ਪੜਚੋਲ ਕਰੋ

Uric Acid: ਯੂਰਿਕ ਐਸਿਡ ਵਧਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਬਿਲਕੁਲ ਵੀ ਨਾ ਕਰੋ ਨਜ਼ਰਅੰਦਾਜ਼

Uric Acid: ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਗਲਤ ਲਾਈਫਸਟਾਈਲ ਕਰਕੇ ਸਰੀਰ 'ਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ। ਜੇਕਰ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਪਿਊਰੀਨ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਯੂਰਿਕ ਐਸਿਡ ਦਾ ਪੱਧਰ ਵੱਧ ਸਕਦਾ ਹੈ।

Uric Acid: ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਗਲਤ ਲਾਈਫਸਟਾਈਲ ਕਰਕੇ ਸਰੀਰ 'ਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ। ਜੇਕਰ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਪਿਊਰੀਨ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਯੂਰਿਕ ਐਸਿਡ ਦਾ ਪੱਧਰ ਵੱਧ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਯੂਰਿਕ ਐਸਿਡ ਇੱਕ ਤਰ੍ਹਾਂ ਦਾ ਵੇਸਟ ਹੁੰਦਾ ਹੈ। ਜਿਸ ਨੂੰ ਕਿਡਨੀ ਫਿਲਟਰ ਕਰਕੇ ਸਰੀਰ ਤੋਂ ਬਾਹਰ ਕੱਢ ਦਿੰਦੀ ਹੈ।

ਜਦੋਂ ਸਰੀਰ ਵਿੱਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ, ਤਾਂ ਗੁਰਦਿਆਂ ਨੂੰ ਇਸ ਨੂੰ ਫਿਲਟਰ ਕਰਨ ਵਿੱਚ ਬਹੁਤ ਮੁਸ਼ਕਲ ਆਉਂਦੀ ਹੈ। ਯੂਰਿਕ ਐਸਿਡ ਇੱਕ ਆਮ ਬਿਮਾਰੀ ਹੈ। ਇਹ ਸਰੀਰ ਵਿੱਚ ਕੁਦਰਤੀ ਤੌਰ 'ਤੇ ਪਾਏ ਜਾਣ ਵਾਲਾ ਵੇਸਟ ਪ੍ਰੋਡਕਟ ਹੈ। ਜੋ ਉਦੋਂ ਪੈਦਾ ਹੁੰਦਾ ਹੈ ਜਦੋਂ ਸਰੀਰ ਪਿਊਰੀਨ ਨੂੰ ਤੋੜਦਾ ਹੈ। 

ਯੂਰਿਕ ਐਸਿਡ ਦਾ ਪੱਧਰ ਵਧਣ 'ਤੇ ਜੋੜਾਂ 'ਚ ਦਰਦ, ਹੱਡੀਆਂ 'ਚ ਸੋਜ ਅਤੇ ਦਰਦ, ਪਿਸ਼ਾਬ ਕਰਨ 'ਚ ਦਿੱਕਤ ਆਉਣ ਵਰਗੇ ਲੱਛਣ ਨਜ਼ਰ ਆਉਣ ਲੱਗ ਪੈਂਦੇ ਹਨ। ਵਧੇ ਹੋਏ ਯੂਰਿਕ ਐਸਿਡ ਵਾਲੇ ਲੋਕਾਂ ਨੂੰ ਦਹੀ ਨਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਜ਼ਿਆਦਾ ਫੈਟ ਵਾਲਾ ਦਹੀਂ ਖਾਂਦੇ ਹੋ ਤਾਂ ਇਹ ਯੂਰਿਕ ਐਸਿਡ ਨੂੰ ਵਧਾ ਸਕਦਾ ਹੈ। ਮਾਹਿਰਾਂ ਦੀ ਸਲਾਹ 'ਤੇ ਫੈਟ ਵਾਲਾ ਦਹੀਂ ਨਹੀਂ ਖਾਣਾ ਚਾਹੀਦਾ।

ਇਹ ਵੀ ਪੜ੍ਹੋ: Heart attack Risk: ਤਾਜ਼ਾ ਸਟੱਡੀ ਨੇ ਉਡਾਏ ਹੋਸ਼! ਇਨ੍ਹਾਂ ਨੂੰ ਲੋਕਾਂ ਹਾਰਟ ਅਟੈਕ ਦਾ ਸਭ ਤੋਂ ਵੱਧ ਖਤਰਾ

ਕਿਡਨੀ ਨੂੰ ਹੁੰਦਾ ਖਤਰਾ
ਯੂਰਿਕ ਐਸਿਡ ਗੁਰਦਿਆਂ ਲਈ ਬਹੁਤ ਵੱਡਾ ਖਤਰਾ ਪੈਦਾ ਕਰਦਾ ਹੈ। ਇਸ ਲਈ ਸਿਹਤਮੰਦ ਭੋਜਨ ਲੈਣਾ ਸ਼ੁਰੂ ਕਰੋ, ਜਿਸ ਵਿੱਚ ਜ਼ਿਆਦਾਤਰ ਸਬਜ਼ੀਆਂ, ਫਲ, ਸਾਬਤ ਅਨਾਜ ਅਤੇ ਘੱਟ ਚਰਬੀ ਵਾਲੇ ਡੇਅਰੀ ਪ੍ਰੋਡਕਟ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਰਾਬ ਨਾ ਪੀਓ। ਇਸ ਨਾਲ ਯੂਰਿਕ ਐਸਿਡ ਵਧਦਾ ਹੈ।

ਸਰੀਰ ਵਿੱਚ ਯੂਰਿਕ ਐਸਿਡ ਵਧਣ ਦਾ ਸਾਫ਼ ਮਤਲਬ ਹੈ ਕਿ ਇਮਿਊਨਿਟੀ ਕਮਜ਼ੋਰ ਹੋਣ ਲੱਗ ਜਾਂਦੀ ਹੈ। ਇਸ ਕਾਰਨ ਕਈ ਸਮੱਸਿਆਵਾਂ ਆਉਣ ਲੱਗ ਜਾਂਦੀਆਂ ਹਨ। ਯੂਰਿਕ ਐਸਿਡ ਕ੍ਰਿਸਟਲ ਵਿੱਚ ਬਦਲ ਜਾਂਦਾ ਹੈ ਅਤੇ ਉਂਗਲਾਂ ਦੇ ਜੋੜਾਂ ਵਿੱਚ ਫਸ ਜਾਂਦਾ ਹੈ, ਜਿਸ ਨਾਲ ਗੰਭੀਰ ਦਰਦ ਹੋ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ ਕੁਝ ਘਰੇਲੂ ਉਪਚਾਰ (Uric Acid Home Remedies) ਸਰੀਰ ਵਿੱਚੋਂ ਯੂਰਿਕ ਐਸਿਡ ਨੂੰ ਹਟਾਉਣ ਵਿੱਚ ਮਦਦਗਾਰ ਹੋ ਸਕਦੇ ਹਨ। ਇਸ ਲੇਖ ਵਿਚ ਅਸੀਂ ਤੁਹਾਨੂੰ 5 ਅਜਿਹੀਆਂ ਸਸਤੀਆਂ ਅਤੇ ਦੇਸੀ ਚੀਜ਼ਾਂ ਦੱਸ ਰਹੇ ਹਾਂ, ਜਿਸ ਨਾਲ ਯੂਰਿਕ ਐਸਿਡ ਨੂੰ ਘੱਟ ਕੀਤਾ ਜਾ ਸਕਦਾ ਹੈ।

ਜੇਕਰ ਸਰੀਰ ਵਿੱਚ ਯੂਰਿਕ ਐਸਿਡ ਬਹੁਤ ਜ਼ਿਆਦਾ ਹੁੰਦਾ ਹੈ ਤਾਂ ਗਿਲੋਏ ਦੀ ਵਰਤੋਂ ਕੀਤੀ ਜਾ ਸਕਦੀ ਹੈ। ਗਿਲੋਏ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਸਰੀਰ ਵਿੱਚੋਂ ਯੂਰਿਕ ਐਸਿਡ ਨੂੰ ਘਟਾਉਣ ਅਤੇ ਸੋਜ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਇਹ ਗੁਰਦਿਆਂ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਵੀ ਮਦਦ ਕਰਦਾ ਹੈ, ਇਹ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਅਤੇ ਯੂਰਿਕ ਐਸਿਡ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ: Desi Ghee: ਸਵੇਰੇ ਖਾਲੀ ਪੇਟ ਇੱਕ ਗਲਾਸ ਕੋਸੇ ਪਾਣੀ ‘ਚ ਘਿਓ ਮਿਲਾ ਕੇ ਪੀਓ, ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਕਬਜ਼ ਤੋਂ ਮਿਲੇਗੀ ਰਾਹਤ

Disclaimer: ਖਬਰਾਂ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget