ਪੜਚੋਲ ਕਰੋ

ਖ਼ਤਰਨਾਕ ਹੋ ਸਕਦਾ ਹਰ ਸਮੇਂ ਫੇਸਬੁੱਕ, ਵ੍ਹੱਟਸਐਪ ਸਣੇ ਸੋਸ਼ਲ ਮੀਡੀਆ ਦਾ ਇਸਤੇਮਾਲ, ਜਾਣੋ ਕਿਵੇਂ

ਇੰਟਰਨੈੱਟ ਪਿਛਲੇ ਕੁਝ ਸਾਲਾਂ ਵਿੱਚ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ। ਇੰਟਰਨੈੱਟ ਨੇ ਸਾਨੂੰ ਸੋਸ਼ਲ ਮੀਡੀਆ ਵਰਗਾ ਮਜ਼ਬੂਤ ਪਲੇਟਫਾਰਮ ਦਿੱਤਾ ਹੈ। ਆਮ ਆਦਮੀ ਆਪਣੇ ਆਪ ਨੂੰ ਸੋਸ਼ਲ ਮੀਡੀਆ ਨਾਲ ਜੋੜ ਰਿਹਾ ਹੈ।

ਨਵੀਂ ਦਿੱਲੀ: ਮੰਨਿਆ ਜਾਂਦਾ ਹੈ ਕਿ ਸੋਸ਼ਲ ਮੀਡੀਆ ਦੀ ਸਾਡੀ ਜ਼ਿੰਦਗੀ ਵਿੱਚ ਬਹੁਤ ਮਹੱਤਤਾ ਹੈ ਪਰ ਇਸ ਦਾ ਇੱਕ ਹੋਰ ਪਹਿਲੂ ਇਹ ਹੈ ਕਿ ਇਸ ਨੇ ਸਾਡੀ ਜ਼ਿੰਦਗੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਸੋਸ਼ਲ ਮੀਡੀਆ ਨਾ ਸਿਰਫ ਬਹੁਤ ਸਾਰੇ ਲੋਕਾਂ ਦੀ ਇੱਕ ਆਦਤ ਬਣ ਗਿਆ ਹੈ, ਬਲਕਿ ਇਹ ਸਾਡੇ ਸਹੀ ਅਰਥਾਂ ਵਿੱਚ ਸਮਾਜਿਕ ਬਣਨ ਵਿੱਚ ਵੀ ਰੁਕਾਵਟ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੀ ਵਰਚੁਅਲ ਦੁਨੀਆ ਨੌਜਵਾਨਾਂ ਨੂੰ ਇਕੱਲਤਾ ਦਾ ਸ਼ਿਕਾਰ ਬਣਾ ਰਹੀ ਹੈ। ਅਮਰੀਕਾ ਵਿੱਚ ਇੱਕ ਸੁਤੰਤਰ ਸੰਗਠਨ ਕਾਮਨ ਸੈਂਸ ਮੀਡੀਆ ਵੱਲੋਂ ਕੀਤੇ ਗਏ ਸਰਵੇ ਵਿੱਚ ਇਹ ਦਰਸਾਇਆ ਗਿਆ ਹੈ ਕਿ 13 ਤੋਂ 17 ਸਾਲ ਦੀ ਅੱਲੜ੍ਹ ਉਮਰ ਦੇ ਨਜ਼ਦੀਕੀ ਦੋਸਤਾਂ ਨੂੰ ਮਿਲਣ ਦੀ ਬਜਾਏ ਸੋਸ਼ਲ ਮੀਡੀਆ ਤੇ ਵੀਡੀਓ ਚੈਟ ਨਾਲ ਸੰਪਰਕ ਕਰਨਾ ਪਸੰਦ ਕਰਦੇ ਹਨ।

ਆਓ ਦੱਸਦੇ ਹਾਂ ਇਸ ਦੀ ਜ਼ਿਆਦਾ ਇਸਤੇਮਾਲ ਨੇ ਕੀ ਕੀਤੇ ਨੇ ਹਾਲਾਤ ਡਰਾਉਣੇ ਹਾਲਾਤ: - 35% ਕਿਸ਼ੋਰ ਸਿਰਫ ਵੀਡੀਓ ਮੈਸੇਜ ਰਾਹੀਂ ਦੋਸਤਾਂ ਨੂੰ ਮਿਲਣਾ ਪਸੰਦ ਕਰਦੇ ਹਨ। - 40% ਕਿਸ਼ੋਰਾਂ ਨੇ ਮੰਨਿਆ ਕਿ ਉਹ ਸੋਸ਼ਲ ਮੀਡੀਆ ਕਰਕੇ ਦੋਸਤਾਂ ਨੂੰ ਨਹੀਂ ਮਿਲ ਪਾਉਂਦੇ। - 66% ਕਿਸ਼ੋਰ ਗੱਲਬਾਤ ਲਈ ਵੀਡੀਓ ਚੈਟ, ਟੈਕਸਟ ਮੈਸੇਜ ਨੂੰ ਤਰਜੀਹ ਦਿੰਦੇ ਹਨ। - 89% ਕਿਸ਼ੋਰਾਂ ਨੇ ਕਿਹਾ ਕਿ ਉਨ੍ਹਾਂ ਦਾ ਆਪਣਾ ਸਮਾਰਟ ਫੋਨ ਹੈ।

ਵੈੱਬਸਾਈਟ ਬਣੇ ਸਾਥੀ: - 63% ਕਿਸ਼ੋਰ ਸਨੈਪਚੈਟ ਦੀ ਵਰਤੋਂ ਕਰਦੇ ਹਨ। - 61% 'ਚ ਇੰਸਟਾਗ੍ਰਾਮ ਨੂੰ ਲੈ ਕੇ ਜਨੂੰਨ ਦੀ ਹੱਦ ਤਕ ਚਾਹਤ ਹੈ। - 43% ਕਿਸ਼ੋਰ ਫੇਸਬੁੱਕ ਦੀ ਵਰਤੋਂ ਕਰਦੇ ਹਨ।

ਆਨਲਾਈਨ ਰਹਿਣ ਦੀ ਆਦਤ: - 81% ਕਿਸ਼ੋਰਾਂ ਨੇ ਕਿਹਾ ਕਿ ਆਨਲਾਈਨ ਐਕਸਚੇਂਜ ਜ਼ਿੰਦਗੀ ਦਾ ਇੱਕ ਜ਼ਰੂਰੀ ਹਿੱਸਾ ਹੈ। - 32% ਕਿਸ਼ੋਰਾਂ ਨੇ ਕਿਹਾ ਕਿ ਉਹ ਫੋਨ ਤੇ ਵੀਡੀਓ ਕਾਲ ਤੋਂ ਬਗੈਰ ਨਹੀਂ ਰਹਿ ਸਕਦੇ। - 54% ਸਿਰਫ ਦੂਸਰਿਆਂ ਦਾ ਧਿਆਨ ਖਿੱਚਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ।

ਸੋਚਣ ਦੀ ਯੋਗਤਾ 'ਤੇ ਵੀ ਪ੍ਰਭਾਵ: - ਇੰਟਰਨੈੱਟ ਦੀ ਆਦਤ ਕਿਸ਼ੋਰਾਂ ਦੇ ਦਿਮਾਗ ਦੇ ਵਿਕਾਸ ਨੂੰ ਨਕਾਰਾਤਮਕ ਰੂਪ ਵਿੱਚ ਪ੍ਰਭਾਵਿਤ ਕਰ ਸਕਦੀ ਹੈ। - ਵਰਚੁਅਲ ਵਰਲਡ ਵਿੱਚ ਰਹਿਣ ਵਾਲੇ ਕਿਸ਼ੋਰ ਲਗਾਤਾਰ ਅਸਲ ਸੰਸਾਰ ਤੋਂ ਦੂਰ ਹੁੰਦੇ ਹਨ। ਇਸ ਨਾਲ ਉਹ ਨਿਰਾਸ਼ਾ, ਡਿਪ੍ਰੈਸ਼ਨ ਤੇ ਉਦਾਸੀ ਦੇ ਸ਼ਿਕਾਰ ਹੋ ਸਕਦੇ ਹਨ। - ਲਗਾਤਾਰ ਸਮਾਰਟਫੋਨ ਆਦਿ ਦੀ ਵਰਤੋਂ ਖ਼ਰਾਬ ਨਿੰਦ ਦੀ ਬਿਮਾਰੀ ਦੇ ਸਕਦਾ ਹੈ, ਜਿਸ ਕਾਰਨ ਬਹੁਤ ਸਾਰੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ। -ਜ਼ਿਆਦਾ ਕਿਸ਼ੋਰ ਅਤੇ ਬੱਚੇ ਮਾਪਿਆਂ ਤੋਂ ਲੁਕੇ ਇੰਟਰਨੈਟ 'ਤੇ ਵਧੇਰੇ ਸਮਾਂ ਬਿਤਾਉਂਦੇ ਹਨ, ਇਸ ਲਈ ਉਨ੍ਹਾਂ 'ਚ ਮਾਪਿਆਂ ਨਾਲ ਝੂਠ ਬੋਲਣ ਦਾ ਰੁਝਾਨ ਵਧ ਸਕਦਾ ਹੈ। IPL 2020: ਕੋਹਲੀ ਮਗਰੋਂ ਇਸ ਖਿਡਾਰੀ 'ਤੇ ਡਿੱਗੀ ਜ਼ੁਰਮਾਨੇ ਦੀ ਗਾਜ਼, ਭਰਨਾ ਪਏਗਾ 12 ਲੱਖ ਰੁਪਏ, ਜਾਣੋ ਕਾਰਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Embed widget