ਪੜਚੋਲ ਕਰੋ

ਕਦੇ ਨਾ ਕਰਿਓ ਇਹ ਗਲਤੀਆਂ, ਨਹੀਂ ਤਾਂ ਜਵਾਨੀ ‘ਚ ਹੀ ਹੋ ਜਾਓਗੇ ਬੁੱਢੇ !

ਉਮਰ ਵੱਧਣ ਨਾਲ ਸ਼ਰੀਰ ਕਮਜ਼ੋਰ ਹੋਣਾ, ਥਕਾਨ, ਬਾਲ ਚਿੱਟੇ ਹੋਣਾ, ਸਕਿਨ ‘ਤੇ ਝੁਰੀਆਂ ਹੋਣਾ ਇਹ ਆਮ ਗੱਲ ਹੈ। ਪਰ ਜੇਕਰ ਤੁਸੀਂ ਜਵਾਨੀ ‘ਚ ਹੀ ਇਹ ਲੱਛਣ ਆਪਣੇ ‘ਚ ਦੇਖ ਰਹੇ ਹੋ ਤਾਂ ਤੁਹਾਨੂੰ ਸਾਵਧਾਨ ਹੋਣ ਦੀ ਲੋੜ ਹੈ। ਆਓ ਜਾਣੋਂ ਉਨ੍ਹਾਂ ਗਲਤੀਆਂ ਬਾਰੇ ਜੋ ਤੁਹਾਨੂੰ ਜਵਾਨੀ ‘ਚ ਹੀ ਬੁੱਢਾ ਬਣਾ ਸਕਦੀਆਂ ਹਨ।

ਚੰਡੀਗੜ੍ਹ: ਉਮਰ ਵਧਣ ਨਾਲ ਸਰੀਰ ਕਮਜ਼ੋਰ ਹੋਣਾ, ਥਕਾਨ, ਵਾਲ ਚਿੱਟੇ ਹੋਣਾ, ਚਮੜੀ ‘ਤੇ ਝੁਰੜੀਆਂ ਹੋਣਾ ਇਹ ਆਮ ਗੱਲ ਹੈ ਪਰ ਜੇਕਰ ਤੁਸੀਂ ਜਵਾਨੀ ‘ਚ ਹੀ ਇਹ ਲੱਛਣ ਆਪਣੇ ‘ਚ ਦੇਖ ਰਹੇ ਹੋ ਤਾਂ ਤੁਹਾਨੂੰ ਸਾਵਧਾਨ ਹੋਣ ਦੀ ਲੋੜ ਹੈ। ਆਓ ਜਾਣੋ ਉਨ੍ਹਾਂ ਗਲਤੀਆਂ ਬਾਰੇ ਜੋ ਤੁਹਾਨੂੰ ਜਵਾਨੀ ‘ਚ ਹੀ ਬੁੱਢਾ ਬਣਾ ਸਕਦੀਆਂ ਹਨ। 1. ਠੀਕ ਢੰਗ ਨਾਲ ਨੀਂਦ ਨਾ ਲੈਣਾ: ਜੇਕਰ ਤੁਸੀਂ ਇੱਕ ਦਿਨ ‘ਚ 8 ਘੰਟੇ ਤੋਂ ਘੱਟ ਨੀਂਦ ਲੈ ਰਹੇ ਹੋ ਤਾਂ ਇਹ ਤੁਹਾਡੀ ਥਕਾਵਟ ਦਾ ਕਾਰਨ ਹੋ ਸਕਦਾ ਹੈ। ਸਟ੍ਰੈੱਸਫੁੱਲ ਲਾਈਫ ‘ਚ ਵੀ ਪੂਰੀ ਨੀਂਦ ਲੈਣਾ ਜ਼ਰੂਰੀ ਹੈ। 2. ਜ਼ਿਆਦਾ ਖੰਡ ਦਾ ਸੇਵਨ ਕਰਨਾ: ਜ਼ਿਆਦਾ ਸ਼ੂਗਰ ਤੁਹਾਡੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਜ਼ਿਆਦਾ ਸ਼ੂਗਰ ਨਾਲ ਤੁਹਾਡੇ ਚਿਹਰੇ ‘ਤੇ ਝੁਰੜੀਆਂ ਪੈ ਸਕਦੀਆਂ ਹਨ ਤੇ ਬਲੱਡ ਲੈਵਲ ਨੂੰ ਵੀ ਅਨਕੰਟਰੋਲ ਹੋ ਸਕਦਾ ਹੈ। 3.  ਸੈਰ ਜਾਂ ਕਸਰਤ ਨਾ ਕਰਨਾ: ਜਦ ਸਰੀਰ ਕ੍ਰਿਆਸ਼ੀਲ ਨਹੀਂ ਤਾਂ ਤੁਸੀਂ ਸਮੇਂ ਤੋਂ ਪਹਿਲਾਂ ਬੁੱਢੇ ਲੱਗ ਸਕਦੇ ਹੋ ਕਿਉਂਕਿ ਤੁਸੀਂ ਸਿਰਫ ਕੈਲਰੀਸ ਇਕੱਠੀਆਂ ਕਰ ਰਹੇ ਹੋ, ਉਸ ਨੂੰ ਬਰਨ ਨਹੀਂ ਕਰ ਰਹੇ ਜੋ ਬਿਮਾਰੀਆਂ ਦਾ ਘਰ ਹੈ। 4. ਡਾਈਟ ਦਾ ਧਿਆਨ ਨਾ ਰੱਖਣਾ: ਜੇਕਰ ਤੁਸੀਂ ਖਾਣ-ਪੀਣ ਦਾ ਧਿਆਨ ਨਹੀਂ ਰੱਖਦੇ ਤਾਂ ਤੁਸੀਂ ਬਿਮਾਰੀਆਂ ਦੀ ਚਪੇਟ ‘ਚ ਆ ਸਕਦੇ ਹੋ ਜੋ ਤੁਹਾਨੂੰ ਸਮੇਂ ਤੋਂ ਪਹਿਲਾਂ ਬੁੱਢਾ ਬਣਾ ਸਕਦਾ ਹੈ। ਇਹ ਵੀ ਪੜ੍ਹੋ: ਕਿਉਂ ਹੁੰਦਾ ਹੈ ਸੈਕਸ ਦੌਰਾਨ ਦਰਦ, ਇਸ ਤੋਂ ਕਿੰਝ ਬਚੀਏ? ਚੀਨ ਨੇ ਜਿੱਤੀ ਕੋਰੋਨਾਵਾਇਰਸ ਖਿਲਾਫ ਜੰਗ! ਜ਼ਿੰਦਗੀ ਨੂੰ ਪਟੜੀ 'ਤੇ ਚਾੜ੍ਹਨ ਲਈ ਖੋਲ੍ਹੇ 1119 ਐਕਸਪ੍ਰੈਸ ਵੇਅ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget