ਪੜਚੋਲ ਕਰੋ

ਬਵਾਸੀਰ ਲਈ ਰਾਮਬਾਣ ਹੈ ਹਲਦੀ, ਇੰਝ ਕੀਤਾ ਜਾਂਦਾ ਪੱਕਾ ਇਲਾਜ

ਨਾਰੀਅਲ ਦੇ ਤੇਲ ਨੂੰ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ, ਜੇਕਰ  ਨਾਰੀਅਲ ਦੇ ਤੇਲ ਵਿੱਚ ਥੋੜ੍ਹੀ ਜਿਹੀ ਹਲਦੀ ਪਾਊਡਰ ਨੂੰ ਮਿਲਾ ਕੇ ਆਪਣੇ ਬਵਾਸੀਰ ਦੇ ਖੇਤਰ 'ਤੇ ਲਗਾਓ ਯਾਨੀ ਬਵਾਸੀਰ ਵਾਲੇ ਹਿੱਸੇ 'ਤੇ ਹਲਕੇ ਹੱਥਾਂ ਨਾਲ ਜਾਂ

ਹਲਦੀ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਅਤੇ ਇਸ ਦੀ ਵਰਤੋਂ ਕਈ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਹੈ। ਅਕਸਰ ਲੋਕ ਬਵਾਸੀਰ ਦੀ ਸਮੱਸਿਆ ਕਾਰਨ ਬਹੁਤ ਪ੍ਰੇਸ਼ਾਨ ਰਹਿੰਦੇ ਹਨ ਅਤੇ ਬਵਾਸੀਰ ਦੇ ਇਲਾਜ ਲਈ ਬਾਜ਼ਾਰ ਵਿੱਚ ਉਪਲਬਧ ਕਈ ਦਵਾਈਆਂ ਦਾ ਸੇਵਨ ਕਰਨਾ ਸ਼ੁਰੂ ਕਰ ਦਿੰਦੇ ਹਨ। ਪਰ ਉਨ੍ਹਾਂ ਨੂੰ ਕੋਈ ਲਾਭ ਨਹੀਂ ਮਿਲਦਾ। ਇਸ ਲਈ ਅੱਜ ਅਸੀਂ ਤੁਹਾਡੇ ਲਈ ਖਾਸ ਤੌਰ 'ਤੇ ਜਾਣਾਂਗੇ ਕਿ ਹਲਦੀ ਨਾਲ ਬਵਾਸੀਰ ਦਾ ਕਿੰਨਾ ਕਾਰਗਰ ਇਲਾਜ ਕੀਤਾ ਜਾ ਸਕਦਾ ਹੈ।

ਜੇਕਰ ਦੇਖਿਆ ਜਾਵੇ ਤਾਂ ਬਵਾਸੀਰ ਦੇ ਜਲਦੀ ਇਲਾਜ ਲਈ ਹਲਦੀ ਬਹੁਤ ਕਾਰਗਰ ਹੈ, ਹਲਦੀ ਦੀ ਵਰਤੋਂ ਕਰਨ ਨਾਲ  ਬਵਾਸੀਰ ਤੋਂ ਜਲਦੀ ਰਾਹਤ ਮਿਲੇਗੀ।  

ਹਲਦੀ ਪਾਊਡਰ ਦੇ ਨਾਲ ਨਾਰੀਅਲ ਦੇ ਤੇਲ ਦੀ ਵਰਤੋਂ: ਨਾਰੀਅਲ ਦੇ ਤੇਲ ਨੂੰ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ, ਜੇਕਰ  ਨਾਰੀਅਲ ਦੇ ਤੇਲ ਵਿੱਚ ਥੋੜ੍ਹੀ ਜਿਹੀ ਹਲਦੀ ਪਾਊਡਰ ਨੂੰ ਮਿਲਾ ਕੇ ਆਪਣੇ ਬਵਾਸੀਰ ਦੇ ਖੇਤਰ 'ਤੇ ਲਗਾਓ ਯਾਨੀ ਬਵਾਸੀਰ ਵਾਲੇ ਹਿੱਸੇ 'ਤੇ ਹਲਕੇ ਹੱਥਾਂ ਨਾਲ ਜਾਂ ਕੋਟਨ ਦੀ ਵਰਤੋਂ ਕਰੋ। ਇਸ ਨੂੰ ਲਗਾਉਣ ਨਾਲ  ਬਵਾਸੀਰ ਤੋਂ ਰਾਹਤ ਮਿਲਦੀ ਹੈ।

