ਪੜਚੋਲ ਕਰੋ

ਇਸ ਤਰੀਕੇ ਨਾਲ ਸੌਣ 'ਤੇ ਘਟੇਗਾ ਭਾਰ, ਜ਼ਰੂਰ ਅਜ਼ਮਾਓ 

ਜੇ ਤੁਸੀਂ ਮਹਿਸੂਸ ਕਰਦੇ ਹੋ ਕਿ ਚੰਗੀ ਖੁਰਾਕ ਅਤੇ ਕਸਰਤ ਦੇ ਬਾਵਜੂਦ ਭਾਰ ਘਟਣ ਦਾ ਨਾਮ ਹੀ ਨਹੀਂ ਲੈ ਰਿਹਾ ਤਾਂ ਇਸ ਲਈ ਤੁਹਾਨੂੰ ਸਵੇਰੇ ਉੱਠਣ ਤੋਂ ਬਾਅਦ ਆਪਣੀਆਂ ਕੁਝ ਆਦਤਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ।

ਜੇ ਤੁਸੀਂ ਮਹਿਸੂਸ ਕਰਦੇ ਹੋ ਕਿ ਚੰਗੀ ਖੁਰਾਕ ਅਤੇ ਕਸਰਤ ਦੇ ਬਾਵਜੂਦ ਭਾਰ ਘਟਣ ਦਾ ਨਾਮ ਹੀ ਨਹੀਂ ਲੈ ਰਿਹਾ ਤਾਂ ਇਸ ਲਈ ਤੁਹਾਨੂੰ ਸਵੇਰੇ ਉੱਠਣ ਤੋਂ ਬਾਅਦ ਆਪਣੀਆਂ ਕੁਝ ਆਦਤਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਭੈੜੀਆਂ ਆਦਤਾਂ ਬਾਰੇ ਦੱਸਾਂਗੇ ਜੋ ਤੁਹਾਡੇ ਭਾਰ ਘਟਾਉਣ ਦੀਆਂ ਕੋਸ਼ਿਸ਼ਾਂ ਵਿੱਚ ਰੁਕਾਵਟ ਬਣਦੀਆਂ ਹਨ। 1- ਆਪਣਾ ਬਿਸਤਰਾ ਠੀਕ ਨਾ ਕਰਨਾ: ਅਸੀਂ ਸਾਰੇ ਜਾਣਦੇ ਹਾਂ ਕਿ ਚੰਗੀ ਨੀਂਦ ਸਾਡੀ ਸਿਹਤ ਲਈ ਕਿੰਨੀ ਮਹੱਤਵਪੂਰਣ ਹੈ। ਜੇ ਤੁਸੀਂ ਰਾਤ ਨੂੰ ਚੰਗੀ ਤਰ੍ਹਾਂ ਸੌਂਦੇ ਹੋ, ਤਾਂ ਤੁਸੀਂ ਦਿਨ ਭਰ ਤਾਜ਼ਗੀ ਮਹਿਸੂਸ ਕਰਦੇ ਹੋ। ਇਹ ਮਹੱਤਵਪੂਰਨ ਹੈ ਕਿ ਤੁਹਾਡਾ ਸੌਣ ਵਾਲਾ ਕਮਰਾ ਅਤੇ ਪਲੰਘ ਆਰਾਮਦਾਇਕ ਹੋਵੇ। ਇਸ ਤੋਂ ਇਲਾਵਾ ਤੁਹਾਨੂੰ ਹਰ ਰੋਜ਼ ਆਪਣੇ ਬਿਸਤਰੇ ਨੂੰ ਸਾਫ ਕਰਕੇ ਸੌਣਾ ਚਾਹੀਦਾ ਹੈ ਅਤੇ ਸਵੇਰੇ ਉੱਠ ਕੇ ਖੁਦ ਠੀਕ ਕਰਨਾ ਚਾਹੀਦਾ ਹੈ। 2- ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਨਾ: ਬਹੁਤੇ ਘਰਾਂ 'ਚ ਲੋਕ ਸਵੇਰੇ ਉੱਠਦੇ ਹਨ ਅਤੇ ਚਾਹ ਜਾਂ ਕੌਫੀ ਪੀਂਦੇ ਹਨ। ਪਰ ਦਿਨ ਸ਼ੁਰੂ ਕਰਨ ਦਾ ਇਹ ਸਿਹਤਮੰਦ ਢੰਗ ਨਹੀਂ ਹੈ। ਕੌਫੀ ਬਹੁਤ ਸਾਰੀਆਂ ਚੀਜ਼ਾਂ 'ਚ ਲਾਭਕਾਰੀ ਹੋ ਸਕਦੀ ਹੈ, ਪਰ ਇਸ 'ਚ ਮੌਜੂਦ ਕੈਫੀਨ ਸਵੇਰੇ ਤੁਹਾਡੀ ਸਿਹਤ 'ਤੇ ਬੁਰਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਦਿਨ ਦੀ ਸਿਹਤਮੰਦ ਸ਼ੁਰੂਆਤ ਸਵੇਰੇ ਗਰਮ ਪਾਣੀ ਨਾਲ ਕੀਤੀ ਜਾਣੀ ਚਾਹੀਦੀ ਹੈ।  ਤੁਹਾਨੂੰ ਸਵੇਰੇ 1 ਤੋਂ 2 ਗਲਾਸ ਗਰਮ ਪਾਣੀ ਪੀਣਾ ਚਾਹੀਦਾ ਹੈ, ਇਸ ਨਾਲ ਤੁਹਾਡੀ ਪਾਚਕ ਕਿਰਿਆ ਵਧ ਜਾਂਦੀ ਹੈ। ਮੱਛਰ ਕਿਉਂ ਪੀਂਦੇ ਖੂਨ? ਕਿੱਥੋਂ ਪਈ ਆਦਤ? ਵਿਗਿਆਨੀਆਂ ਨੇ ਲੱਭਿਆ ਜਵਾਬ 3- ਸਵੇਰ ਦੀ ਧੁੱਪ ਨਾ ਲੈਣਾ: ਅੱਜ ਕੱਲ੍ਹ ਵੱਡੇ ਸ਼ਹਿਰਾਂ ਵਿੱਚ ਫਲੈਟ ਕਲਚਰ ਹੈ ਜਿੱਥੇ ਮਲਟੀ ਸਟੋਰੇਜ ਵਿੱਚ ਸੂਰਜ ਦੀ ਰੌਸ਼ਨੀ ਨਾ ਦੇ ਬਰਾਬਰ ਆਉਂਦੀ ਹੈ। ਪਰ ਤੁਸੀਂ ਇਹ ਜਾਣ ਕੇ ਹੈਰਾਨ ਹੋਵੋਗੇ ਕਿ ਸਵੇਰ ਦਾ ਸੂਰਜ ਤੁਹਾਡੀ ਸਿਹਤ ਲਈ ਹੀ ਨਹੀਂ ਬਲਕਿ ਤੁਹਾਡੇ ਭਾਰ ਘਟਾਉਣ ਲਈ ਵੀ ਫਾਇਦੇਮੰਦ ਹੈ। ਅੱਜ ਕਲ ਵਿਟਾਮਿਨ ਡੀ ਦੀ ਘਾਟ ਕਾਰਨ ਹਰ ਕੋਈ ਚਿੰਤਤ ਹੈ। ਵਿਟਾਮਿਨ ਡੀ ਦੀ ਘਾਟ ਕਾਰਨ ਹੱਡੀਆਂ ਦਾ ਦਰਦ ਅਤੇ ਬਹੁਤ ਸਾਰੀਆਂ ਮੁਸੀਬਤਾਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget