ਪੜਚੋਲ ਕਰੋ

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

ਯੂਟੀਆਈ ਯਾਨੀ ‘ਯੂਰਿਨਰੀ ਟ੍ਰੈਕਟ ਇਨਫੈਕਸ਼ਨ’ (ਯੂਟੀਆਈ) ਦੀ ਸਮੱਸਿਆ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਹੋ ਸਕਦੀ ਹੈ। ਹਾਲਾਂਕਿ ਇਹ ਇਨਫੈਕਸ਼ਨ ਔਰਤਾਂ 'ਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ।

Urine Infection: ਪਿਸ਼ਾਬ ਕਰਨ ਵੇਲੇ ਸਾੜ ਪੈਣ ਦੇ ਕਈ ਕਾਰਨ ਹੋ ਸਕਦੇ ਹਨ। ਕਈ ਵਾਰ ਇਹ ਯੂਟੀਆਈ ਯਾਨੀ ‘ਯੂਰਿਨਰੀ ਟ੍ਰੈਕਟ ਇਨਫੈਕਸ਼ਨ’ (ਯੂਟੀਆਈ) ਕਰਕੇ ਵੀ ਹੁੰਦਾ ਹੈ। ਆਓ ਇਸ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ। ਯੂਰਿਨ ਇਨਫੈਕਸ਼ਨ ਇੱਕ ਆਮ ਸਮੱਸਿਆ ਹੈ। ਪਰ ਇਹ ਮਰਦਾਂ ਦੇ ਮੁਕਾਬਲੇ ਔਰਤਾਂ ਵਿੱਚ ਜ਼ਿਆਦਾ ਹੁੰਦੀ ਹੈ। ਹਾਲਾਂਕਿ ਇਸ ਦੇ ਪਿੱਛੇ ਦਾ ਸਪੱਸ਼ਟ ਕਾਰਨ ਪਤਾ ਨਹੀਂ ਲੱਗ ਸਕਿਆ ਹੈ ਪਰ ਕਈ ਖੋਜਾਂ 'ਚ ਇਹ ਸਾਬਤ ਹੋ ਚੁੱਕਿਆ ਹੈ ਕਿ ਇਸ ਨਾਲ ਪਿਸ਼ਾਬ ਦੀ ਨਾਲੀ 'ਚ ਇਨਫੈਕਸ਼ਨ ਹੋ ਜਾਂਦੀ ਹੈ। ਇਹ ਹਰਪੀਸ ਵਾਇਰਸ ਜਾਂ ਫੰਗਸ ਬੈਕਟੀਰੀਆ ਕਰਕੇ ਹੋ ਸਕਦਾ ਹੈ। ਯੀਸਟ ਕਰਕੇ UTI ਵੀ ਹੋ ਸਕਦਾ ਹੈ। ਜੇਕਰ ਇਸ ਨੂੰ ਸਮੇਂ ਸਿਰ ਠੀਕ ਨਾ ਕੀਤਾ ਜਾਵੇ ਤਾਂ ਇਸ ਨਾਲ ਗੁਰਦੇ ਅਤੇ ਬੱਚੇਦਾਨੀ ਵਿੱਚ ਇਨਫੈਕਸ਼ਨ ਹੋ ਸਕਦਾ ਹੈ। 

UTI ਦੀ ਲਾਗ ਕਿਸੇ ਵੀ ਉਮਰ ਵਿੱਚ ਹੋ ਸਕਦੀ ਹੈ। ਪਰ ਇਹ ਬਿਮਾਰੀ ਬੱਚਿਆਂ ਨਾਲੋਂ ਵੱਡੀ ਉਮਰ ਦੇ ਲੋਕਾਂ ਵਿੱਚ ਜ਼ਿਆਦਾ ਹੁੰਦੀ ਹੈ। ਇਹ ਲਾਗ 7-15 ਦਿਨਾਂ ਵਿੱਚ ਠੀਕ ਹੋ ਜਾਂਦੀ ਹੈ, ਪਰ ਜੇਕਰ ਤੁਹਾਨੂੰ ਵਾਰ-ਵਾਰ ਇਸ ਤਰ੍ਹਾਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਤੁਹਾਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਤਾਂ ਜੋ ਸਹੀ ਸਮੇਂ 'ਤੇ ਇਲਾਜ ਕੀਤਾ ਜਾ ਸਕੇ।

ਪਿਸ਼ਾਬ ਨਾਲੀ ਵਿੱਚ ਲਾਗ ਹੋਣ ਕਰਕੇ ਪਿਸ਼ਾਬ ਕਰਨ ਵੇਲੇ ਸਾੜ ਪੈਂਦਾ ਹੈ। ਇਸ ਦੇ ਨਾਲ ਹੀ ਪਿਸ਼ਾਬ ਦਾ ਰੰਗ ਗਾੜ੍ਹਾ ਹੋ ਜਾਂਦਾ ਹੈ ਅਤੇ ਬਹੁਤ ਜ਼ਿਆਦਾ ਬਦਬੂ ਆਉਂਦੀ ਹੈ। ਇੰਨਾ ਹੀ ਨਹੀਂ ਵਾਰ-ਵਾਰ ਪਿਸ਼ਾਬ ਆਉਣਾ ਅਤੇ ਪਿਸ਼ਾਬ ਦੀ ਮਾਤਰਾ 'ਚ ਅਚਾਨਕ ਕਮੀ ਆਉਣਾ ਵੀ ਇਸ ਬਿਮਾਰੀ ਦੇ ਲੱਛਣ ਹਨ। ਔਰਤਾਂ ਨੂੰ (ਪੇਟ ਦੇ ਹੇਠਲੇ ਹਿੱਸੇ) ਵਿੱਚ ਖ਼ਤਰਨਾਕ ਦਰਦ ਹੋਣ ਲੱਗ ਜਾਂਦਾ ਹੈ।

ਜਦੋਂ ਕਿ ਮਰਦਾਂ ਦੇ ਰੈਕਟਮ ਵਿੱਚ ਦਰਦ ਇਸ ਬਿਮਾਰੀ ਦਾ ਇੱਕ ਗੰਭੀਰ ਲੱਛਣ ਹੈ। ਹਾਲਾਂਕਿ, ਜੇਕਰ ਇਹ ਲਾਗ ਗੰਭੀਰ ਰੂਪ ਵਿੱਚ ਵੱਧ ਜਾਂਦੀ ਹੈ, ਤਾਂ ਇਸ ਨਾਲ ਪਿੱਠ ਦਰਦ, ਬੁਖਾਰ, ਉਲਟੀਆਂ ਅਤੇ ਮਤਲੀ ਦੀ ਸ਼ਿਕਾਇਤ ਹੋ ਸਕਦੀ ਹੈ। UTI ਦੀ ਲਾਗ ਦਾ ਕਾਰਨ ਬੈਕਟੀਰੀਆ ਹੁੰਦਾ ਹੈ। ਇਸੇ ਲਈ ਲੋਕ ਅਕਸਰ ਨਿੱਜੀ ਸਫਾਈ ਬਾਰੇ ਗੱਲ ਕਰਦੇ ਹਨ। ਜੇਕਰ ਤੁਸੀਂ ਸਫ਼ਾਈ ਦਾ ਧਿਆਨ ਨਹੀਂ ਰੱਖਦੇ ਤਾਂ ਇਹ ਬਿਮਾਰੀ ਹੋਣ ਦਾ ਖ਼ਤਰਾ ਦੁੱਗਣਾ ਹੋ ਜਾਂਦਾ ਹੈ। ਪੀਰੀਅਡਸ ਦੌਰਾਨ ਟੈਂਪੋਨ ਜਾਂ ਸੈਨੇਟਰੀ ਪੈਡ ਦੀ ਅਜੀਬ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ।

ਇਸ ਨਾਲ ਇਨਫੈਕਸ਼ਨ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਸ਼ੂਗਰ, ਗਰਭ ਅਵਸਥਾ ਦੌਰਾਨ ਐਂਟੀਬਾਇਓਟਿਕਸ ਦੀ ਜ਼ਿਆਦਾ ਵਰਤੋਂ, ਪੱਥਰੀ ਦੀ ਸਮੱਸਿਆ, ਪਾਣੀ ਦੀ ਕਮੀ, ਕਮਜ਼ੋਰ ਇਮਿਊਨਿਟੀ ਵੀ ਯੂਟੀਆਈ ਦੀ ਬਿਮਾਰੀ ਨੂੰ ਵਧਾ ਸਕਦੀ ਹੈ। ਜੇਕਰ ਤੁਸੀਂ ਯੂਰਿਨਰੀ ਇਨਫੈਕਸ਼ਨ ਤੋਂ ਬਚਣਾ ਚਾਹੁੰਦੇ ਹੋ ਤਾਂ ਨਿੱਜੀ ਸਫਾਈ ਦਾ ਖਾਸ ਧਿਆਨ ਰੱਖੋ। ਸੂਤੀ ਅਤੇ ਹਲਕੇ ਕੱਪੜੇ ਪਾਓ। ਜ਼ਿਆਦਾ ਤੰਗ ਕੱਪੜੇ ਨਾ ਪਾਓ। ਪੀਰੀਅਡਸ ਦੌਰਾਨ ਔਰਤਾਂ ਨੂੰ ਸਫਾਈ ਦਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਾਣੀ ਜ਼ਿਆਦਾ ਪੀਣਾ ਚਾਹੀਦਾ ਹੈ। ਪਾਣੀ ਮਨੁੱਖੀ ਸਰੀਰ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਪਾਣੀ ਦੀ ਕਮੀ ਨਾਲ ਸਰੀਰ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget