ਪੜਚੋਲ ਕਰੋ

Garlic Benefits: ਕੋਸੇ ਪਾਣੀ ਨਾਲ ਲਸਣ ਦੀਆਂ ਦੋ ਕਲੀਆਂ ਕਰ ਦੇਣਗੀਆਂ ਕਾਇਆ ਕਲਪ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

Garlic Benefits: ਆਮ ਤੌਰ 'ਤੇ ਲਸਣ ਨੂੰ ਸਬਜ਼ੀ ਵਿੱਛ ਸੁਆਦ ਵਧਾਉਣ ਲਈ ਵਰਤਿਆ ਜਾਂਦਾ ਹੈ। ਇਸ ਲਈ ਲਸਣ ਹਰ ਘਰ ਦੀ ਰਸੋਈ ਵਿੱਚ ਮੌਜੂਦ ਹੁੰਦਾ ਹੈ। ਬੇਸ਼ੱਕ ਲਸਣ ਸਬਜ਼ੀ ਨੂੰ ਸਵਾਦਿਸ਼ਟ ਬਣਾਉਂਦਾ ਹੈ ਪਰ ਇਹ ਕਈ ਬਿਮਾਰੀਆਂ ਤੇ ਸਰੀਰਕ....

Garlic Benefits: ਆਮ ਤੌਰ 'ਤੇ ਲਸਣ ਨੂੰ ਸਬਜ਼ੀ ਵਿੱਛ ਸੁਆਦ ਵਧਾਉਣ ਲਈ ਵਰਤਿਆ ਜਾਂਦਾ ਹੈ। ਇਸ ਲਈ ਲਸਣ ਹਰ ਘਰ ਦੀ ਰਸੋਈ ਵਿੱਚ ਮੌਜੂਦ ਹੁੰਦਾ ਹੈ। ਬੇਸ਼ੱਕ ਲਸਣ ਸਬਜ਼ੀ ਨੂੰ ਸਵਾਦਿਸ਼ਟ ਬਣਾਉਂਦਾ ਹੈ ਪਰ ਇਹ ਕਈ ਬਿਮਾਰੀਆਂ ਤੇ ਸਰੀਰਕ ਸਮੱਸਿਆਵਾਂ ਦਾ ਇਲਾਜ ਵੀ ਕਰਦਾ ਹੈ। ਲਸਣ ਨੂੰ ਗਰਮ ਪਾਣੀ ਨਾਲ ਲੈਣ ਦੇ ਕਈ ਫਾਇਦੇ ਹਨ। ਲਸਣ ਦੀਆਂ ਦੋ ਕਲੀਆਂ ਗਰਮ ਪਾਣੀ ਨਾਲ ਖਾਣ ਨਾਲ ਕਈ ਬਿਮਾਰੀਆਂ ਦੂਰ ਨਹੀਂ ਹੁੰਦੀਆਂ। ਆਓ ਜਾਣਦੇ ਹਾਂ ਕਿਵੇਂ...


ਸ਼ੂਗਰ ਦੀ ਰੋਕਥਾਮ 'ਚ ਮਦਦਗਾਰ

ਸ਼ੂਗਰ ਇੱਕ ਜੀਵਨ ਸ਼ੈਲੀ ਦੀ ਬਿਮਾਰੀ ਹੈ। ਕਈ ਵਾਰ ਇਹ ਰੋਗ ਜੈਨੇਟਿਕ ਵੀ ਹੁੰਦਾ ਹੈ। ਲਸਣ ਦੀਆਂ ਦੋ ਕਲੀਆਂ ਗਰਮ ਪਾਣੀ ਨਾਲ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਸ ਵਿੱਛ ਮੌਜੂਦ ਐਂਟੀ-ਡਾਇਬੀਟਿਕ ਗੁਣ ਤੁਹਾਡੇ ਸਰੀਰ ਨੂੰ ਸ਼ੂਗਰ ਦੇ ਕਾਰਨ ਹੋਣ ਵਾਲੇ ਜੋਖਮਾਂ ਤੋਂ ਸੁਰੱਖਿਆ ਪ੍ਰਦਾਨ ਕਰਦੇ ਹਨ।


ਦਿਲ ਦੀ ਸੰਭਾਲ ਕਰੇ

ਗਰਮ ਪਾਣੀ ਨਾਲ ਲਸਣ ਖਾਣ ਨਾਲ ਦਿਲ ਦੀ ਸੰਭਲ ਰਹਿੰਦੀ ਹੈ। ਇਸ ਵਿੱਚ ਕਾਰਡੀਓਪ੍ਰੋਟੈਕਟਿਵ ਗਤੀਵਿਧੀ ਵਧਦੀ ਹੈ। ਕੱਚੇ ਲਸਣ ਦਾ ਸੇਵਨ ਕਰਨ ਨਾਲ ਤੁਹਾਨੂੰ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਨਹੀਂ ਹੋਵੇਗਾ। ਇਹ ਖੂਨ ਦੇ ਗੇੜ ਨੂੰ ਕਾਇਮ ਰੱਖ ਕੇ ਦਿਲ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਕਈ ਗੁਣਾ ਘਟਾ ਸਕਦਾ ਹੈ।


ਜ਼ੁਕਾਮ ਨੂੰ ਰੋਕਦਾ 

ਲਸਣ ਵਿੱਚ ਐਂਟੀਬਾਇਓਟਿਕ, ਐਂਟੀ ਫੰਗਲ ਤੱਤ ਹੁੰਦੇ ਹਨ। ਇਹ ਸਰੀਰ ਨੂੰ ਕਈ ਬੈਕਟੀਰੀਆ ਦੀਆਂ ਲਾਗਾਂ ਤੋਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ। ਇਹ ਇਮਿਊਨ ਸਿਸਟਮ ਨੂੰ ਮਜਬੂਤ ਕਰਦਾ ਹੈ। ਸਵੇਰੇ ਖਾਲੀ ਪੇਟ ਲਸਣ ਦਾ ਸੇਵਨ ਕਰਨ ਨਾਲ ਜ਼ੁਕਾਮ ਤੇ ਸਰਦੀ ਤੋਂ ਬਚਿਆ ਜਾ ਸਕਦਾ ਹੈ।


ਬਲੱਡ ਪ੍ਰੈਸ਼ਰ ਨੂੰ ਸਹੀ ਬਣਾਈ ਰੱਖੇ

ਲਸਣ 'ਚ ਮੌਜੂਦ ਤੱਤ ਕੁਦਰਤੀ ਤੌਰ 'ਤੇ ਖੂਨ ਨੂੰ ਪਤਲਾ ਕਰਦੇ ਹਨ। ਸਵੇਰੇ ਖਾਲੀ ਪੇਟ ਕੋਸੇ ਪਾਣੀ ਨਾਲ ਕੱਚਾ ਲਸਣ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।


ਕੋਲੇਸਟ੍ਰੋਲ ਨੂੰ ਘੱਟ ਕਰੇ

ਸਰੀਰ ਵਿੱਚ ਚਰਬੀ ਬਾਹਰੋਂ ਦਿਖਾਈ ਦਿੰਦੀ ਹੈ। ਇੱਕ ਚਰਬੀ ਖੂਨ ਦੀਆਂ ਨਾੜੀਆਂ ਵਿੱਚ ਹੁੰਦੀ ਹੈ। ਇਸ ਨੂੰ ਕੋਲੈਸਟ੍ਰੋਲ ਕਿਹਾ ਜਾਂਦਾ ਹੈ। ਜਦੋਂ ਕੋਲੈਸਟ੍ਰੋਲ ਵਧਦਾ ਹੈ, ਤਾਂ ਨਾੜੀਆਂ ਵਿੱਚ ਖੂਨ ਦੀ ਰੁਕਾਵਟ ਦਾ ਖ਼ਤਰਾ ਹੁੰਦਾ ਹੈ। ਲਸਣ ਕੋਲੈਸਟ੍ਰੋਲ ਦੇ ਵਾਧੇ ਨੂੰ ਕੰਟਰੋਲ ਕਰਦਾ ਹੈ। ਇਹ ਕੋਲੈਸਟ੍ਰਾਲ ਨੂੰ ਘੱਟ ਕਰਕੇ ਦਿਲ ਨੂੰ ਵੀ ਸੁਰੱਖਿਅਤ ਰੱਖਦਾ ਹੈ।


ਪਾਚਨ ਕਿਰਿਆ ਠੀਕ ਕਰੇ

ਰੋਜ਼ਾਨਾ ਗਰਮ ਪਾਣੀ ਨਾਲ ਲਸਣ ਦੀਆਂ ਦੋ ਕਲੀਆਂ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਰੀਰ ਵਿੱਚ ਚੰਗੇ ਬੈਕਟੀਰੀਆ ਦਾ ਪੱਧਰ ਬਰਕਰਾਰ ਰਹਿੰਦਾ ਹੈ। ਤੁਸੀਂ ਜੋ ਵੀ ਖਾਂਦੇ ਹੋ, ਉਹ ਚੰਗੀ ਤਰ੍ਹਾਂ ਪਚ ਜਾਂਦਾ ਹੈ। ਬਾਊਲ ਮੂਵਮੈਂਟ ਸਹੀ ਹੁੰਦਾ ਹੈ। ਇਹ ਪੇਟ ਨਾਲ ਸਬੰਧਤ ਬਿਮਾਰੀਆਂ ਜਿਵੇਂ ਦਸਤ, ਪੇਟ ਵਿੱਚ ਕੜਵੱਲ, ਦਰਦ, ਫੁੱਲਣਾ ਆਦਿ ਵਿੱਚ ਰਾਹਤ ਪ੍ਰਦਾਨ ਕਰਦਾ ਹੈ।


Virility ਨੂੰ ਵਧਾਉਣ 'ਚ ਲਾਭਕਾਰੀ

ਗਰਮ ਪਾਣੀ ਦੇ ਨਾਲ ਲਸਣ ਦਾ ਸੇਵਨ ਕਰਨ ਨਾਲ ਸਰੀਰ ਡਿਟੌਕਸ ਹੋ ਜਾਂਦਾ ਹੈ। ਇਸ ਨਾਲ ਟੈਸਟੋਸਟੀਰੋਨ ਹਾਰਮੋਨ ਵਧਦਾ ਹੈ। ਇਹ ਹਾਰਮੋਨ ਮਰਦ ਸ਼ਕਤੀ ਲਈ ਕੰਮ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget