ਪੜਚੋਲ ਕਰੋ

ਸਾਲ 'ਚ ਦੋ ਵਾਰ ਦੰਦਾਂ ਦੇ ਡਾਕਟਰ ਕੋਲ ਜਾਣ ਨਾਲ ਨਹੀਂ ਹੁੰਦਾ ਨਿਮੋਨੀਆ

ਵਾਸ਼ਿੰਗਟਨ : ਅਮਰੀਕੀ ਖੋਜਾਰਥੀਆਂ ਨੇ ਨਿਮੋਨੀਆ ਤੋਂ ਬਚਣ ਦਾ ਅਨੋਖਾ ਤਰੀਕਾ ਲੱਭਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਮੁਤਾਬਕ ਸਾਲ ਵਿਚ ਦੋ ਵਾਰ ਦੰਦਾਂ ਦੇ ਡਾਕਟਰਾਂ ਕੋਲ ਜਾਣ ਨਾਲ ਇਸ ਖ਼ਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਮਾਹਰਾਂ ਨੇ ਦੱਸਿਆ ਕਿ ਇਸ ਨਾਲ ਨਾ ਸਿਰਫ ਦੰਦ ਤੇ ਮਸੂੜੇ ਨੂੰ ਸਿਹਤਮੰਦ ਰੱਖਿਆ ਜਾ ਸਕੇਗਾ ਬਲਕਿ ਮੂੰਹ 'ਚ ਮੌਜੂਦ ਬੈਕਟੀਰੀਆ ਨੂੰ ਨਸ਼ਟ ਕਰ ਕੇ ਨਿਮੋਨੀਆ ਤੋਂ ਵੀ ਬਚਿਆ ਜਾ ਸਕੇਗਾ ਹੈ। ਦੰਦਾਂ ਦੀ ਕਦੇ ਵੀ ਜਾਂਚ ਨਾ ਕਰਵਾਉਣ ਵਾਲਿਆਂ 'ਚ ਇਸ ਬਿਮਾਰੀ ਦੇ ਹੋਣ ਦਾ ਖ਼ਤਰਾ 86 ਫ਼ੀਸਦੀ ਤਕ ਜ਼ਿਆਦਾ ਪਾਇਆ ਗਿਆ ਹੈ। ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਦੀ ਮਿਸ਼ੇਲ ਡਾਲ ਨੇ ਦੱਸਿਆ ਇਕ ਓਰਲ ਹੈਲਥ ਦਾ ਨਿਮੋਨੀਆ ਨਾਲ ਸਿੱਧਾ ਸਬੰਧ ਹੈ। ਅਜਿਹੇ 'ਚ ਸਮੇਂ-ਸਮੇਂ 'ਤੇ ਦੰਦਾਂ ਦੀ ਜਾਂਚ ਕਰਵਾ ਕੇ ਇਸ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਮੁਤਾਬਕ ਮੂੰਹ ਵਿਚੋਂ ਬੈਕਟੀਰੀਆ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾ ਸਕਦਾ ਹੈ ਪਰ ਇਸ ਦੀ ਗਿਣਤੀ ਨੂੰ ਸੀਮਤ ਕਰਨਾ ਸੰਭਵ ਹੈ। ਇਸ ਨੂੰ ਬੈਕਟੀਰੀਅਲ ਨਿਮੋਨੀਆ ਵੀ ਕਹਿੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ

FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !

Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget