ਮਿਰਚ ਅਤੇ ਗਰਮ ਮਸਾਲਾ ਪਾਊਡਰ ਪਾਓ ਅਤੇ ਮੱਧਮ ਅੱਗ 'ਤੇ 20 ਤੋਂ 25 ਮਿੰਟ ਤੱਕ ਪਕਾਓ।
  10. ਇਸ ਦੌਰਾਨ, ਇਸ ਵਿਚ ਭੁੰਨੇ ਹੋਏ ਆਲੂ ਪਾਓ ਅਤੇ ਇਸਨੂੰ ਪਕਣ ਦਿਓ, ਜਦੋਂ ਤੱਕ ਇਹ ਪਕੇਗਾ, ਇਹ ਸੁਆਦਿਸ਼ਟ ਨਿਮੋਨਾ ਬਣ ਜਾਵੇਗਾ।
  11. ਇਸ ਤੋਂ ਬਾਅਦ ਬਣ ਕੇ ਤਿਆਰ ਹੋ ਜਾਵੇਗਾ।
  12. ਗਰਮ ਚਾਵਲ ਜਾਂ ਰੋਟੀ ਨਾਲ ਇਸ ਦਾ ਆਨੰਦ ਲਓ 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget