ਪੜਚੋਲ ਕਰੋ

Health News : ਕੀ ਬਿਨਾਂ ਫੋਨ ਦੇ ਤੁਸੀਂ ਵੀ ਨਹੀਂ ਖ਼ਾਂਦੇ ਖਾਣਾ...ਸੰਭਲ ਜਾਓ, ਨਹੀਂ ਤਾਂ ਜਕੜ ਸਕਦੀਆਂ ਨੇ ਗੰਭੀਰ ਬਿਮਾਰੀਆਂ

ਖਾਣਾ ਖਾਂਦੇ ਸਮੇਂ ਫੋਨ ਦੀ ਵਰਤੋਂ ਕਰਨਾ ਬਹੁਤ ਖਤਰਨਾਕ ਹੋ ਸਕਦਾ ਹੈ। ਸਿਹਤ ਮਾਹਰ ਵੀ ਇਸ ਨੂੰ ਲੈ ਕੇ ਅਲਰਟ ਕਰਦੇ ਹਨ। ਇਸ ਕਾਰਨ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਸਰੀਰ ਵਿੱਚ ਪਹੁੰਚ ਸਕਦੀਆਂ ਹਨ। ਇਨ੍ਹਾਂ ਕਾਰਨ ਸਿਹਤ ਵਿਗੜ ਸਕਦੀ ਹੈ।

Health Tips : ਅੱਜ-ਕੱਲ੍ਹ ਫ਼ੋਨ ਨੇ ਸਾਡੀ ਜ਼ਿੰਦਗੀ ਵਿੱਚ ਇਸ ਤਰ੍ਹਾਂ ਦਖ਼ਲ ਦੇਣਾ ਸ਼ੁਰੂ ਕਰ ਦਿੱਤਾ ਹੈ ਕਿ ਖਾਣ-ਪੀਣ, ਉੱਠਦੇ-ਬੈਠਦੇ ਸਮੇਂ ਸਾਡਾ ਧਿਆਨ ਹਮੇਸ਼ਾ ਫ਼ੋਨ ਵੱਲ ਹੀ ਰਹਿੰਦਾ ਹੈ। ਸਵੇਰ ਦਾ ਨਾਸ਼ਤਾ ਹੋਵੇ ਜਾਂ ਦੁਪਹਿਰ ਦਾ ਖਾਣਾ ਜਾਂ ਰਾਤ ਦਾ ਖਾਣਾ, ਬਹੁਤ ਸਾਰੇ ਲੋਕਾਂ ਦੀ ਆਦਤ ਹੁੰਦੀ ਹੈ ਕਿ ਉਹ ਇਸ ਸਮੇਂ ਵੀ ਫ਼ੋਨ ਦੀ ਵਰਤੋਂ ਕਰਦੇ ਰਹਿੰਦੇ ਹਨ। ਇਸ ਕਾਰਨ ਉਹ ਘੰਟਿਆਂ-ਬੱਧੀ ਖਾਣਾ ਖਾਂਦੇ ਰਹਿੰਦੇ ਹਨ। ਜੇ ਤੁਸੀਂ ਵੀ ਅਜਿਹਾ ਕਰ ਰਹੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਇਹ ਸਿਹਤ ਲਈ ਬਹੁਤ ਖਤਰਨਾਕ ਹੈ। ਅਜਿਹਾ ਕਰਨਾ ਬਿਮਾਰੀਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ। ਇਹ ਆਦਤ ਬੱਚਿਆਂ ਵਿੱਚ ਵੀ ਵੇਖਣ ਨੂੰ ਮਿਲਦੀ ਹੈ। ਮਾਂ-ਬਾਪ ਆਪਣੇ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਜਾਂਦੇ ਹਨ ਪਰ ਸ਼ਾਇਦ ਉਹ ਨਹੀਂ ਜਾਣਦੇ ਕਿ ਅਜਿਹਾ ਕਰਨਾ ਉਨ੍ਹਾਂ ਦੇ ਬੱਚੇ ਲਈ ਠੀਕ ਨਹੀਂ ਹੈ। ਖਾਣਾ ਖਾਂਦੇ ਸਮੇਂ ਸਮਾਰਟਫੋਨ ਦੀ ਵਰਤੋਂ  (Phone While Eating) ਕਰਨ ਨਾਲ ਤਿੰਨ ਬੀਮਾਰੀਆਂ ਦਾ ਖਤਰਾ ਜ਼ਿਆਦਾ ਹੁੰਦਾ ਹੈ। ਆਓ ਜਾਣਦੇ ਹਾਂ...


ਖਾਣਾ ਖਾਂਦੇ ਸਮੇਂ ਫੋਨ ਚਲਾਉਣ ਨਾਲ ਇਹਨਾਂ ਬਿਮਾਰੀਆਂ ਦਾ ਖ਼ਤਰਾਂ 


ਸ਼ੂਗਰ  (Diabetes)


ਜੋ ਲੋਕ ਭੋਜਨ ਕਰਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਦੇ ਹਨ ਜਾਂ ਟੀਵੀ ਵੇਖਦੇ ਹਨ, ਉਨ੍ਹਾਂ ਨੂੰ ਸ਼ੂਗਰ ਦਾ ਖ਼ਤਰਾ ਹੋ ਸਕਦਾ ਹੈ। ਦਰਅਸਲ, ਖਾਣਾ ਖਾਂਦੇ ਸਮੇਂ ਫੋਨ ਦੀ ਵਰਤੋਂ ਕਰਨਾ ਭੋਜਨ ਨੂੰ ਸਹੀ ਢੰਗ ਨਾਲ ਪ੍ਰੋਸੈਸ ਹੋਣ ਤੋਂ ਰੋਕਦਾ ਹੈ। ਇਸ ਕਾਰਨ ਭਾਰ ਵਧਣ ਲੱਗਦਾ ਹੈ। ਅਜਿਹੇ 'ਚ ਮੈਟਾਬੋਲਿਜ਼ਮ ਹੌਲੀ ਹੋਣ ਕਾਰਨ ਡਾਇਬਟੀਜ਼ ਦਾ ਖਤਰਾ ਕਈ ਗੁਣਾ ਵੱਧ ਜਾਂਦਾ ਹੈ।


ਮੋਟਾਪਾ (Obesity)


ਜਦੋਂ ਤੁਸੀਂ ਖਾਣਾ ਖਾਂਦੇ ਸਮੇਂ ਆਪਣੇ ਫ਼ੋਨ ਦੀ ਵਰਤੋਂ ਕਰਦੇ ਹੋ ਤਾਂ ਤੁਹਾਡਾ ਪੂਰਾ ਧਿਆਨ ਫ਼ੋਨ 'ਤੇ ਰਹਿੰਦਾ ਹੈ। ਇਸ ਕਾਰਨ ਤੁਸੀਂ ਆਪਣੀ ਭੁੱਖ ਨਾਲੋਂ ਜ਼ਿਆਦਾ ਭੋਜਨ ਖਾਂਦੇ ਹੋ। ਅਜਿਹੇ 'ਚ ਜ਼ਿਆਦਾ ਖਾਣ ਨਾਲ ਮੋਟਾਪੇ ਦੀ ਸਮੱਸਿਆ ਵਧ ਸਕਦੀ ਹੈ। ਮੋਟਾਪਾ ਵਧਣ ਨਾਲ ਕਈ ਬਿਮਾਰੀਆਂ ਸਰੀਰ ਨੂੰ ਘੇਰ ਸਕਦੀਆਂ ਹਨ। ਇਸ ਲਈ ਖਾਣਾ ਖਾਂਦੇ ਸਮੇਂ ਫੋਨ ਦੀ ਵਰਤੋਂ ਨਾ ਕਰੋ।


ਖਰਾਬ ਪਾਚਨ ਪ੍ਰਣਾਲੀ (Poor Digestive System)


ਖਾਣਾ ਖਾਂਦੇ ਸਮੇਂ ਸਾਰਾ ਧਿਆਨ ਫੋਨ ਦੀ ਵਰਤੋਂ 'ਤੇ ਕੇਂਦਰਿਤ ਹੁੰਦਾ ਹੈ। ਅਜਿਹੇ 'ਚ ਭੋਜਨ 'ਤੇ ਘੱਟ ਅਤੇ ਮੋਬਾਈਲ 'ਤੇ ਜ਼ਿਆਦਾ ਧਿਆਨ ਦਿੱਤਾ ਜਾਂਦਾ ਹੈ। ਇਸ ਕਾਰਨ ਭੋਜਨ ਨੂੰ ਚੰਗੀ ਤਰ੍ਹਾਂ ਚਬਾਇਆ ਨਹੀਂ ਜਾਂਦਾ ਅਤੇ ਸਿੱਧਾ ਨਿਗਲ ਜਾਂਦਾ ਹੈ। ਇਸ ਕਾਰਨ ਖਾਣਾ ਪਚਦਾ ਨਹੀਂ ਹੈ ਅਤੇ ਪਾਚਨ ਦੀ ਸਮੱਸਿਆ ਹੋ ਸਕਦੀ ਹੈ। ਇਸ ਕਾਰਨ ਪੇਟ ਦਰਦ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Heart Attack : ਸਵੇਰੇ ਦਿਲ ਦੇ ਦੌਰੇ ਦਾ ਖ਼ਤਰਾ ਕਿਉਂ ਵਧਦਾ ਹੈ? ਜਾਣੋ ਇਸ ਦੇ ਕਾਰਨ 
Morning Heart Attack : ਸਵੇਰੇ ਦਿਲ ਦੇ ਦੌਰੇ ਦਾ ਖ਼ਤਰਾ ਕਿਉਂ ਵਧਦਾ ਹੈ? ਜਾਣੋ ਇਸ ਦੇ ਕਾਰਨ 
 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Embed widget