ਐਲੋਵੇਰਾ ਜੈੱਲ ਅਤੇ ਹਲਦੀ ਨਾਲ ਬਵਾਸੀਰ ਦਾ ਇਲਾਜ: ਐਲੋਵੇਰਾ ਜੈੱਲ ਲਓ ਅਤੇ ਇਸ ਵਿਚ ਇਕ ਚੱਮਚ ਹਲਦੀ ਪਾਊਡਰ ਮਿਲਾਓ।  ਰਾਤ ਨੂੰ ਸੌਣ ਤੋਂ ਪਹਿਲਾਂ ਇਸ ਪੇਸਟ ਨੂੰ ਆਪਣੇ ਗੁਦਾ ਅਤੇ ਬਵਾਸੀਰ ਵਾਲੇ ਹਿੱਸੇ 'ਤੇ ਨਿਯਮਿਤ ਤੌਰ 'ਤੇ ਲਗਾਉਣਾ ਚਾਹੀਦਾ ਹੈ। ਲਗਾਤਾਰ ਦੋ ਹਫ਼ਤਿਆਂ ਤੱਕ ਅਜਿਹਾ ਕਰਨ ਨਾਲ  ਬਵਾਸੀਰ ਤੋਂ ਜਲਦੀ ਆਰਾਮ ਮਿਲੇਗਾ।

ਦੇਸੀ ਘਿਓ ਅਤੇ ਹਲਦੀ: ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਦੇਸੀ ਘਿਓ ਬਹੁਤ ਫਾਇਦੇਮੰਦ ਹੁੰਦਾ ਹੈ, ਦੇਸੀ ਘਿਓ ਦਾ ਨਿਯਮਤ ਸੇਵਨ ਕਰਨ ਨਾਲ  ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸੇ ਤਰ੍ਹਾਂ ਬਵਾਸੀਰ ਹੋਣ 'ਤੇ ਥੋੜ੍ਹਾ ਜਿਹਾ ਦੇਸੀ ਘਿਓ ਲੈ ਕੇ ਉਸ 'ਚ ਇਕ ਚੱਮਚ ਹਲਦੀ ਮਿਲਾ ਲਓ। ਇਸ ਮਿਸ਼ਰਣ ਨੂੰ ਨਿਯਮਿਤ ਤੌਰ 'ਤੇ ਬਵਾਸੀਰ ਵਾਲੇ ਹਿੱਸੇ 'ਤੇ ਲਗਾਓ। ਕੁਝ ਹੀ ਦਿਨਾਂ 'ਚ  ਬਵਾਸੀਰ ਤੋਂ ਛੁਟਕਾਰਾ ਮਿਲ ਜਾਵੇਗਾ।

ਦੁੱਧ, ਹਲਦੀ ਅਤੇ ਕਾਲਾ ਨਮਕ ਠੀਕ ਕਰੇਗਾ ਬਵਾਸੀਰ : ਇੱਕ ਕੱਪ ਬੱਕਰੀ ਦੇ ਦੁੱਧ ਵਿੱਚ ਇੱਕ ਚੱਮਚ ਹਲਦੀ ਅਤੇ ਅੱਧਾ ਚੱਮਚ ਕਾਲਾ ਨਮਕ ਮਿਲਾ ਕੇ ਪੀਣ ਨਾਲ ਬਵਾਸੀਰ ਵਿੱਚ ਆਰਾਮ ਮਿਲਦਾ ਹੈ। ਬਵਾਸੀਰ ਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਜੇਕਰ  ਇਸ ਇਲਾਜ ਦੀ ਵਰਤੋਂ ਕਰੋਗੇ ਤਾਂ ਜ਼ਰੂਰ ਫਾਇਦਾ ਮਿਲੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget